ਪੜਚੋਲ ਕਰੋ

BCCI ਨੇ ODI World Cup 2025 ਲਈ 15 ਮੈਂਬਰੀ ਟੀਮ ਇੰਡੀਆ ਦਾ ਕੀਤਾ ਐਲਾਨ , ਤੂਫਾਨੀ ਓਪਨਰ ਨੂੰ ਨਹੀਂ ਮਿਲੀ ਜਗ੍ਹਾ

Womens OdI World Cup India Squad: ਬੀਸੀਸੀਆਈ ਨੇ 2025 ਦੇ ਮਹਿਲਾ ਇੱਕ ਰੋਜ਼ਾ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ ਟੀਮ ਦੀ ਕਪਤਾਨ ਹੋਵੇਗੀ।

ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤ ਅਤੇ ਸ਼੍ਰੀਲੰਕਾ ਇਕੱਠੇ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਜਾ ਰਹੇ ਹਨ ਤੇ ਵਿਸ਼ਵ ਕੱਪ ਲਈ ਕਪਤਾਨੀ ਹਰਮਨਪ੍ਰੀਤ ਕੌਰ ਦੇ ਹੱਥ ਵਿੱਚ ਹੋਵੇਗੀ। ਤੂਫਾਨੀ ਓਪਨਰ ਸ਼ੇਫਾਲੀ ਵਰਮਾ ਨੂੰ ਟੀਮ ਵਿੱਚ ਜਗ੍ਹਾ ਨਹੀਂ ਮਿਲੀ ਹੈ, ਦੂਜੇ ਪਾਸੇ ਰੇਣੂਕਾ ਸਿੰਘ ਠਾਕੁਰ ਦੀ ਵਾਪਸੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ 30 ਸਤੰਬਰ ਨੂੰ ਸ਼੍ਰੀਲੰਕਾ ਵਿਰੁੱਧ ਮੈਚ ਨਾਲ ਕਰੇਗਾ।

ਤੂਫਾਨੀ ਓਪਨਰ ਸ਼ੇਫਾਲੀ ਵਰਮਾ ਬਾਹਰ

ਸ਼ੇਫਾਲੀ ਵਰਮਾ ਆਪਣੀ ਵਿਸਫੋਟਕ ਬੱਲੇਬਾਜ਼ੀ ਲਈ ਜਾਣੀ ਜਾਂਦੀ ਹੈ, ਪਰ ਖਰਾਬ ਫਾਰਮ ਕਾਰਨ ਉਸਨੂੰ ਵਿਸ਼ਵ ਕੱਪ ਟੀਮ ਵਿੱਚ ਜਗ੍ਹਾ ਨਹੀਂ ਮਿਲੀ ਹੈ। ਉਹ ਇੰਗਲੈਂਡ ਦੌਰੇ 'ਤੇ 7 ਮਹੀਨਿਆਂ ਬਾਅਦ ਟੀਮ ਇੰਡੀਆ ਵਿੱਚ ਵਾਪਸ ਆਈ ਸੀ, ਪਰ ਉਸ ਲੜੀ ਵਿੱਚ, ਵਰਮਾ 5 ਟੀ-20 ਮੈਚਾਂ ਵਿੱਚ 176 ਦੌੜਾਂ ਹੀ ਬਣਾਈਆਂ। ਇਸ ਤੋਂ ਇਲਾਵਾ, ਉਹ ਭਾਰਤ ਏ ਟੀਮ ਦੇ ਹਿੱਸੇ ਵਜੋਂ ਆਸਟ੍ਰੇਲੀਆਈ ਦੌਰੇ 'ਤੇ ਵੀ ਗਈ ਸੀ, ਜਿੱਥੇ ਉਸਨੇ ਤਿੰਨ ਟੀ-20 ਮੈਚਾਂ ਵਿੱਚ 3, 3, 41 ਦੌੜਾਂ ਬਣਾਈਆਂ ਸਨ। ਚੋਣਕਾਰਾਂ ਨੇ ਆਸਟ੍ਰੇਲੀਆ ਵਿਰੁੱਧ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ, ਪਰ ਸ਼ੇਫਾਲੀ ਨੂੰ ਵੀ ਇਸ ਵਿੱਚ ਜਗ੍ਹਾ ਨਹੀਂ ਦਿੱਤੀ ਗਈ ਹੈ।

ਮਹਿਲਾ ਵਨਡੇ ਵਿਸ਼ਵ ਕੱਪ 2025 ਲਈ ਭਾਰਤੀ ਟੀਮ: ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਪ੍ਰਤੀਕਾ ਰਾਵਲ, ਹਰਲੀਨ ਦਿਓਲ, ਦੀਪਤੀ ਸ਼ਰਮਾ, ਜੇਮਿਮਾ ਰੌਡਰਿਗਜ਼, ਰੇਣੂਕਾ ਸਿੰਘ ਠਾਕੁਰ, ਅਰੁੰਧਤੀ ਰੈੱਡੀ, ਰਿਚਾ ਘੋਸ਼ (ਵਿਕਟਕੀਪਰ), ਕ੍ਰਾਂਤੀ ਗੌਡ, ਸਯਾਲੀ ਸਤਘਰੇ, ਰਾਧਾ ਯਾਦਵ, ਸ਼੍ਰੀ ਚਰਨੀ, ਯਸਤਿਕਾ ਭਾਟੀਆ (ਵਿਕਟਕੀਪਰ), ਸਨੇਹ ਰਾਣਾ

ਭਾਰਤ ਦਾ ਵਿਸ਼ਵ ਕੱਪ ਸ਼ਡਿਊਲ

ਮਹਿਲਾ ਵਨਡੇ ਵਿਸ਼ਵ ਕੱਪ 2025 ਭਾਰਤ ਅਤੇ ਸ਼੍ਰੀਲੰਕਾ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਜਾਵੇਗਾ। ਇਹ ਟੂਰਨਾਮੈਂਟ 30 ਸਤੰਬਰ ਤੋਂ 2 ਨਵੰਬਰ ਤੱਕ ਚੱਲੇਗਾ। ਟੂਰਨਾਮੈਂਟ ਵਿੱਚ ਕੁੱਲ 8 ਟੀਮਾਂ ਹਿੱਸਾ ਲੈਣਗੀਆਂ, ਜੋ ਕਿ ਰਾਊਂਡ-ਰੋਬਿਨ ਫਾਰਮੈਟ ਵਿੱਚ ਖੇਡਿਆ ਜਾਵੇਗਾ।

30 ਸਤੰਬਰ - ਭਾਰਤ ਬਨਾਮ ਸ਼੍ਰੀਲੰਕਾ

5 ਅਕਤੂਬਰ - ਭਾਰਤ ਬਨਾਮ ਪਾਕਿਸਤਾਨ

9 ਅਕਤੂਬਰ - ਭਾਰਤ ਬਨਾਮ ਦੱਖਣੀ ਅਫਰੀਕਾ

12 ਅਕਤੂਬਰ - ਭਾਰਤ ਬਨਾਮ ਆਸਟ੍ਰੇਲੀਆ

19 ਅਕਤੂਬਰ - ਭਾਰਤ ਬਨਾਮ ਇੰਗਲੈਂਡ

23 ਅਕਤੂਬਰ - ਭਾਰਤ ਬਨਾਮ ਨਿਊਜ਼ੀਲੈਂਡ

26 ਅਕਤੂਬਰ - ਭਾਰਤ ਬਨਾਮ ਬੰਗਲਾਦੇਸ਼

ਟਾਪ ਹੈਡਲਾਈਨ

Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget