ਪੜਚੋਲ ਕਰੋ

Indian Team: ਵਿਸ਼ਵ ਕੱਪ ਵਿਚਾਲੇ BCCI ਨੇ ਟੀਮ ਇੰਡੀਆ ਨੂੰ ਦਿੱਤਾ ਵੱਡਾ ਝਟਕਾ, ਜਿੱਤ ਦੇ ਬਾਵਜੂਦ ਲਗਾਇਆ Ban

Indian Cricket Team: ਵਿਸ਼ਵ ਕੱਪ 2023 ਵਿਚਾਲੇ BCCI ਨੇ ਭਾਰਤੀ ਖਿਡਾਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ 'ਤੇ ਲਗਾਤਾਰ ਪੰਜ ਮੈਚ ਜਿੱਤਣ ਤੋਂ ਬਾਅਦ ਪਾਬੰਦੀ ਲਗਾਈ ਗਈ ਹੈ।

Indian Cricket Team: ਵਿਸ਼ਵ ਕੱਪ 2023 ਵਿਚਾਲੇ BCCI ਨੇ ਭਾਰਤੀ ਖਿਡਾਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ 'ਤੇ ਲਗਾਤਾਰ ਪੰਜ ਮੈਚ ਜਿੱਤਣ ਤੋਂ ਬਾਅਦ ਪਾਬੰਦੀ ਲਗਾਈ ਗਈ ਹੈ। ਦਰਅਸਲ, ਟੀਮ ਨੇ ਧਰਮਸ਼ਾਲਾ ਵਿੱਚ ਨਿਊਜ਼ੀਲੈਂਡ ਦੇ ਖਿਲਾਫ ਪੰਜਵਾਂ ਮੈਚ ਖੇਡਿਆ ਸੀ ਅਤੇ ਇਸ ਤੋਂ ਬਾਅਦ ਟੀਮ ਨੇ 29 ਅਕਤੂਬਰ, ਐਤਵਾਰ ਨੂੰ ਲੰਬੇ ਵਕਫੇ ਤੋਂ ਬਾਅਦ ਅਗਲਾ ਮੈਚ ਖੇਡਣਾ ਹੈ। ਅਜਿਹੇ 'ਚ ਟੀਮ ਨੂੰ ਧਰਮਸ਼ਾਲਾ 'ਚ ਦੋ ਦਿਨ ਦਾ ਬ੍ਰੇਕ ਦਿੱਤਾ ਗਿਆ ਸੀ।

ਇਸ ਦੌਰਾਨ ਟੀਮ ਮੈਨੇਜਮੈਂਟ ਨੇ ਖਿਡਾਰੀਆਂ ਨੂੰ ਦੱਸਿਆ ਕਿ ਧਰਮਸ਼ਾਲਾ 'ਚ ਉਨ੍ਹਾਂ ਲਈ ਟ੍ਰੈਕਿੰਗ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਉਹ ਦੋ ਦਿਨਾਂ ਦੀ ਛੁੱਟੀ ਦੌਰਾਨ ਟ੍ਰੈਕਿੰਗ ਨਹੀਂ ਕਰ ਸਕਣਗੇ। ਹਾਲਾਂਕਿ ਭਾਰਤੀ ਖਿਡਾਰੀ ਇਸ ਬ੍ਰੇਕ ਦੌਰਾਨ ਧਰਮਸ਼ਾਲਾ ਦੇ ਸ਼ਾਨਦਾਰ ਨਜ਼ਾਰਿਆਂ ਦਾ ਪੂਰਾ ਆਨੰਦ ਲੈ ਸਕਣਗੇ। ਇਸ ਤੋਂ ਇਲਾਵਾ ਖਿਡਾਰੀ ਪੈਰਾਗਲਾਈਡਿੰਗ ਵੀ ਨਹੀਂ ਕਰ ਸਕਣਗੇ।

ਬੀਸੀਸੀਆਈ ਦੇ ਇੱਕ ਅਧਿਕਾਰੀ ਨੇ 'ਇੰਡੀਅਨ ਐਕਸਪ੍ਰੈਸ' ਨਾਲ ਗੱਲ ਕਰਦੇ ਹੋਏਕਿਹਾ, "ਟੀਮ ਪ੍ਰਬੰਧਨ ਨੇ ਖਿਡਾਰੀਆਂ ਨੂੰ ਸੂਚਿਤ ਕੀਤਾ ਹੈ ਕਿ ਉਹ ਟ੍ਰੈਕਿੰਗ ਲਈ ਨਹੀਂ ਜਾ ਸਕਦੇ ਹਨ। ਇਸ ਦੇ ਨਾਲ ਹੀ ਟੂਰਨਾਮੈਂਟ ਦੌਰਾਨ ਕੋਈ ਵੀ ਭਾਰਤੀ ਖਿਡਾਰੀ ਪੈਰਾਗਲਾਈਡਿੰਗ ਨਹੀਂ ਕਰ ਸਕਦਾ, ਕਿਉਂਕਿ ਇਹ ਖਿਡਾਰੀ ਦੇ ਕਰਾਰ ਦੇ ਵਿਰੁੱਧ ਜਾ ਸਕਦਾ ਹੈ।

ਟੀਮ ਇੰਡੀਆ ਅਗਲਾ ਮੈਚ ਲਖਨਊ 'ਚ ਖੇਡੇਗੀ

ਭਾਰਤੀ ਟੀਮ ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ 'ਚ ਇੰਗਲੈਂਡ ਦੇ ਖਿਲਾਫ ਟੂਰਨਾਮੈਂਟ ਦਾ ਛੇਵਾਂ ਮੈਚ ਖੇਡੇਗੀ। ਖਬਰਾਂ ਮੁਤਾਬਕ ਟੀਮ ਇੰਡੀਆ 25 ਅਕਤੂਬਰ ਬੁੱਧਵਾਰ ਨੂੰ ਲਖਨਊ ਪਹੁੰਚੇਗੀ। ਇਸ ਤੋਂ ਪਹਿਲਾਂ ਖੇਡੇ ਗਏ ਪੰਜ ਮੈਚਾਂ 'ਚ ਅਜੇਤੂ ਰਹੀ ਟੀਮ ਇੰਡੀਆ ਅੰਕ ਸੂਚੀ 'ਚ ਚੋਟੀ 'ਤੇ ਹੈ। ਹੁਣ ਤੱਕ ਇਸ ਟੂਰਨਾਮੈਂਟ ਵਿੱਚ ਭਾਰਤ ਹੀ ਇੱਕ ਅਜਿਹੀ ਟੀਮ ਹੈ ਜਿਸ ਨੇ ਟੂਰਨਾਮੈਂਟ ਦੇ ਸਾਰੇ ਮੈਚ ਜਿੱਤੇ ਹਨ।

ਜ਼ਿਕਰਯੋਗ ਹੈ ਕਿ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੇ ਸਾਰੇ ਪੰਜ ਮੈਚ ਦੌੜਾਂ ਦਾ ਪਿੱਛਾ ਕਰਕੇ ਜਿੱਤੇ ਹਨ। ਪਹਿਲੇ ਮੈਚ ਵਿੱਚ ਦੌੜਾਂ ਦਾ ਪਿੱਛਾ ਕਰਦਿਆਂ ਭਾਰਤ ਨੇ ਆਸਟਰੇਲੀਆ ਨੂੰ 6 ਵਿਕਟਾਂ ਨਾਲ, ਦੂਜੇ ਵਿੱਚ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ, ਤੀਜੇ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ, ਚੌਥੇ ਵਿੱਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਅਤੇ ਪੰਜਵੇਂ ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ

MSD Birthday:  ਹੈਪੀ ਬਰਥਡੇ ਕੈਪਟਨ ਸਾਹਬ... ਸਲਮਾਨ ਖਾਨ ਨੇ MSD ਨੂੰ ਇੱਕ ਖਾਸ ਅੰਦਾਜ਼ ਵਿੱਚ ਦਿੱਤੀਆਂ ਜਨਮਦਿਨ 'ਤੇ  ਸ਼ੁਭਕਾਮਨਾਵਾਂ,ਵੀਡਿਓ ਵਾਈਰਲ

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Petrol and Diesel Price: ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ

ABP Premium

ਵੀਡੀਓਜ਼

Accident| 25 ਸਾਲਾ ਨੌਜਵਾਨ ਨੂੰ PRTC ਨੇ ਦਰੜਿਆSamrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
MSD Birthday:  ਹੈਪੀ ਬਰਥਡੇ ਕੈਪਟਨ ਸਾਹਬ... ਸਲਮਾਨ ਖਾਨ ਨੇ MSD ਨੂੰ ਇੱਕ ਖਾਸ ਅੰਦਾਜ਼ ਵਿੱਚ ਦਿੱਤੀਆਂ ਜਨਮਦਿਨ 'ਤੇ  ਸ਼ੁਭਕਾਮਨਾਵਾਂ,ਵੀਡਿਓ ਵਾਈਰਲ
MSD Birthday: ਹੈਪੀ ਬਰਥਡੇ ਕੈਪਟਨ ਸਾਹਬ... ਸਲਮਾਨ ਖਾਨ ਨੇ MSD ਨੂੰ ਇੱਕ ਖਾਸ ਅੰਦਾਜ਼ ਵਿੱਚ ਦਿੱਤੀਆਂ ਜਨਮਦਿਨ 'ਤੇ ਸ਼ੁਭਕਾਮਨਾਵਾਂ,ਵੀਡਿਓ ਵਾਈਰਲ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Petrol and Diesel Price: ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ
Petrol and Diesel Price: ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ
Horoscope Today: ਕਰਕ ਅਤੇ ਮਿਥੁਨ ਵਾਲਿਆਂ ਦਾ ਦਿਨ ਰਹੇਗਾ ਵਧੀਆ, ਜਾਣੋ ਐਤਵਾਰ ਨੂੰ ਬਾਕੀ ਰਾਸ਼ੀਆਂ ਦਾ ਹਾਲ

IND vs ZIM: ਇਨ੍ਹਾਂ ਕਾਰਨਾਂ ਕਰਕੇ ਟੀਮ ਇੰਡੀਆ ਨੂੰ ਹਾਰ ਦਾ ਕਰਨਾ ਪਿਆ ਸਾਹਮਣਾ, ਗਾਇਕਵਾੜ ਸਣੇ ਆਹ ਵੱਡੇ ਖਿਡਾਰੀ ਹੋਏ ਫੇਲ

Watch: ਫੁੱਲਾਂ ਦੇ ਹਾਰ, ਖੁੱਲ੍ਹੀ ਜੀਪ 'ਚ ਟਸ਼ਨ, ਅਰਸ਼ਦੀਪ ਸਿੰਘ ਦਾ ਪੰਜਾਬ 'ਚ ਹੋਇਆ ਗ੍ਰੈਂਡ ਵੈਲਕਮ, ਦੇਖੋ ਵੀਡੀਓ

ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ

Embed widget