ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

IPL 2023 Start Date: BCCI ਨੇ ਪੁਰਸ਼ ਤੇ ਮਹਿਲਾ IPL 2023 ਦਾ ਸ਼ਡਿਊਲ ਕੀਤਾ ਜਾਰੀ! ਇੱਥੇ ਵੇਖੋ ਪੂਰੀ ਲਿਸਟ

BCCI On IPL 2023 Date: ਪੁਰਸ਼ ਅਤੇ ਮਹਿਲਾ ਦੋਵੇਂ ਆਈਪੀਐਲ ਮੈਚ ਭਾਰਤ ਵਿੱਚ ਖੇਡੇ ਜਾਣਗੇ। ਮਹਿਲਾ ਟੀ-20 ਵਿਸ਼ਵ ਕੱਪ 2023 ਤੋਂ ਲਗਭਗ ਇੱਕ ਹਫ਼ਤੇ ਬਾਅਦ ਮਹਿਲਾ ਆਈਪੀਐਲ ਸ਼ੁਰੂ ਹੋਵੇਗੀ।

IPL 2023: ਆਈਪੀਐਲ ਨਿਲਾਮੀ 2023 ਸ਼ੁੱਕਰਵਾਰ ਨੂੰ ਹੋਣੀ ਹੈ। ਇਸ ਵਾਰ ਆਈਪੀਐਲ ਦੀ ਨਿਲਾਮੀ ਕੋਚੀ ਵਿੱਚ ਹੋਵੇਗੀ। ਇਸ ਦੇ ਨਾਲ ਹੀ, ਬੀਸੀਸੀਆਈ ਨੇ ਟੀਮਾਂ ਨੂੰ ਆਈਪੀਐਲ 2023 ਦੀਆਂ ਸੰਭਾਵਿਤ ਤਰੀਕਾਂ ਬਾਰੇ ਦੱਸ ਦਿੱਤਾ ਹੈ। IPL 2023 16 ਅਪ੍ਰੈਲ ਤੋਂ ਸ਼ੁਰੂ ਹੋ ਸਕਦਾ ਹੈ। ਜਦਕਿ 3 ਮਾਰਚ 2023 ਤੋਂ ਮਹਿਲਾ ਆਈਪੀਐਲ ਦਾ ਪਹਿਲਾ ਸੀਜ਼ਨ ਖੇਡਿਆ ਜਾਵੇਗਾ। ਮਹਿਲਾ ਆਈਪੀਐਲ ਦਾ ਪਹਿਲਾ ਸੀਜ਼ਨ 23 ਦਿਨਾਂ ਤੱਕ ਚੱਲੇਗਾ। ਇਸ ਤਰ੍ਹਾਂ ਮਹਿਲਾ ਆਈਪੀਐਲ 2023 ਦਾ ਫਾਈਨਲ ਮੈਚ 26 ਮਾਰਚ ਨੂੰ ਖੇਡਿਆ ਜਾਵੇਗਾ। ਇਸ ਕਾਰਨ IPL ਦਾ 16ਵਾਂ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ।

ਪੁਰਸ਼ਾਂ ਤੇ ਮਹਿਲਾ ਆਈਪੀਐਲ ਲਈ ਸਮਾਂ ਸੂਚੀ!

ਇਸ ਤੋਂ ਇਲਾਵਾ ਪੁਰਸ਼ ਅਤੇ ਮਹਿਲਾ ਦੋਵੇਂ ਆਈਪੀਐਲ ਮੈਚ ਭਾਰਤ ਵਿੱਚ ਖੇਡੇ ਜਾਣਗੇ। ਮਹਿਲਾ ਟੀ-20 ਵਿਸ਼ਵ ਕੱਪ 2023 ਤੋਂ ਲਗਭਗ ਇੱਕ ਹਫ਼ਤੇ ਬਾਅਦ ਮਹਿਲਾ ਆਈਪੀਐਲ ਸ਼ੁਰੂ ਹੋਵੇਗੀ। ਮਹਿਲਾ ਟੀ-20 ਵਿਸ਼ਵ ਕੱਪ 2023 26 ਫਰਵਰੀ ਤੋਂ ਕੇਪਟਾਊਨ ਵਿੱਚ ਸ਼ੁਰੂ ਹੋਵੇਗਾ। ਇਸ ਟੂਰਨਾਮੈਂਟ ਤੋਂ ਬਾਅਦ ਮਹਿਲਾ ਆਈਪੀਐਲ ਦਾ ਪਹਿਲਾ ਸੀਜ਼ਨ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਮਹਿਲਾ ਆਈਪੀਐਲ ਦੇ ਪਹਿਲੇ ਸੀਜ਼ਨ ਦੇ ਸਾਰੇ ਮੈਚ ਮੁੰਬਈ ਵਿੱਚ ਖੇਡੇ ਜਾਣਗੇ। ਹਾਲਾਂਕਿ ਬੀਸੀਸੀਆਈ ਨੇ ਮਹਿਲਾ ਆਈਪੀਐਲ ਲਈ ਮੀਡੀਆ ਟੈਂਡਰ ਜਾਰੀ ਕਰ ਦਿੱਤਾ ਹੈ।

New Indian Captain: ਹਾਰਦਿਕ ਬਣ ਸਕਦੇ ਨੇ ਭਾਰਤ ਦੇ ਨਵੇਂ ਟੀ-20 ਕਪਤਾਨ, ਸ਼੍ਰੀਲੰਕਾ ਖਿਲਾਫ਼ ਸੀਰੀਜ਼ 'ਚ ਕਪਤਾਨੀ ਮਿਲਣਾ ਤੈਅ

IPL 2023 ਦੀ ਨਿਲਾਮੀ ਹੋਵੇਗੀ ਸ਼ੁੱਕਰਵਾਰ ਨੂੰ

ਦੱਸ ਦੇਈਏ ਕਿ ਆਈਪੀਐਲ ਦੀ ਨਿਲਾਮੀ 23 ਦਸੰਬਰ ਨੂੰ ਹੋਵੇਗੀ। ਇਹ ਨਿਲਾਮੀ ਆਈਪੀਐਲ ਦੇ 16ਵੇਂ ਸੀਜ਼ਨ ਲਈ ਕਰਵਾਈ ਜਾ ਰਹੀ ਹੈ। ਇੰਡੀਅਨ ਪ੍ਰੀਮੀਅਰ ਲੀਗ ਦੀ ਇਹ ਨਿਲਾਮੀ ਕੋਚੀ ਵਿੱਚ ਹੋਵੇਗੀ। ਇਸ ਦੇ ਲਈ ਕੋਚੀ 'ਚ ਲਗਭਗ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਆਈਪੀਐਲ ਦੀ ਨਿਲਾਮੀ 23 ਦਸੰਬਰ ਨੂੰ ਕੋਚੀ ਦੇ ਪੰਜ ਸਿਤਾਰਾ ਹੋਟਲ ਗ੍ਰੈਂਡ ਹਯਾਤ ਦੀ ਦੂਜੀ ਮੰਜ਼ਿਲ 'ਤੇ ਹੋਵੇਗੀ। ਨਿਲਾਮੀ ਦੀ ਇਹ ਪੂਰੀ ਪ੍ਰਕਿਰਿਆ ਭਾਰਤੀ ਸਮੇਂ ਅਨੁਸਾਰ ਦੁਪਹਿਰ ਕਰੀਬ 2:30 ਵਜੇ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਨਿਲਾਮੀ ਦੀ ਪੂਰੀ ਪ੍ਰਕਿਰਿਆ ਕਰੀਬ 7 ਘੰਟੇ ਚੱਲੇਗੀ, ਜਿਸ 'ਚ ਸਾਰਿਆਂ ਨੂੰ ਇਕ ਘੰਟੇ ਦਾ ਬ੍ਰੇਕ ਮਿਲੇਗਾ। ਪ੍ਰਸ਼ੰਸਕ ਸਟਾਰ ਸਪੋਰਟਸ ਨੈੱਟਵਰਕ ਅਤੇ ਜੀਓ ਸਿਨੇਮਾ 'ਤੇ IPL ਨਿਲਾਮੀ ਨੂੰ ਲਾਈਵ ਦੇਖ ਸਕਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget