ਪੜਚੋਲ ਕਰੋ

IPL 2024 Schedule: IPL 2024 ਦੀ BCCI ਨੇ ਤੈਅ ਕੀਤੀ ਤਾਰੀਕ, ਜਾਣੋ ਕਦੋਂ ਖੇਡਿਆ ਜਾ ਸਕਦਾ ਪਹਿਲਾ ਮੈਚ

IPL 2024: IPL 2024 ਦੇ ਆਯੋਜਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਬੀਸੀਸੀਆਈ ਨੇ ਇਸ ਲਈ 22 ਮਾਰਚ ਤੋਂ ਮਈ ਦੇ ਆਖਰੀ ਹਫਤੇ ਦਾ ਸਮਾਂ ਤੈਅ ਕੀਤਾ ਹੈ।

IPL 2024: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਲਈ 22 ਮਾਰਚ ਤੋਂ ਮਈ ਦੇ ਅੰਤ ਤੱਕ ਦਾ ਸਮਾਂ ਨਿਸ਼ਚਿਤ ਕੀਤਾ ਹੈ। ਅਗਲੇ ਸਾਲ ਦੇਸ਼ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਦੀ ਤਰੀਕ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦਾ ਅਸਰ IPL 'ਤੇ ਵੀ ਪਵੇਗਾ। ਇਸ ਕਾਰਨ IPL ਦਾ ਪੂਰਾ ਸ਼ਡਿਊਲ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਜੇਕਰ ਸਭ ਕੁਝ ਠੀਕ ਰਿਹਾ ਤਾਂ IPL 2024 22 ਮਾਰਚ ਤੋਂ ਮਈ ਦੇ ਅੰਤ ਤੱਕ ਆਯੋਜਿਤ ਕੀਤਾ ਜਾ ਸਕਦਾ ਹੈ।

ਕ੍ਰਿਕਬਜ਼ ਦੀ ਇੱਕ ਖਬਰ ਦੇ ਮੁਤਾਬਕ BCCI ਨੇ IPL 2024 ਲਈ ਵਿੰਡੋ ਫਿਕਸ ਕਰ ਦਿੱਤੀ ਹੈ। ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਵਿਦੇਸ਼ੀ ਖਿਡਾਰੀਆਂ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ। ਜੋਸ਼ ਹੇਜ਼ਲਵੁੱਡ ਨੂੰ ਛੱਡ ਕੇ ਜ਼ਿਆਦਾਤਰ ਆਸਟ੍ਰੇਲੀਆਈ ਖਿਡਾਰੀ ਆਈ.ਪੀ.ਐੱਲ. ਆਸਟ੍ਰੇਲੀਆ ਦੇ ਨਾਲ-ਨਾਲ ਦੱਖਣੀ ਅਫਰੀਕਾ, ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਦੇ ਖਿਡਾਰੀ ਵੀ ਪੂਰੇ ਸੀਜ਼ਨ ਲਈ ਉਪਲਬਧ ਹੋਣਗੇ।

ਇਹ ਵੀ ਪੜ੍ਹੋ: Team India Captaincy: MI ਦੇ ਫੈਸਲੇ ਤੋਂ ਬਾਅਦ ਰੋਹਿਤ ਸ਼ਰਮਾ ਨੂੰ ਲੈ ਫੈਨਜ਼ ਪਰੇਸ਼ਾਨ, ਕੀ ਟੀ-20 ਵਿਸ਼ਵ ਕੱਪ 'ਚ ਬਣੇ ਰਹਿਣਗੇ ਕਪਤਾਨ?

ਬੰਗਲਾਦੇਸ਼ ਦੇ ਖਿਡਾਰੀ ਤਸਕੀਨ ਅਹਿਮਦ ਅਤੇ ਸ਼ਰੀਫੁਲ ਇਸਲਾਮ IPL 2024 'ਚ ਹਿੱਸਾ ਨਹੀਂ ਲੈ ਸਕਣਗੇ। ਇਨ੍ਹਾਂ ਦੋਵਾਂ ਖਿਡਾਰੀਆਂ ਦੇ ਨਾਂ ਵੀ ਨਿਲਾਮੀ ਵਿੱਚ ਸ਼ਾਮਲ ਨਹੀਂ ਕੀਤੇ ਜਾਣਗੇ। ਅਫਗਾਨਿਸਤਾਨ ਕ੍ਰਿਕਟ ਬੋਰਡ, ਕ੍ਰਿਕਟ ਵੈਸਟਇੰਡੀਜ਼, ਕ੍ਰਿਕਟ ਦੱਖਣੀ ਅਫਰੀਕਾ, ਨਿਊਜ਼ੀਲੈਂਡ ਕ੍ਰਿਕਟ ਅਤੇ ਜ਼ਿੰਬਾਬਵੇ ਕ੍ਰਿਕਟ ਬੋਰਡ ਨੇ ਵੀ ਬੀਸੀਸੀਆਈ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਖਿਡਾਰੀ ਪੂਰੇ ਆਈਪੀਐਲ ਸੀਜ਼ਨ ਲਈ ਉਪਲਬਧ ਰਹਿਣਗੇ।

ਦੱਸ ਦਈਏ ਕਿ ਆਈਪੀਐਲ 2024 ਲਈ ਨਿਲਾਮੀ 19 ਦਸੰਬਰ ਨੂੰ ਦੁਬਈ ਵਿੱਚ ਹੋਵੇਗੀ। ਇਸ ਸਬੰਧੀ ਸਾਰੀਆਂ ਟੀਮਾਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਟੀਮਾਂ ਨੇ ਨਿਲਾਮੀ ਤੋਂ ਪਹਿਲਾਂ ਖਿਡਾਰੀਆਂ ਦੀ ਰਿਟੇਨ ਅਤੇ ਰਿਲੀਜ਼ ਸੂਚੀ ਵੀ ਜਾਰੀ ਕਰ ਦਿੱਤੀ ਸੀ। ਇਸ ਵਾਰ ਆਈਪੀਐਲ ਨਿਲਾਮੀ ਵਿੱਚ 333 ਖਿਡਾਰੀ ਹਿੱਸਾ ਲੈਣਗੇ। ਇਨ੍ਹਾਂ ਵਿੱਚੋਂ 10 ਟੀਮਾਂ 77 ਖਿਡਾਰੀ ਖਰੀਦ ਸਕਣਗੀਆਂ। ਵਿਦੇਸ਼ੀ ਖਿਡਾਰੀਆਂ ਲਈ 30 ਸਲਾਟ ਰੱਖੇ ਗਏ ਹਨ। ਇਨ੍ਹਾਂ ਖਿਡਾਰੀਆਂ 'ਤੇ ਕਰੀਬ 263 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ: Naveen Ul Haq: ਅਫਗਾਨਿਸਤਾਨ ਦੇ ਖਿਡਾਰੀ ਨਵੀਨ ਉਲ ਹੱਕ ਨੂੰ ਲੱਗਿਆ ਵੱਡਾ ਝਟਕਾ, ਲਾਈ 20 ਮਹੀਨਿਆਂ ਦੀ ਪਾਬੰਦੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget