ਪੜਚੋਲ ਕਰੋ

BCCI ਸਕੱਤਰ ਜੈ ਸ਼ਾਹ ਹੈਲੋ ਹਾਲ ਆਫ ਫੇਮ ਐਵਾਰਡ 2023 ਨਾਲ ਸਨਮਾਨਿਤ, ਜਾਣੋ ਕਿਉਂ ਮਿਲਿਆ ਸਨਮਾਨ

Jay Shah Hall of Fame Award 2023: ਬੀਸੀਸੀਆਈ ਸਕੱਤਰ ਜੈ ਸ਼ਾਹ ਨੂੰ ਖੇਡਾਂ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਹੈਲੋ ਹਾਲ ਆਫ ਫੇਮ ਅਵਾਰਡ 2023 ਨਾਲ ਸਨਮਾਨਿਤ ਕੀਤਾ ਗਿਆ ਹੈ।

Jay Shah: ਬੀਸੀਸੀਆਈ ਸਕੱਤਰ ਜੈ ਸ਼ਾਹ ਨੂੰ ਹੈਲੋ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੈ ਸ਼ਾਹ ਨੂੰ ਹਾਲ ਆਫ ਫੇਮ ਐਵਾਰਡ 2023 (Hall of Fame Award) ਨਾਲ ਸਨਮਾਨਿਤ ਕੀਤਾ ਗਿਆ ਹੈ। ਦਰਅਸਲ, ਬੀਸੀਸੀਆਈ ਸਕੱਤਰ ਜੈ ਸ਼ਾਹ ਨੂੰ ਖੇਡਾਂ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ। ਹਾਲਾਂਕਿ ਬੀਸੀਸੀਆਈ ਦੇ ਸੋਸ਼ਲ ਮੀਡੀਆ ਹੈਂਡਲ ਤੋਂ ਇੱਕ ਫੋਟੋ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ 'ਚ ਜੈ ਸ਼ਾਹ ਐਵਾਰਡ ਲੈਂਦੇ ਨਜ਼ਰ ਆ ਰਹੇ ਹਨ।

ਘਰੇਲੂ ਕ੍ਰਿਕਟ ਟੂਰਨਾਮੈਂਟ ਦੀ ਪ੍ਰਾਈਜ਼ ਮਨੀ ਵਿੱਚ ਬੰਪਰ ਇਜ਼ਾਫਾ

ਸੋਮਵਾਰ ਨੂੰ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਘਰੇਲੂ ਕ੍ਰਿਕਟ ਟੂਰਨਾਮੈਂਟਾਂ ਦੀ ਪ੍ਰਾਈਜ਼ ਮਨੀ ਵਿੱਚ ਬੰਪਰ ਇਜ਼ਾਫੇ ਦਾ ਐਲਾਨ ਕੀਤਾ। ਹੁਣ ਇਸ ਐਲਾਨ ਤੋਂ ਬਾਅਦ ਰਣਜੀ ਟਰਾਫੀ ਟੂਰਨਾਮੈਂਟ ਜਿੱਤਣ ਵਾਲੀ ਟੀਮ ਦੀ ਇਨਾਮੀ ਰਾਸ਼ੀ ਲਗਭਗ ਦੁੱਗਣੀ ਹੋ ਗਈ ਹੈ। ਜਦੋਂ ਕਿ ਵਿਜੇ ਹਜ਼ਾਰੇ ਟਰਾਫੀ ਵਿੱਚ ਜੇਤੂ ਅਤੇ ਦੂਜੇ ਨੰਬਰ ਦੀ ਟੀਮ ਦੀ ਪ੍ਰਾਈਜ਼ ਮਨੀ ਵਿੱਚ ਤਿੰਨ ਗੁਣਾ ਤੱਕ ਦਾ ਵਾਧਾ ਹੋਇਆ ਹੈ। ਮਹਿਲਾ ਕ੍ਰਿਕਟ ਦੀ ਕੀਮਤ ਵਿੱਚ ਵੀ ਬੰਪਰ ਵਾਧਾ ਹੋਇਆ ਹੈ। ਹੁਣ ਮਹਿਲਾ ਖਿਡਾਰੀਆਂ ਨੂੰ ਪਹਿਲਾਂ ਨਾਲੋਂ ਲਗਭਗ ਅੱਠ ਗੁਣਾ ਵੱਧ ਪੈਸੇ ਮਿਲਣਗੇ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

Heartiest congratulations to our Honorary Secretary Mr @JayShah for being awarded Hello! Hall of Fame Award 2023 for his contribution in the field of sports. pic.twitter.com/8A9xBWibdk

— BCCI (@BCCI) April 17, 2023

">

ਇਹ ਵੀ ਪੜ੍ਹੋ: Yuzvendra Chahal: ਯੁਜਵੇਂਦਰ ਚਾਹਲ ਦੀ ਪਤਨੀ ਧਨਸ਼੍ਰੀ ਵਰਮਾ ਨੇ ਦਿਲਜੀਤ ਦੋਸਾਂਝ ਲਈ ਸਾਂਝੀ ਕੀਤੀ ਪੋਸਟ

ਹੁਣ ਘਰੇਲੂ ਟੂਰਨਾਮੈਂਟਾਂ 'ਚ ਕਿੰਨੇ ਪੈਸੇ ਮਿਲਣਗੇ?

ਦਰਅਸਲ, ਹੁਣ ਤੱਕ ਰਣਜੀ ਟਰਾਫੀ ਜਿੱਤਣ ਵਾਲੀ ਟੀਮ ਨੂੰ ਇਨਾਮੀ ਰਾਸ਼ੀ ਵਜੋਂ ਦੋ ਕਰੋੜ ਰੁਪਏ ਮਿਲਦੇ ਸਨ, ਪਰ ਹੁਣ ਇਸ ਨੂੰ ਵਧਾ ਕੇ ਪੰਜ ਕਰੋੜ ਕਰ ​​ਦਿੱਤਾ ਗਿਆ ਹੈ। ਪਹਿਲਾਂ ਰਣਜੀ ਟਰਾਫੀ ਫਾਈਨਲ ਵਿੱਚ ਹਾਰਨ ਵਾਲੀ ਟੀਮ ਨੂੰ 1 ਕਰੋੜ ਰੁਪਏ ਮਿਲਦੇ ਸਨ ਪਰ ਹੁਣ 3 ਕਰੋੜ ਰੁਪਏ ਮਿਲਣਗੇ। ਇਸ ਤੋਂ ਇਲਾਵਾ ਸੈਮੀਫਾਈਨਲ 'ਚ ਪਹੁੰਚਣ ਵਾਲੀ ਟੀਮ ਨੂੰ 50 ਲੱਖ ਰੁਪਏ ਵੀ ਦਿੱਤੇ ਜਾਣਗੇ। ਘਰੇਲੂ ਕ੍ਰਿਕਟ ਦੇ ਦੂਜੇ ਸਭ ਤੋਂ ਵੱਡੇ ਟੂਰਨਾਮੈਂਟ ਵਿਜੇ ਹਜ਼ਾਰੇ ਟਰਾਫੀ ਦੇ ਜੇਤੂ ਨੂੰ ਪਹਿਲਾਂ 30 ਲੱਖ ਰੁਪਏ ਮਿਲਦੇ ਸਨ ਪਰ ਹੁਣ 1 ਕਰੋੜ ਰੁਪਏ ਦਿੱਤੇ ਜਾਣਗੇ। ਜਦਕਿ ਦੂਜੇ ਨੰਬਰ ਦੀ ਟੀਮ ਨੂੰ 15 ਲੱਖ ਦੀ ਬਜਾਏ 50 ਲੱਖ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ: Arjun Tendulkar: ਅਰਜੁਨ ਤੇਂਦੁਲਕਰ ਨੇ IPL ਡੈਬਿਊ 'ਚ ਕਰਵਾਈ ਬੱਲੇ-ਬੱਲੇ, ਪਿਤਾ ਸਚਿਨ ਤੇਂਦੁਲਕਰ ਨੇ ਇੰਝ ਕੀਤੀ ਤਾਰੀਫ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget