ਪੜਚੋਲ ਕਰੋ

Sports News: ਕਾਨਪੁਰ ਟੈਸਟ ਤੋਂ ਪਹਿਲਾਂ ਗਿੱਲ ਨੇ ਅਚਾਨਕ ਛੱਡਿਆ ਦੇਸ਼, ਵਿਦੇਸ਼ੀ ਟੀਮ ਲਈ ਖੇਡਣ ਦਾ ਕੀਤਾ ਐਲਾਨ

Sports News: ਟੀਮ ਇੰਡੀਆ ਅਤੇ ਬੰਗਲਾਦੇਸ਼ (IND VS BAN) ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ 'ਚ 27 ਸਤੰਬਰ ਤੋਂ 1 ਅਕਤੂਬਰ ਤੱਕ ਖੇਡਿਆ ਜਾਵੇਗਾ। ਕਾਨਪੁਰ ਦੇ ਮੈਦਾਨ 'ਤੇ ਹੋਣ ਵਾਲੇ ਟੈਸਟ ਮੈਚ

Sports News: ਟੀਮ ਇੰਡੀਆ ਅਤੇ ਬੰਗਲਾਦੇਸ਼ (IND VS BAN) ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ 'ਚ 27 ਸਤੰਬਰ ਤੋਂ 1 ਅਕਤੂਬਰ ਤੱਕ ਖੇਡਿਆ ਜਾਵੇਗਾ। ਕਾਨਪੁਰ ਦੇ ਮੈਦਾਨ 'ਤੇ ਹੋਣ ਵਾਲੇ ਟੈਸਟ ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਭਾਰਤ ਦਾ ਸਟਾਰ ਖਿਡਾਰੀ ਗਿੱਲ ਭਾਰਤ ਨੂੰ ਧੋਖਾ ਦੇ ਕੇ ਆਸਟ੍ਰੇਲੀਆ ਖਿਲਾਫ ਖੇਡਣ ਜਾ ਰਿਹਾ ਹੈ। ਗਿੱਲ ਹੁਣ ਨਾ ਸਿਰਫ਼ ਆਸਟ੍ਰੇਲੀਆ ਲਈ ਅੰਤਰਰਾਸ਼ਟਰੀ ਕ੍ਰਿਕਟ ਖੇਡਣਗੇ ਬਲਕਿ ਆਸਟ੍ਰੇਲੀਆ 'ਚ ਹੋਣ ਵਾਲੀ ਟੀ-20 ਲੀਗ ਬਿਗ ਬੈਸ਼ 'ਚ ਵੀ ਖੇਡਦੇ ਨਜ਼ਰ ਆਉਣਗੇ।

ਹਸਰਤ ਗਿੱਲ ਹੁਣ ਆਸਟ੍ਰੇਲੀਆ 'ਚ ਖੇਡਣਗੇ ਬਿਗ ਬੈਸ਼ 

ਭਾਰਤ ਦੇ ਪੰਜਾਬ ਰਾਜ ਵਿੱਚ ਮੌਜੂਦ ਲੁਧਿਆਣਾ ਵਿੱਚ ਜਨਮੀ ਭਾਰਤੀ ਮਹਿਲਾ ਕ੍ਰਿਕਟ ਹਸਰਤ ਗਿੱਲ ਹੁਣ ਬਿਗ ਬੈਸ਼ 2024 ਦੇ ਸੀਜ਼ਨ ਵਿੱਚ ਮੈਲਬਰਨ ਸਟਾਰਸ ਲਈ ਖੇਡਦੀ ਨਜ਼ਰ ਆਵੇਗੀ। ਇਹ ਪਹਿਲਾ ਮੌਕਾ ਹੈ ਜਦੋਂ ਹਸਰਤ ਗਿੱਲ ਨੂੰ ਆਸਟ੍ਰੇਲੀਆ 'ਚ ਹੋਣ ਵਾਲੇ ਬਿਗ ਬੈਸ਼ 'ਚ ਖੇਡਣ ਦਾ ਮੌਕਾ ਮਿਲਿਆ ਹੈ। ਹਸਰਤ ਗਿੱਲ ਮੈਲਬਰਨ ਸਟਾਰਸ ਵਿੱਚ ਦੀਪਤੀ ਸ਼ਰਮਾ ਅਤੇ ਯਸਤਿਕਾ ਭਾਟੀਆ ਨਾਲ ਖੇਡਦੇ ਹੋਏ ਨਜ਼ਰ ਆਉਣਗੇ।

ਆਸਟ੍ਰੇਲੀਆ ਅੰਡਰ 19 ਲਈ ਖੇਡ ਰਹੀ ਹੈ ਹਸਰਤ ਗਿੱਲ 

ਹਸਰਤ ਗਿੱਲ ਇਸ ਸਮੇਂ ਆਸਟ੍ਰੇਲੀਆ ਦੀ ਅੰਡਰ 19 ਟੀਮ ਦੀ ਨੁਮਾਇੰਦਗੀ ਕਰ ਰਿਹਾ ਹੈ। ਹਾਲ ਹੀ 'ਚ ਹਸਰਤ ਗਿੱਲ ਵੀ ਸ਼੍ਰੀਲੰਕਾ ਦੀ ਅੰਡਰ-19 ਟੀਮ ਦਾ ਸਾਹਮਣਾ ਕਰਨ ਲਈ ਸ਼੍ਰੀਲੰਕਾ ਦੌਰੇ 'ਤੇ ਗਈ ਸੀ। ਹਸਰਤ ਗਿੱਲ ਨੇ ਉਸ ਸੀਰੀਜ਼ 'ਚ ਹੋਏ 3 ਮੁਕਾਬਲਿਆਂ 'ਚ 48 ਦੀ ਔਸਤ ਅਤੇ 129.72 ਦੇ ਸਟ੍ਰਾਈਕ ਰੇਟ ਨਾਲ ਬੱਲੇਬਾਜ਼ੀ ਕੀਤੀ ਸੀ, ਉਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਇਸ ਦੌਰਾਨ ਟੀ-20 ਸੀਰੀਜ਼ 'ਚ 6 ਵਿਕਟਾਂ ਵੀ ਲਈਆਂ ਸੀ। 

Read MOre: Arshdeep Singh: ਅਰਸ਼ਦੀਪ ਸਿੰਘ ਦਾ ਮੈਦਾਨ 'ਤੇ ਜਲਵਾ, ਲਗਾਤਾਰ ਸੁੱਟੇ 12 ਓਵਰ, 6 ਵਿਕਟਾਂ ਲੈ ਟੀਮ ਨੂੰ ਦਿਵਾਈ ਜਿੱਤ

ਹਸਰਤ ਗਿੱਲ ਦੀ ਐਂਟਰੀ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਨਾ ਚਾਹੇਗੀ ਮੈਲਬਰਨ ਸਟਾਰਸ 

ਹਸਰਤ ਗਿੱਲ ਨੇ ਮੈਲਬੋਰਨ ਸਟਾਰਸ ਨੂੰ ਬਿਗ ਬੈਸ਼ 2024 ਸੀਜ਼ਨ ਲਈ ਟੀਮ ਵਿੱਚ ਸ਼ਾਮਲ ਕੀਤਾ ਹੈ। ਪਿਛਲੇ ਸਾਲ ਮੈਲਬੌਰਨ ਸਟਾਰਸ ਦੀ ਟੀਮ ਪਲੇਆਫ ਪੜਾਅ ਲਈ ਕੁਆਲੀਫਾਈ ਨਹੀਂ ਕਰ ਸਕੀ ਸੀ ਅਤੇ ਟੀਮ ਅੰਕ ਸੂਚੀ 'ਚ ਪੰਜਵੇਂ ਸਥਾਨ 'ਤੇ ਸੀ ਅਤੇ ਟੀਮ 14 'ਚੋਂ ਸਿਰਫ 6 ਮੈਚ ਜਿੱਤਣ 'ਚ ਸਫਲ ਰਹੀ ਸੀ।

WBBL 2024 ਲਈ ਮੈਲਬਰਨ ਸਟਾਰਸ ਟੀਮ 

ਯਾਸਟਿਕਾ ਭਾਟੀਆ, ਸੋਫੀ ਡੇ, ਕਿਮ ਗਾਰਥ, ਮੈਸੀ ਗਿਬਸਨ, ਮੈਰੀਜਨ ਕੈਪ, ਮੇਗ ਲੈਨਿੰਗ, ਰਾਈਸ ਮੈਕਕੇਨਾ, ਸਾਸ਼ਾ ਮੋਲੋਨੀ, ਸੋਫੀ ਰੀਡ, ਦੀਪਤੀ ਸ਼ਰਮਾ, ਐਨਾਬੈਲ ਸਦਰਲੈਂਡ, ਲਿਵ ਹੈਨਰੀ, ਹਸਰਤ ਗਿੱਲ

Read MOre: IND vs BAN 2nd Test: ਕਾਨਪੁਰ 'ਚ ਖੇਡਣ ਤੋਂ ਟੀਮ ਇੰਡੀਆ ਨੇ ਕੀਤਾ ਇਨਕਾਰ? ਭਾਰਤ-ਬੰਗਲਾਦੇਸ਼ ਦੇ ਦੂਜੇ ਟੈਸਟ 'ਤੇ ਮੰਡਰਾ ਰਿਹਾ ਸੰਕਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
Tata Harrier Discount: 2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
Geyser Blast Reason: ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
Tata Harrier Discount: 2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
Geyser Blast Reason: ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਸ਼ਰਦੀਆਂ 'ਚ ਵੱਧ ਜਾਂਦੀ ਹਾਰਟ ਬਲਾਕੇਜ ਦੀ ਸਮੱਸਿਆ, ਇਸ ਤੋਂ ਬਚਣ ਲਈ ਅਪਣਾਓ ਆਹ ਤਰੀਕੇ
ਸ਼ਰਦੀਆਂ 'ਚ ਵੱਧ ਜਾਂਦੀ ਹਾਰਟ ਬਲਾਕੇਜ ਦੀ ਸਮੱਸਿਆ, ਇਸ ਤੋਂ ਬਚਣ ਲਈ ਅਪਣਾਓ ਆਹ ਤਰੀਕੇ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
Gold Silver Price Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
Embed widget