ਪੜਚੋਲ ਕਰੋ

IPL 2023: ਕਾਇਲ ਜੈਮਸਨ ਦੇ ਬਾਹਰ ਹੋਣ ਤੋਂ ਬਾਅਦ CSK ਨੂੰ ਲੱਗਿਆ ਇੱਕ ਹੋਰ ਝਟਕਾ, ਪਲੇਆਫ 'ਚ ਨਹੀਂ ਨਜ਼ਰ ਆਉਣਗੇ ਬੇਨ ਸਟੋਕਸ

Ben Stokes, IPL: ਇੰਡੀਅਨ ਪ੍ਰੀਮੀਅਰ ਲੀਗ 2023 ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਕਾਇਲ ਜੈਮਸਨ ਦੇ ਬਾਹਰ ਹੋਣ ਤੋਂ ਬਾਅਦ ਹੁਣ ਬੇਨ ਸਟੋਕਸ ਨੇ ਵੀ ਪਲੇਆਫ 'ਚ ਨਾ ਖੇਡਣ ਦੀ ਪੁਸ਼ਟੀ ਕਰ ਦਿੱਤੀ ਹੈ।

IPL 2023, Ben Stokes: ਇੰਡੀਅਨ ਪ੍ਰੀਮੀਅਰ ਲੀਗ 2023 ਸ਼ੁਰੂ ਹੋਣ ਤੋਂ ਪਹਿਲਾਂ ਹੀ ਚੇਨਈ ਸੁਪਰ ਕਿੰਗਜ਼ ਲਈ ਲਗਾਤਾਰ ਬੁਰੀਆਂ ਖ਼ਬਰਾਂ ਆ ਰਹੀਆਂ ਹਨ। ਪਹਿਲੇ ਸਟਾਰ ਆਲਰਾਊਂਡਰ ਕਾਇਲ ਜੇਮਸਨ ਦੇ ਬਾਹਰ ਹੋਣ ਤੋਂ ਬਾਅਦ ਹੁਣ ਟੀਮ ਦੇ ਭਵਿੱਖ ਦੇ ਕਪਤਾਨ ਮੰਨੇ ਜਾਣ ਵਾਲੇ ਬੇਨ ਸਟੋਕਸ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਦਰਅਸਲ, ਸਟੋਕਸ IPL 2023 ਦੇ ਪਲੇਆਫ ਮੈਚਾਂ ਨੂੰ ਮਿਸ ਕਰਨਗੇ। ਉਹ ਆਇਰਲੈਂਡ ਦੇ ਖਿਲਾਫ ਇਕਮਾਤਰ ਟੈਸਟ ਅਤੇ ਏਸ਼ੇਜ਼ ਸੀਰੀਜ਼ ਦੀ ਤਿਆਰੀ ਲਈ ਆਈ.ਪੀ.ਐੱਲ. ਦੇ ਆਖਰੀ ਪੜਾਅ 'ਚ ਖੇਡਦੇ ਨਜ਼ਰ ਨਹੀਂ ਆਉਣਗੇ।

ਸਟੋਕਸ ਨੇ ਖੁਦ ਕੀਤੀ ਪੁਸ਼ਟੀ

ਇੰਗਲੈਂਡ ਦੇ ਟੈਸਟ ਕਪਤਾਨ ਬੇਨ ਸਟੋਕਸ ਨੇ ਖੁਦ IPL 2023 ਦੇ ਅੰਤਿਮ ਪੜਾਅ ਤੋਂ ਬਾਹਰ ਹੋਣ ਦੀ ਪੁਸ਼ਟੀ ਕੀਤੀ ਹੈ। ਜਦੋਂ ਸਟੋਕਸ ਤੋਂ ਪੁੱਛਿਆ ਗਿਆ ਕਿ ਕੀ ਉਹ ਆਇਰਲੈਂਡ ਖਿਲਾਫ ਟੈਸਟ ਖੇਡਣਗੇ। ਇਸ 'ਤੇ ਉਨ੍ਹਾਂ ਨੇ ਕਿਹਾ ਕਿ 'ਹਾਂ, ਮੈਂ ਖੇਡਾਂਗਾ'। ਮੈਂ ਇਹ ਯਕੀਨੀ ਬਣਾਵਾਂਗਾ ਕਿ ਮੈਂ ਵਾਪਸੀ ਅਤੇ ਆਇਰਲੈਂਡ ਦੇ ਖਿਲਾਫ ਮੈਚ ਖੇਡਣ ਲਈ ਆਪਣੇ ਆਪ ਨੂੰ ਕਾਫੀ ਸਮਾਂ ਦੇਵਾਂਗਾ। ਸਟੋਕਸ ਨੇ ਨਿਊਜ਼ੀਲੈਂਡ ਖਿਲਾਫ ਚੱਲ ਰਹੇ ਦੂਜੇ ਟੈਸਟ ਮੈਚ ਤੋਂ ਪਹਿਲਾਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: ਬਚਪਨ ਤੋਂ ਲੈ ਕੇ ਰਿਟਾਇਰਮੈਂਟ ਦੇ ਦਿਨ ਤੱਕ, ਇਥੇ ਦੇਖੋ ਸਾਨੀਆ ਮਿਰਜ਼ਾ ਦੀਆਂ ਅਣਦੇਖੀਆਂ ਤਸਵੀਰਾਂ

ਤੁਹਾਨੂੰ ਦੱਸ ਦੇਈਏ ਕਿ ਇੰਗਲੈਂਡ ਦੇ ਟੈਸਟ ਕਪਤਾਨ ਬੇਨ ਸਟੋਕਸ ਨੂੰ ਚੇਨਈ ਸੁਪਰ ਕਿੰਗਜ਼ ਨੇ 16.25 ਕਰੋੜ ਰੁਪਏ 'ਚ ਖਰੀਦਿਆ ਸੀ। ਹਾਲਾਂਕਿ ਸਟੋਕਸ ਦੇ ਬਾਹਰ ਹੋਣ ਤੋਂ ਬਾਅਦ ਹੁਣ ਟੀਮ ਨੂੰ ਅਜਿਹਾ ਖਿਡਾਰੀ ਲੱਭਣਾ ਹੋਵੇਗਾ ਜੋ ਉਨ੍ਹਾਂ ਦੀ ਜਗ੍ਹਾ ਭਰ ਸਕੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਇਲ ਜੈਮਸਨ ਦੇ ਬਾਹਰ ਹੋਣ ਕਾਰਨ CSK ਨੂੰ ਵੱਡਾ ਝਟਕਾ ਲੱਗਿਆ ਹੈ। ਹੁਣ ਇਹ ਪੁਸ਼ਟੀ ਕਰਨਾ ਕਿ ਸਟੋਕਸ ਪਲੇਆਫ ਤੋਂ ਬਾਹਰ ਹੋ ਗਿਆ ਹਨ, ਸੀਐਸਕੇ ਲਈ ਬੁਰੀ ਖ਼ਬਰ ਹੈ।

CSK ਫੁਲ ਸਕੁਐਡ: ਐੱਮਐੱਸ ਧੋਨੀ (ਕਪਤਾਨ), ਡੇਵੋਨ ਕੋਨਵੇ, ਰੁਤੁਰਾਜ ਗਾਇਕਵਾੜ, ਅੰਬਾਤੀ ਰਾਇਡੂ, ਸੁਭਰਾੰਸ਼ੂ ਸੇਨਾਪਤੀ, ਮੋਈਨ ਅਲੀ, ਸ਼ਿਵਮ ਦੁਬੇ, ਰਾਜਵਰਧਨ ਹੈਂਗੇਰਗੇਕਰ, ਡਵੇਨ ਪ੍ਰੀਟੋਰੀਅਸ, ਮਿਸ਼ੇਲ ਸੈਂਟਨਰ, ਰਵਿੰਦਰ ਜਡੇਜਾ, ਤੁਸ਼ਾਰ ਦੇਸ਼ਪਾਂਡੇ, ਮੁਕੇਸ਼ ਚੌਧਰੀ, ਮਤਿਸ਼ਾ ਚਤਰਨਾ, ਮਤੀਸ਼ਾ ਚਮਾਰਨਾ, , ਪ੍ਰਸ਼ਾਂਤ ਸੋਲੰਕੀ , ਮਹੇਸ਼ ਤਿਖਸਨਾ , ਅਜਿੰਕਿਆ ਰਹਾਣੇ , ਬੇਨ ਸਟੋਕਸ , ਸ਼ੇਖ ਰਾਸ਼ਿਦ , ਨਿਸ਼ਾਂਤ ਸਿੰਧੂ , ਕਾਇਲ ਜੈਮੀਸਨ , ਅਜੈ ਮੰਡਲ , ਭਗਤ ਵਰਮਾ

ਇਹ ਵੀ ਪੜ੍ਹੋ: ਇਹ ਹਨ ਦੁਨੀਆ ਦੇ ਸਭ ਤੋਂ ਗ਼ਰੀਬ ਕ੍ਰਿਕਟਰ, ਜਾਣੋ ਇਨ੍ਹਾਂ ਬਾਰੇ ਸਭ ਕੁਝ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget