ਪੜਚੋਲ ਕਰੋ

Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਟਾਰ ਖਿਡਾਰੀ ਟੀਮ ਤੋਂ ਕੱਢਿਆ ਗਿਆ ਬਾਹਰ! IPL 'ਚੋਂ ਵੀ ਪੱਤਾ ਸਾਫ, ਜਾਣੋ ਕਿਉਂ ਬੰਦ ਹੋਏ ਬੈਂਕ ਅਕਾਊਂਟ?

Sports News: ਕ੍ਰਿਕਟ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਬੰਗਲਾਦੇਸ਼ ਦੇ ਦਿੱਗਜ ਆਲਰਾਊਂਡਰ ਸ਼ਾਕਿਬ ਅਲ ਹਸਨ ਲਈ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ...

Sports News: ਕ੍ਰਿਕਟ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਬੰਗਲਾਦੇਸ਼ ਦੇ ਦਿੱਗਜ ਆਲਰਾਊਂਡਰ ਸ਼ਾਕਿਬ ਅਲ ਹਸਨ ਲਈ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਉਹ ਪਹਿਲਾਂ ਹੀ ਆਪਣੇ ਦੇਸ਼ ਦੀ ਟੀਮ ਤੋਂ ਬਾਹਰ ਹਨ ਅਤੇ ਹੁਣ ਉਨ੍ਹਾਂ ਨੂੰ IPL 2026 ਦੀ ਮਿੰਨੀ ਨਿਲਾਮੀ ਲਈ ਤਿਆਰ ਕੀਤੀ ਗਈ ਅੰਤਿਮ ਲਿਸਟ ਵਿੱਚੋਂ ਵੀ ਬਾਹਰ ਕਰ ਦਿੱਤਾ ਗਿਆ ਹੈ।

ਸ਼ਾਕਿਬ ਅਲ ਹਸਨ ਨੇ IPL 2026 ਦੀ ਨਿਲਾਮੀ ਲਈ ਆਪਣਾ ਨਾਮ ਰਜਿਸਟਰ ਕਰਵਾਇਆ ਸੀ ਪਰ BCCI ਨੇ ਉਨ੍ਹਾਂ ਦਾ ਨਾਮ ਫਾਈਨਲ ਲਿਸਟ ਤੋਂ ਹਟਾ ਦਿੱਤਾ ਹੈ। ਸ਼ਾਕਿਬ ਉਨ੍ਹਾਂ 1015 ਤੋਂ ਵੱਧ ਖਿਡਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਇਸ ਨਿਲਾਮੀ ਤੋਂ ਬਾਹਰ ਰੱਖਿਆ ਗਿਆ ਹੈ, ਜਦੋਂ ਕਿ ਸਿਰਫ਼ 350 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।

ਜਾਣੋ ਕਿਉਂ ਹੋਇਆ ਅਕਾਊਂਟ ਫ੍ਰੀਜ਼ ?

ਸ਼ਾਕਿਬ ਦੇ ਬੁਰੇ ਦਿਨਾਂ ਦੀ ਲੜੀ ਇੱਥੇ ਹੀ ਖਤਮ ਨਹੀਂ ਹੁੰਦੀ। ਉਹ ਆਪਣੇ ਦੇਸ਼ ਦੀ ਟੀਮ ਤੋਂ ਤਾਂ ਬਾਹਰ ਹਨ ਹੀ, ਨਾਲ ਹੀ ਉਨ੍ਹਾਂ ਦੇ ਬੈਂਕ ਅਕਾਊਂਟ ਤੱਕ ਫ੍ਰੀਜ਼ ਕੀਤੇ ਹੋਏ ਹਨ। ਉਹ ਸ਼ੇਖ ਹਸੀਨਾ ਨਾਲ ਨਜ਼ਦੀਕੀਆਂ ਕਾਰਨ ਦੇਸ਼ ਤੋਂ ਬਾਹਰ ਰਹਿ ਰਹੇ ਹਨ। ਹਾਲਾਂਕਿ ਉਨ੍ਹਾਂ ਨੇ ਹਾਲ ਹੀ ਵਿੱਚ ਇੰਟਰਨੈਸ਼ਨਲ ਕ੍ਰਿਕਟ ਖੇਡਣ ਦੀ ਇੱਛਾ ਜ਼ਾਹਰ ਕੀਤੀ ਸੀ।

IPL ਵਿੱਚ ਸ਼ਾਕਿਬ ਦਾ ਤਜਰਬਾ

ਸ਼ਾਕਿਬ ਅਲ ਹਸਨ ਕੋਲ IPL ਵਿੱਚ ਲੰਬਾ ਤਜਰਬਾ ਹੈ। ਉਹ 2011 ਤੋਂ 2021 ਤੱਕ IPL ਖੇਡੇ ਸਨ। ਇਸ ਦੌਰਾਨ ਉਹ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਟੀਮਾਂ ਦਾ ਹਿੱਸਾ ਰਹੇ। ਉਨ੍ਹਾਂ ਨੇ 71 ਮੈਚਾਂ ਵਿੱਚ 793 ਦੌੜਾਂ ਬਣਾਉਣ ਦੇ ਨਾਲ-ਨਾਲ 63 ਵਿਕਟਾਂ ਵੀ ਹਾਸਲ ਕੀਤੀਆਂ ਹਨ।

7 ਹੋਰ ਬੰਗਲਾਦੇਸ਼ੀ ਖਿਡਾਰੀਆਂ ਨੂੰ ਮਿਲਿਆ ਮੌਕਾ

ਸ਼ਾਕਿਬ ਨੂੰ ਝਟਕਾ ਲੱਗਣ ਦੇ ਬਾਵਜੂਦ, ਬੰਗਲਾਦੇਸ਼ ਦੇ 7 ਹੋਰ ਖਿਡਾਰੀਆਂ ਨੂੰ IPL ਨਿਲਾਮੀ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਇਨ੍ਹਾਂ ਵਿੱਚ ਮੁਸਤਫਿਜ਼ੁਰ ਰਹਿਮਾਨ, ਰਿਸ਼ਾਦ ਹੁਸੈਨ, ਤਸਕੀਨ ਅਹਿਮਦ, ਨਾਹਿਦ ਰਾਣਾ, ਤਨਜ਼ੀਮ ਹਸਨ ਸਾਕਿਬ, ਰਕੀਬੁਲ ਹਸਨ ਅਤੇ ਸ਼ੋਰਿਫੁਲ ਇਸਲਾਮ ਦੇ ਨਾਮ ਸ਼ਾਮਲ ਹਨ।

ਇਹ ਖਿਡਾਰੀ ਵੀ ਬਾਹਰ 

ਸ਼ਾਕਿਬ ਤੋਂ ਇਲਾਵਾ IPL 2026 ਦੀ ਨਿਲਾਮੀ ਵਿੱਚ ਕਈ ਹੋਰ ਵੱਡੇ ਨਾਮ ਵੀ ਗੈਰਹਾਜ਼ਰ ਰਹਿਣਗੇ। ਬੇਨ ਸਟੋਕਸ ਅਤੇ ਹੈਰੀ ਬਰੂਕ 'ਤੇ ਪਾਬੰਦੀ ਲੱਗੀ ਹੋਈ ਹੈ। ਉੱਥੇ ਹੀ, ਫਾਫ ਡੂ ਪਲੇਸੀ ਅਤੇ ਮੋਈਨ ਅਲੀ ਨੇ ਪੀਐਸਐਲ (PSL) ਵਿੱਚ ਖੇਡਣ ਦਾ ਫੈਸਲਾ ਕੀਤਾ ਹੈ। ਗਲੇਨ ਮੈਕਸਵੈਲ ਨੇ ਇਸ ਵਾਰ ਨਿਲਾਮੀ ਲਈ ਆਪਣਾ ਨਾਮ ਹੀ ਦਰਜ ਨਹੀਂ ਕਰਵਾਇਆ ਸੀ। ਇਹ ਨਿਲਾਮੀ 16 ਦਸੰਬਰ ਨੂੰ ਹੋਣ ਵਾਲੀ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Sunil Kumar Jakhar Health Update: ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
Punjab State Dear Lohri Bumper Lottery: ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 
ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 
Advertisement

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Sunil Kumar Jakhar Health Update: ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
Punjab State Dear Lohri Bumper Lottery: ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 
ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 
Rohit Sharma-Virat Kohli: ਰੋਹਿਤ ਸ਼ਰਮਾ-ਵਿਰਾਟ ਕੋਹਲੀ 6 ਮਹੀਨਿਆਂ ਤੱਕ ਕ੍ਰਿਕਟ ਦੇ ਮੈਦਾਨ 'ਚ ਨਹੀਂ ਆਉਣਗੇ ਨਜ਼ਰ, ਜਾਣੋ ਕਦੋਂ ਕਰਨਗੇ ਵਾਪਸੀ?
ਰੋਹਿਤ ਸ਼ਰਮਾ-ਵਿਰਾਟ ਕੋਹਲੀ 6 ਮਹੀਨਿਆਂ ਤੱਕ ਕ੍ਰਿਕਟ ਦੇ ਮੈਦਾਨ 'ਚ ਨਹੀਂ ਆਉਣਗੇ ਨਜ਼ਰ, ਜਾਣੋ ਕਦੋਂ ਕਰਨਗੇ ਵਾਪਸੀ?
Punjab News: ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...
Punjab News: ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ
Embed widget