ਪੜਚੋਲ ਕਰੋ

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਕੋਰੋਨਾ ਪੌਜ਼ੇਟਿਵ

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਹਰਭਜਨ ਸਿੰਘ ਨੇ ਟਵੀਟ ਕਰਕੇ ਆਪਣੇ ਕੋਵਿਡ ਪਾਜ਼ੇਟਿਵ ਹੋਣ ਦੀ ਖਬਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ।

Harbhajan Singh Corona Positive: ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਹਰਭਜਨ ਸਿੰਘ ਨੇ ਟਵੀਟ ਕਰਕੇ ਆਪਣੇ ਕੋਵਿਡ ਪਾਜ਼ੇਟਿਵ ਹੋਣ ਦੀ ਖਬਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ।

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ ਹਨ। ਕੋਵਿਡ ਪੌਜ਼ੇਟਿਵ ਹੋਣ ਦੀ ਖਬਰ ਹਰਭਜਨ ਸਿੰਘ ਨੇ ਟਵੀਟ ਕਰ ਦਿੱਤੀ ਹੈ। ਉਹਨਾਂ ਨੇ ਦੱਸਿਆ ਕਿ ਉਹਨਾਂ ਲੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ।

ਹਰਭਜਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ, 'ਮੇਰੀ ਕੋਵਿਡ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਮੈਂ ਖੁਦ ਨੂੰ ਘਰ 'ਚ ਹੀ ਕੁਆਰੰਟੀਨ ਕਰ ਲਿਆ ਹੈ ਅਤੇ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤ ਰਿਹਾ ਹਾਂ।' ਉਹਨਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਪਿਛਲੇ ਦਿਨਾਂ 'ਚ ਉਹਨਾਂ ਦੇ ਸੰਪਰਕ 'ਚ ਆਏ ਹਨ ਉਹ ਵੀ ਆਪਣਾ ਟੈਸਟ ਜਰੂਰ ਕਰਵਾ ਲੈਣ। ਉਹਨਾਂ ਨੇ ਸਭ ਦੇ ਸੁਰੱਖਿਅਤ ਰਹਿਣ ਦੀ ਵੀ ਕਾਮਨਾ ਕੀਤੀ ਹੈ।

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਲੱਖ 47 ਹਜ਼ਾਰ 254 ਨਵੇਂ ਮਾਮਲੇ

ਦੇਸ਼ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ, ਕੋਰੋਨਾ ਦੇ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੇ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵੀ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਲੱਖ 47 ਹਜ਼ਾਰ 254 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 703 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 17.94% ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget