ਪੜਚੋਲ ਕਰੋ

ਬ੍ਰਾਇਨ ਲਾਰਾ ਦਾ 400 ਦੌੜਾਂ ਦਾ ਰਿਕਾਰਡ ਨਹੀਂ ਤੋੜ ਸਕੇ ਵਾਰਨਰ, ਹੁਣ ਲਾਰਾ ਨੇ ਦਿੱਤੀ ਪ੍ਰਤੀਕ੍ਰਿਆ

ਆਸਟੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਟੈਸਟ ਕ੍ਰਿਕਟ ‘ਚ ਵੈਸਟਇੰਡੀਜ਼ ਦੇ ਬ੍ਰਾਇਨ ਲਾਰਾ ਦਾ ਇੱਕ ਪਾਰੀ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਰਿਕਾਰਡ ਤੋੜਨ ਦੇ ਨੇੜੇ ਪਹੁੰਚ ਗਏ ਸੀ ਪਰ ਕਪਤਾਨ ਟਿਮ ਪੇਨ ਵੱਲੋਂ ਪਾਰੀ ਐਲਾਨ ਦਿੱਤੇ ਜਾਣ ਕਰਕੇ ਵਾਰਨਰ ਇਤਿਹਾਸ ਘੜਨ ਤੋਂ ਪਿੱਛੇ ਰਹਿ ਗਏ।

ਨਵੀਂ ਦਿੱਲੀ: ਆਸਟੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਟੈਸਟ ਕ੍ਰਿਕਟ ‘ਚ ਵੈਸਟਇੰਡੀਜ਼ ਦੇ ਬ੍ਰਾਇਨ ਲਾਰਾ ਦਾ ਇੱਕ ਪਾਰੀ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਰਿਕਾਰਡ ਤੋੜਨ ਦੇ ਨੇੜੇ ਪਹੁੰਚ ਗਏ ਸੀ ਪਰ ਕਪਤਾਨ ਟਿਮ ਪੇਨ ਵੱਲੋਂ ਪਾਰੀ ਐਲਾਨ ਦਿੱਤੇ ਜਾਣ ਕਰਕੇ ਵਾਰਨਰ ਇਤਿਹਾਸ ਘੜਨ ਤੋਂ ਪਿੱਛੇ ਰਹਿ ਗਏ। ਇਸ ਗੱਲ ਤੋਂ ਬ੍ਰਾਇਨ ਲਾਰਾ ਕੁਝ ਨਿਰਾਸ਼ ਵੀ ਹੋਏ। ਦੱਸ ਦਈਏ ਕਿ ਲਾਰਾ ਦੇ ਨਾਂ ਇੱਕ ਪਾਰੀ ‘ਚ 400 ਦੌੜਾਂ ਬਣਾਉਣ ਦਾ ਖਿਤਾਬ ਹੈ। ਵਾਰਨਰ ਨੇ ਪਾਕਿ ਖਿਲਾਫ ਖੇਡੇ ਜਾ ਰਹੇ ਦੂਜੇ ਟੈਸਟ ‘ਚ 335 ਦੌੜਾਂ ਬਣਾਈਆਂ। ਇਸ ਬਾਰੇ ਲਾਰਾ ਦੇ ਹਵਾਲੇ ਨਾਲ ਇੱਕ ਅਖ਼ਬਾਰ ਦਾ ਕਹਿਣਾ ਹੈ, “ਉਹ ਸ਼ਾਨਦਾਰ ਪਾਰੀ ਸੀ। ਮੈਂ ਸਮਝ ਸਕਦਾ ਹਾਂ, ਆਸਟ੍ਰੇਲੀਆ ਦਾ ਮੈਚ ਜਿੱਤਣਾ ਵੱਡੀ ਗੱਲ ਹੈ ਤੇ ਮੌਸਮ ਇਸ ‘ਚ ਅਹਿਮ ਹੈ, ਪਰ ਆਸਟ੍ਰੇਲੀਆ ਅੱਗੇ ਜਾਂਦੀ ਤਾਂ ਮੈਨੂੰ ਚੰਗਾ ਲੱਗਦਾ”। ਲਾਰਾ ਨੇ ਮੰਨਿਆ ਕਿ ਉਹ ਅੇਡੀਲੇਡ ਓਵਲ ਮੈਦਾਨ ਲਈ ਨਿਕਲਣ ਵਾਲੇ ਸੀ, ਤਾਂ ਜੋ ਉਹ ਵਾਰਨਰ ਵੱਲੋਂ ਇਤਿਹਾਸਕ ਪਲ ਨੂੰ ਦੇਖ ਸਕਣ। ਖੱਬੇ ਹੱਥ ਦੇ ਸਾਬਕਾ ਬੱਲੇਬਾਜ਼ ਨੇ ਕਿਹਾ, “ਸਰ ਡੌਨ ਬ੍ਰੇਡਮੈਨ ਨੂੰ ਪਿੱਛੇ ਛੱਡਣ ਤੋਂ ਬਾਅਦ ਮੈਂ ਉਨ੍ਹਾਂ ਨੂੰ ਆਪਣੇ ਰਿਕਾਰਡ ਪਿੱਛੇ ਭੱਜਦਾ ਵੇਖਣਾ ਪਸੰਦ ਕਰਦਾ”। ਉਧਰ, ਵਾਰਨਰ ਦਾ ਮੰਨਣਾ ਹੈ ਕਿ ਭਾਰਤ ਦੇ ਰੋਹਿਤ ਸ਼ਰਮਾ ਕੋਲ ਵੈਸਟਇੰਡੀਜ਼ ਦੇ ਮਹਾਨ ਬੱਲੇਬਾਜ਼ ਬ੍ਰਾਇਲ ਲਾਰਾ ਤੋਂ ਬਾਅਦ ਟੈਸਟ ਮੈਚ ‘ਚ ਨਾਬਾਦ 400 ਦੌੜਾਂ ਬਣਾਉਣ ਦੀ ਤਾਕਤ ਹੈ। ਵਾਰਨਰ ਨੇ ਕਿਹਾ, “ਇਹ ਵਿਅਕਤੀ ‘ਤੇ ਨਿਰਭਰ ਕਰਦਾ ਹੈ। ਸਾਡੇ ਇੱਥੇ ਬਾਉਂਡਰੀ ਕਾਫੀ ਲੰਬੀ ਹੈ ਤੇ ਉਸ ਨੂੰ ਪਾਰ ਕਰਨਾ ਮੁਸ਼ਕਲ ਹੁੰਦਾ ਹੈ। ਜਦੋਂ ਥਕਾਨ ਮਹਿਸੂਸ ਹੁੰਦੀ ਹੈ ਤਾਂ ਹੱਥ ਚੱਲਣਾ ਮੁਸ਼ਕਲ ਹੋ ਜਾਂਦਾ ਹੈ। ਵਾਰਨਰ ਨੇ ਪਹਿਲੇ ਟੈਸਟ ‘ਚ 154 ਦੋੜਾਂ ਦੀ ਪਾਰੀ ਖੇਡੀ ਸੀ ਤੇ ਦੂਜੇ ਟੈਸਟ ਦੀ ਪਹਿਲੀ ਪਾਰੀ ‘ਚ ਨਾਬਾਦ 335 ਦੌੜਾਂ ਬਣਾਈਆਂ। ਇਹ ਕਿਸੇ ਆਟ੍ਰੇਲੀਅਨ ਖਿਡਾਰੀ ਦਾ ਦੂਜਾ ਸਭ ਤੋਂ ਵੱਡਾ ਸਕੌਰ ਹੈ।

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget