ਪੜਚੋਲ ਕਰੋ

'ਸਾਰਿਆਂ ਦਾ ਰਿਕਾਰਡ ਤੋੜੇਗਾ ਆਪਣਾ ਜੱਸੀ', ਬੁਮਰਾਹ ਕੋਲ ਭਾਰਤੀ ਕ੍ਰਿਕਟ ਦਾ ਇਤਿਹਾਸ ਬਦਲਣ ਦਾ ਮੌਕਾ, ਜਾਣੋ ਕੀ ਹੈ ਰਿਕਾਰਡ

ਜਸਪ੍ਰੀਤ ਬੁਮਰਾਹ ਦੇ ਟੈਸਟ ਕ੍ਰਿਕਟ ਕਰੀਅਰ ਦੀ ਗੱਲ ਕਰੀਏ ਤਾਂ ਉਹ ਭਾਰਤੀ ਟੀਮ ਲਈ ਹੁਣ ਤੱਕ ਕੁੱਲ 40 ਟੈਸਟ ਮੈਚ ਖੇਡ ਚੁੱਕੇ ਹਨ। ਇਸ ਦੌਰਾਨ ਉਸ ਨੇ 77 ਪਾਰੀਆਂ 'ਚ 20.57 ਦੀ ਔਸਤ ਨਾਲ 173 ਸਫਲਤਾਵਾਂ ਹਾਸਲ ਕੀਤੀਆਂ ਹਨ।

Jasprit Bumrah: ਕ੍ਰਿਕਟ ਪ੍ਰੇਮੀਆਂ ਦੀ ਉਡੀਕ ਦਾ ਪਲ ਖਤਮ ਹੋਣ ਦੇ ਬਹੁਤ ਨੇੜੇ ਹੈ ਕਿਉਂਕਿ ਹੁਣ ਵਿਸ਼ਵ ਪ੍ਰਸਿੱਧ ਕ੍ਰਿਕਟ ਟਰਾਫੀ ਬਾਰਡਰ-ਗਾਵਸਕਰ ਦੇ ਸ਼ੁਰੂ ਹੋਣ ਵਿੱਚ ਸਿਰਫ਼ ਪੰਜ ਦਿਨ ਬਾਕੀ ਹਨ। ਟੂਰਨਾਮੈਂਟ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) 'ਤੇ ਹੋਣਗੀਆਂ।

ਜੇ ਉਹ ਮੈਚ ਦੌਰਾਨ 20 ਵਿਕਟਾਂ ਲੈਣ 'ਚ ਸਫਲ ਹੋ ਜਾਂਦੇ ਹਨ ਤਾਂ ਉਹ ਆਸਟ੍ਰੇਲੀਆ 'ਚ ਹੀ ਆਸਟ੍ਰੇਲੀਆ ਖ਼ਿਲਾਫ਼ ਖੇਡਦੇ ਹੋਏ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲਾ ਪਹਿਲਾ ਭਾਰਤੀ ਗੇਂਦਬਾਜ਼ ਬਣ ਜਾਵੇਗਾ। ਫਿਲਹਾਲ ਇਹ ਖ਼ਾਸ ਰਿਕਾਰਡ ਟੀਮ ਇੰਡੀਆ ਦੇ ਸਾਬਕਾ ਕਪਤਾਨ ਕਪਿਲ ਦੇਵ (Kapil Dev) ਦੇ ਨਾਂ ਦਰਜ ਹੈ। ਆਸਟ੍ਰੇਲੀਆ 'ਚ ਟੀਮ ਇੰਡੀਆ ਲਈ ਖੇਡਦੇ ਹੋਏ ਉਸ ਨੇ ਆਸਟ੍ਰੇਲੀਆ ਖਿਲਾਫ 51 ਟੈਸਟ ਵਿਕਟਾਂ ਲਈਆਂ ਹਨ।

ਕਪਿਲ ਦੇਵ ਤੋਂ ਬਾਅਦ ਵਿਸ਼ੇਸ਼ ਸੂਚੀ 'ਚ ਦੂਜਾ ਵੱਡਾ ਨਾਂਅ ਭਾਰਤ ਦੇ ਸਾਬਕਾ ਦਿੱਗਜ ਸਪਿਨਰ ਅਨਿਲ ਕੁੰਬਲੇ (Anil kumble) ਦਾ ਹੈ। ਉਹ ਆਸਟ੍ਰੇਲੀਆ ਦੀ ਧਰਤੀ 'ਤੇ ਹੁਣ ਤੱਕ 49 ਵਿਕਟਾਂ ਲੈ ਚੁੱਕੇ ਹਨ। ਇਨ੍ਹਾਂ ਦੋ ਦਿੱਗਜਾਂ ਤੋਂ ਬਾਅਦ ਰਵੀਚੰਦਰਨ ਅਸ਼ਵਿਨ ਅਤੇ ਬਿਸ਼ਨ ਸਿੰਘ ਬੇਦੀ ਤੀਜੇ ਅਤੇ ਚੌਥੇ ਸਥਾਨ 'ਤੇ ਹਨ। ਅਸ਼ਵਿਨ ਨੇ ਆਸਟ੍ਰੇਲੀਆ 'ਚ ਖੇਡਦਿਆਂ 39 ਅਤੇ ਬਿਸ਼ਨ ਸਿੰਘ ਬੇਦੀ ਨੇ 35 ਸਫਲਤਾਵਾਂ ਹਾਸਲ ਕੀਤੀਆਂ ਹਨ।

ਆਸਟ੍ਰੇਲੀਆ 'ਚ ਖੇਡਦੇ ਹੋਏ ਸਭ ਤੋਂ ਜ਼ਿਆਦਾ ਟੈਸਟ ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜ਼

51 ਵਿਕਟਾਂ - ਕਪਿਲ ਦੇਵ
49 ਵਿਕਟਾਂ - ਅਨਿਲ ਕੁੰਬਲੇ
39 ਵਿਕਟਾਂ - ਰਵੀਚੰਦਰਨ ਅਸ਼ਵਿਨ
35 ਵਿਕਟਾਂ - ਬਿਸ਼ਨ ਸਿੰਘ ਬੇਦੀ
32 ਵਿਕਟਾਂ - ਜਸਪ੍ਰੀਤ ਬੁਮਰਾਹ
31 ਵਿਕਟਾਂ - ਈਰਾਪੱਲੀ ਪ੍ਰਸੰਨਾ
31 ਵਿਕਟਾਂ - ਮੁਹੰਮਦ ਸ਼ਮੀ
31 ਵਿਕਟਾਂ - ਉਮੇਸ਼ ਯਾਦਵ
31 ਵਿਕਟਾਂ - ਇਸ਼ਾਂਤ ਸ਼ਰਮਾ

ਜਸਪ੍ਰੀਤ ਬੁਮਰਾਹ ਦਾ ਟੈਸਟ ਕ੍ਰਿਕਟ ਕਰੀਅਰ

ਜਸਪ੍ਰੀਤ ਬੁਮਰਾਹ ਦੇ ਟੈਸਟ ਕ੍ਰਿਕਟ ਕਰੀਅਰ ਦੀ ਗੱਲ ਕਰੀਏ ਤਾਂ ਉਹ ਭਾਰਤੀ ਟੀਮ ਲਈ ਹੁਣ ਤੱਕ ਕੁੱਲ 40 ਟੈਸਟ ਮੈਚ ਖੇਡ ਚੁੱਕੇ ਹਨ। ਇਸ ਦੌਰਾਨ ਉਸ ਨੇ 77 ਪਾਰੀਆਂ 'ਚ 20.57 ਦੀ ਔਸਤ ਨਾਲ 173 ਸਫਲਤਾਵਾਂ ਹਾਸਲ ਕੀਤੀਆਂ ਹਨ। ਉਸ ਨੇ ਟੈਸਟ ਕ੍ਰਿਕਟ ਵਿੱਚ 10 ਵਾਰ ਪੰਜ ਵਿਕਟਾਂ ਲੈਣ ਦਾ ਕਾਰਨਾਮਾ ਕੀਤਾ ਹੈ। ਇੱਥੇ ਉਸ ਦਾ ਸਰਵੋਤਮ ਗੇਂਦਬਾਜ਼ੀ ਪ੍ਰਦਰਸ਼ਨ 27 ਦੌੜਾਂ ਦੇ ਕੇ ਛੇ ਵਿਕਟਾਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget