ਪੜਚੋਲ ਕਰੋ

ਵਿਰਾਟ ਕੋਹਲੀ ਖ਼ਿਲਾਫ਼ ਮਦਰਾਸ ਹਾਈ ਕੋਰਟ ਵਿੱਚ ਕੇਸ, ਲਗਿਆ ਵੱਡਾ ਇਲਜ਼ਾਮ

ਵਿਰਾਟ ਕੋਹਲੀ ਦੀ ਗੱਲ ਕਰੀਏ ਤਾਂ ਉਹ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਲੌਕਡਾਊਨ ਵਿਚ ਆਪਣੇ ਮੁੰਬਈ ਦੇ ਘਰ ਵਿਚ ਸਮਾਂ ਬਿਤਾ ਰਹੇ ਹਨ ਤੇ ਕੋਹਲੀ ਇਸ ਸਾਲ ਆਈਪੀਐਲ ਦੀ ਤਿਆਰੀ ਕਰ ਰਿਹਾ ਹੈ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਬਾਲੀਵੁੱਡ ਐਕਟਰਸ ਤਮਨਾ ਭਾਟੀਆ ਖਿਲਾਫ ਮਦਰਾਸ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿਚ ਦੋਵਾਂ 'ਤੇ ਆਨਲਾਈਨ ਜੂਆ ਖੇਡਣ ਨੂੰ ਉਤਸ਼ਾਹਤ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ ਅਤੇ ਗ੍ਰਿਫਤਾਰੀ ਦੀ ਮੰਗ ਵੀ ਕੀਤੀ ਗਈ ਹੈ। ਇਹ ਪਟੀਸ਼ਨ ਚੇਨਈ ਦੇ ਇੱਕ ਵਕੀਲ ਨੇ ਦਾਇਰ ਕੀਤੀ ਹੈ। ਇਸ ਵਿਚ ਪਟੀਸ਼ਨਕਰਤਾ ਨੇ ਐਮਐਚਸੀ ਨੂੰ ਆਨਲਾਈਨ ਜੂਆ ਖੇਡਣ 'ਤੇ ਪਾਬੰਦੀ ਲਗਾਉਣ ਦੀਆਂ ਹਦਾਇਤਾਂ ਦੇਣ ਲਈ ਕਿਹਾ ਹੈ। ਉਸ ਮੁਤਾਬਕ, ਨੌਜਵਾਨਾਂ ਨੂੰ ਆਨਲਾਈਨ ਜੂਆ ਖੇਡਣ ਦੀ ਆਦਤ ਪੈ ਰਹੀ ਹੈ। ਇੱਕ ਰਿਪੋਰਟ ਮੁਤਾਬਕ, ਇਸ ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਆਨ ਲਾਈਨ ਜੂਏਬਾਜ਼ੀ ਕੰਪਨੀਆਂ ਵਿਰਾਟ ਕੋਹਲੀ ਅਤੇ ਤਮਨਾ ਵਰਗੇ ਸੈਲੇਬੀਆਂ ਦੀ ਵਰਤੋਂ ਨੌਜਵਾਨਾਂ ਦੇ ਬ੍ਰੈਨ-ਵੌਸ਼ ਲਈ ਕਰ ਰਹੀਆਂ ਹਨ ਅਤੇ ਇਸ ਲਈ ਦੋਵਾਂ ਨੂੰ ਇਸ ਲਈ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਸਨੇ ਇੱਕ ਨੌਜਵਾਨ ਦੇ ਕੇਸ ਦਾ ਵੀ ਜ਼ਿਕਰ ਕੀਤਾ ਜਿਸਨੇ ਖੁਦਕੁਸ਼ੀ ਕੀਤੀ ਸੀ ਕਿਉਂਕਿ ਉਹ ਆਨਲਾਈਨ ਜੂਆ ਦਾ ਪੈਸੇ ਵਾਪਸ ਨਹੀਂ ਕਰ ਸਕਦਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget