ਪੜਚੋਲ ਕਰੋ

ICC Champions Trophy: ਚੈਂਪੀਅਨਸ ਟਰਾਫੀ ਖੇਡਣ ਲਈ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ, ਅਮਿਤ ਸ਼ਾਹ ਨੇ ਪੁਸ਼ਟੀ ਕੀਤੀ

Amit Shah: ਆਈਸੀਸੀ ਚੈਂਪੀਅਨਸ ਟਰਾਫੀ 2025 ਪਾਕਿਸਤਾਨ ਵਿੱਚ ਖੇਡੀ ਜਾਣੀ ਹੈ ਅਤੇ ਇਸ ਲਈ ਟੀਮ ਇੰਡੀਆ   ਪਾਕਿਸਤਾਨ ਦਾ ਦੌਰਾ ਕਰੇਗੀ ਜਾਂ ਨਹੀਂ ਇਸ ਨੂੰ ਲੈ ਕੇ ਅਜੇ ਵੀ ਸਵਾਲੀਆ ਨਿਸ਼ਾਨ ਜਾਰੀ ਹੈ। ਅਜਿਹੇ 'ਚ ਚੈਂਪੀਅਨਸ ਟਰਾਫੀ ਤੋਂ

Amit Shah: ਆਈਸੀਸੀ ਚੈਂਪੀਅਨਸ ਟਰਾਫੀ 2025 ਪਾਕਿਸਤਾਨ ਵਿੱਚ ਖੇਡੀ ਜਾਣੀ ਹੈ ਅਤੇ ਇਸ ਲਈ ਟੀਮ ਇੰਡੀਆ   ਪਾਕਿਸਤਾਨ ਦਾ ਦੌਰਾ ਕਰੇਗੀ ਜਾਂ ਨਹੀਂ ਇਸ ਨੂੰ ਲੈ ਕੇ ਅਜੇ ਵੀ ਸਵਾਲੀਆ ਨਿਸ਼ਾਨ ਜਾਰੀ ਹੈ। ਅਜਿਹੇ 'ਚ ਚੈਂਪੀਅਨਸ ਟਰਾਫੀ ਤੋਂ ਪਹਿਲਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੁਣ ਸੰਕੇਤ ਦਿੱਤੇ ਹਨ ਕਿ ਟੀਮ ਇੰਡੀਆ ਇਸ ਈਵੈਂਟ ਲਈ ਪਾਕਿਸਤਾਨ ਨਹੀਂ ਜਾ ਰਹੀ ਹੈ। ਹਾਲਾਂਕਿ ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਜੇਕਰ ਭਾਰਤ ਨਹੀਂ ਜਾਂਦਾ ਤਾਂ ਇਸ ਟੂਰਨਾਮੈਂਟ ਦਾ ਕੀ ਹੋਵੇਗਾ।

ਅਮਿਤ ਸ਼ਾਹ ਨੇ ਪਾਕਿਸਤਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਇਹ ਸਪਸ਼ਟ ਹੈ ਕਿ ਭਾਰਤ ਸਰਕਾਰ ਟੀਮ ਇੰਡੀਆ ਨੂੰ ਪਾਕਿਸਤਾਨ ਵਿੱਚ ਖੇਡਣ ਦੀ ਇਜਾਜ਼ਤ ਨਹੀਂ ਦੇਣਾ ਚਾਹੁੰਦੀ। ਅਜਿਹੇ 'ਚ ਇਹ ਟੂਰਨਾਮੈਂਟ ਲਈ ਚੰਗਾ ਨਹੀਂ ਹੋਵੇਗਾ।

ਹਾਲ ਹੀ 'ਚ ਸ਼ਾਹ ਨੇ ਸਪੋਰਟਸ ਤਕ ਨੂੰ ਇੰਟਰਵਿਊ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਕਿਹਾ ਹੈ ਕਿ 'ਜਦੋਂ ਤੱਕ ਪਾਕਿਸਤਾਨ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕਰ ਦਿੰਦਾ, ਅਸੀਂ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਦੇ ਪੱਖ 'ਚ ਨਹੀਂ ਹਾਂ।' ਅਜਿਹੇ 'ਚ ਹੁਣ ਉਨ੍ਹਾਂ ਦੇ ਬਿਆਨ ਦਾ ਮਤਲਬ ਇਹ ਲਿਆ ਜਾ ਰਿਹਾ ਹੈ ਕਿ ਉਹ ਟੀਮ ਇੰਡੀਆ ਨੂੰ ਪਾਕਿਸਤਾਨ ਜਾ ਕੇ ਖੇਡਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ।

ਹਾਈਬ੍ਰਿਡ ਮਾਡਲ 'ਤੇ ਖੇਡੀ ਜਾ ਸਕਦੀ ਹੈ ਚੈਂਪੀਅਨਸ ਟਰਾਫੀ 2025 

ਜੇਕਰ ਭਾਰਤ ਪਾਕਿਸਤਾਨ ਦਾ ਦੌਰਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਇਹ ਮੈਗਾ ਈਵੈਂਟ ਹਾਈਬ੍ਰਿਡ ਮਾਡਲ 'ਤੇ ਆਯੋਜਿਤ ਕੀਤਾ ਜਾ ਸਕਦਾ ਹੈ। ਇਸ ਦੇ ਤਹਿਤ ਭਾਰਤ ਆਪਣੇ ਸਾਰੇ ਮੈਚ ਕਿਸੇ ਵੀ ਨਿਰਪੱਖ ਸਥਾਨ 'ਤੇ ਖੇਡ ਸਕਦਾ ਹੈ ਅਤੇ ਇਸ 'ਚ ਯੂਏਈ ਅਤੇ ਸ਼੍ਰੀਲੰਕਾ ਸ਼ਾਮਲ ਹਨ।

ਇਸ ਤੋਂ ਪਹਿਲਾਂ ਵੀ ਏਸ਼ੀਆ ਕੱਪ 2023 ਦੀ ਮੇਜ਼ਬਾਨੀ ਵੀ ਪਾਕਿਸਤਾਨ ਦੇ ਹੱਥ ਸੀ ਪਰ ਜਦੋਂ ਭਾਰਤ ਨੇ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਇਸ ਨੂੰ ਹਾਈਬ੍ਰਿਡ ਮਾਡਲ 'ਤੇ ਖੇਡਿਆ ਗਿਆ। ਇਸ ਟੂਰਨਾਮੈਂਟ ਦੇ ਸਾਰੇ ਮੈਚ ਟੀਮ ਇੰਡੀਆ ਨੇ ਸ਼੍ਰੀਲੰਕਾ ਵਿੱਚ ਖੇਡੇ ਸਨ ਅਤੇ ਇਸ ਮਾਡਲ ਤਹਿਤ ਚੈਂਪੀਅਨਜ਼ ਟਰਾਫੀ ਵੀ ਖੇਡੀ ਜਾ ਸਕਦੀ ਹੈ।

ਭਾਰਤ ਦੀ ਜਗ੍ਹਾ ਕਿਸੇ ਹੋਰ ਟੀਮ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ 

ਦਰਅਸਲ, ਜੇਕਰ ਭਾਰਤੀ ਟੀਮ ਜਾਣ ਤੋਂ ਇਨਕਾਰ ਕਰ ਦਿੰਦੀ ਹੈ ਅਤੇ ਪਾਕਿਸਤਾਨ ਵੀ ਉਸ ਨੂੰ ਬਾਹਰ ਸ਼ਿਫਟ ਕਰਨ ਲਈ ਰਾਜ਼ੀ ਨਹੀਂ ਹੁੰਦਾ ਹੈ ਤਾਂ ਟੀਮ ਇੰਡੀਆ ਇਸ ਈਵੈਂਟ ਤੋਂ ਆਪਣਾ ਨਾਮ ਵਾਪਸ ਲੈ ਸਕਦੀ ਹੈ ਅਤੇ ਅਜਿਹੀ ਸਥਿਤੀ ਵਿੱਚ ਕਿਸੇ ਹੋਰ ਟੀਮ ਨੂੰ ਮੌਕਾ ਮਿਲ ਸਕਦਾ ਹੈ।

ਦੱਸ ਦੇਈਏ ਕਿ ਵਿਸ਼ਵ ਕੱਪ ਦੇ ਅੰਕ ਸੂਚੀ ਵਿੱਚ ਟਾਪ-8 ਵਿੱਚ ਸ਼ਾਮਲ ਟੀਮਾਂ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਂਦੀਆਂ ਹਨ ਅਤੇ ਜੇਕਰ ਭਾਰਤ ਆਪਣਾ ਨਾਂ ਵਾਪਸ ਲੈ ਲੈਂਦਾ ਹੈ ਤਾਂ 9ਵੀਂ ਰੈਂਕਿੰਗ ਵਾਲੀ ਟੀਮ ਨੂੰ ਉਨ੍ਹਾਂ ਦੀ ਥਾਂ ਮਿਲ ਸਕਦੀ ਹੈ। ਅਜਿਹੇ 'ਚ ਭਾਰਤ ਦੀ ਜਗ੍ਹਾ ਸ਼੍ਰੀਲੰਕਾ ਨੂੰ ਮੌਕਾ ਦਿੱਤਾ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget