ਪੜਚੋਲ ਕਰੋ

India vs Australia 1st T20: ਟੀਮ ਇੰਡੀਆ ’ਚ ਟੀ20 ਸੀਰੀਜ਼ ਲਈ ਤਬਦੀਲੀਆਂ, ਇਨ੍ਹਾਂ ਤਿੰਨ ਖਿਡਾਰੀਆਂ ਨੂੰ ਨਹੀਂ ਮਿਲੇਗਾ ਮੌਕਾ

ਟੀਮ ਇੰਡੀਆ ਨੇ ਉਂਝ ਇਹ ਵੀ ਸਪੱਸ਼ਟ ਕੀਤਾ ਹੈ ਕਿ ਸ਼ੁਭਮਨ ਗਿੱਲ, ਸ਼ਾਰਦੁਲ ਠਾਕੁਰ ਤੇ ਕੁਲਦੀਪ ਯਾਦਵ ਫ਼ਿਲਹਾਲ ਆਸਟ੍ਰੇਲੀਆ ’ਚ ਟੀਮ ਇੰਡੀਆ ਨਾਲ ਹੀ ਬਣੇ ਰਹਿਣਗੇ। ਇਨ੍ਹਾਂ ਖਿਡਾਰੀਆਂ ਨੂੰ ਰਿਜ਼ਰਵ ਖਿਡਾਰੀਆਂ ਨਾਲ ਜੁੜਨ ਲਈ ਆਖਿਆ ਗਿਆ ਹੈ।

ਨਵੀਂ ਦਿੱਲੀ: ਟੀਮ ਇੰਡੀਆ ਤੇ ਆਸਟ੍ਰੇਲੀਆ ਵਿਚਾਲੇ ਸ਼ੁੱਕਰਵਾਰ ਨੂੰ ਤਿੰਨ ਮੈਚਾਂ ਦੀ ਟੀ20 ਸੀਰੀਜ਼ ਦਾ ਪਹਿਲਾ ਮੁਕਾਬਲਾ ਖੇਡਿਆ ਜਾਵੇਗਾ। ਟੀਮ ਇੰਡੀਆ ਨੇ ਉਨ੍ਹਾਂ ਖਿਡਾਰੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ, ਜਿਨ੍ਹਾਂ ਨੂੰ ਇਸ ਸੀਰੀਜ਼ ਵਿੱਚ ਮੌਕਾ ਨਹੀਂ ਮਿਲੇਗਾ। ਟੀਮ ਮੈਨੇਜਮੈਂਟ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਸ਼ੁਭਮਨ ਗਿੱਲ, ਸ਼ਾਰਦੁਲ ਠਾਕੁਰ ਤੇ ਕੁਲਦੀਪ ਯਾਦਵ ਟੀ20 ਸੀਰੀਜ਼ ਦਾ ਹਿੱਸਾ ਨਹੀਂ ਹੋਣਗੇ। ਟੀਮ ਇੰਡੀਆ ਨੇ ਉਂਝ ਇਹ ਵੀ ਸਪੱਸ਼ਟ ਕੀਤਾ ਹੈ ਕਿ ਸ਼ੁਭਮਨ ਗਿੱਲ, ਸ਼ਾਰਦੁਲ ਠਾਕੁਰ ਤੇ ਕੁਲਦੀਪ ਯਾਦਵ ਫ਼ਿਲਹਾਲ ਆਸਟ੍ਰੇਲੀਆ ’ਚ ਟੀਮ ਇੰਡੀਆ ਨਾਲ ਹੀ ਬਣੇ ਰਹਿਣਗੇ। ਇਨ੍ਹਾਂ ਖਿਡਾਰੀਆਂ ਨੂੰ ਰਿਜ਼ਰਵ ਖਿਡਾਰੀਆਂ ਨਾਲ ਜੁੜਨ ਲਈ ਆਖਿਆ ਗਿਆ ਹੈ। ਇਹਨਾਂ ਕਿਸਾਨਾਂ ਨੇ ਪਾਇਆਂ Modi ਸਰਕਾਰ ਨੂੰ ਰੱਜ ਕੇ ਲਾਹਨਤਾ | #FarmerProtest ਸ਼ੁਭਮਨ ਗਿੱਲ, ਸ਼ਾਰਦੁਲ ਠਾਕੁਰ ਅਤੇ ਕੁਲਦੀਪ ਯਾਦਵ ਨੂੰ ਆਸਟ੍ਰੇਲੀਆ ਵਿਰੁੱਧ ਆਖ਼ਰੀ ਵਨਡੇ ਮੈਚ ਵਿੱਚ ਖੇਡਣ ਦਾ ਮੌਕਾ ਮਿਲਿਆ ਸੀ। ਇਸ ਤੋਂ ਇਲਾਵਾ ਇਨ੍ਹਾਂ ਦੇ ਸਥਾਨ ਉੱਤੇ ਦੋ ਨਵੇਂ ਖਿਡਾਰੀਟੀਮ ਇੰਡੀਆ ਨਾਲ ਟੀ20 ਸੀਰੀਜ਼ ਨਾਲ ਜੁੜਨਗੇ। ਦੀਪਕ ਚਾਹਰ ਅਤੇ ਵਾਸ਼ਿੰਗਟਨ ਸੁੰਦਰ ਆਈਪੀਐਲ ਤੋਂ ਸਿੱਧੇ ਆਸਟ੍ਰੇਲੀਆ ਪੁੱਜੇ ਸਨ ਤੇ ਇਨ੍ਹਾਂ ਨੂੰ ਹੁਣ ਟੀ20 ਸੀਰੀਜ਼ ਵਿੱਚ ਖੇਡਣ ਦਾ ਮੌਕਾ ਮਿਲੇਗਾ। ਇਸ ਟਵੈਂਟੀ-ਟਵੈਂਟੀ ਸੀਰੀਜ਼ ਲਈ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਆਸਟ੍ਰੇਲੀਆ ਨੇ ਤੀਜੇ ਵਨਡੇ ਤੋਂ ਪਹਿਲਾਂ ਹੀ ਡੇਵਿਡ ਵਾਰਨਰ ਦੇ ਲਿਮਿਟੇਡ ਓਵਰ ਸੀਰੀਜ਼ ਤੋਂ ਬਾਹਰ ਹੋਣ ਦੀ ਪੁਸ਼ਟੀ ਕਰ ਦਿੱਤੀ ਸੀ। ਡੇਵਿਡ ਵਾਰਨਰ ਦੇ ਸਥਾਨ ਉੱਤੇ ਡਾਰਸੀ ਸ਼ਾਰਟ ਆਸਟ੍ਰੇਲੀਆਈ ਟੀਮ ਨਾਲ ਜੁੜੇ ਹਨ। ਆਸਟ੍ਰੇਲੀਆ ਨੇ ਇੱਕ ਹੋਰ ਤਬਦੀਲੀ ਪੈਟ ਕਮਿਨਸ ਨੂੰ ਆਰਾਮ ਦੇ ਕੀਤੀ ਹੈ। Farmer Protest: ਸੋਨੂੰ ਸੂਦ ਨੇ ਤਿੰਨ ਸ਼ਬਦਾਂ 'ਚ ਸਮਝਾਈ ਕਿਸਾਨ ਅੰਦੋਲਨ ਦੀ ਤਾਕਤ, ਸੋਸ਼ਲ ਮੀਡੀਆ 'ਤੇ ਛਾਏ ਆਸਟ੍ਰੇਲੀਆਈ ਟੀਮ ਨੇ ਵਨਡੇ ਸੀਰੀਜ਼ ਤੋਂ ਪਹਿਲਾਂ ਦੋ ਮੁਕਾਬਲੇ ਜਿੱਤ ਕੇ ਟੀਮ ਇੰਡੀਆ ਉੱਤੇ ਮਨੋਵਿਗਿਆਨਕ ਦਬਾਅ ਬਣਾ ਲਿਆ ਹੈ ਪਰ ਵਨਡੇ ਵਿੱਚ 13 ਦੌੜਾਂ ਨਾਲ ਜਿੱਤ ਦਰਜ ਕਰਨ ਤੋਂ ਬਾਅਦ ਟੀਮ ਇੰਡੀਆ ਦੇ ਆਤਮਵਿਸ਼ਵਾਸ ਵਿੱਚ ਵਾਧਾ ਹੋਇਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget