ਪੜਚੋਲ ਕਰੋ

IND vs AUS 5th T20: ਭਾਰਤ- ਆਸਟ੍ਰੇਲੀਆ ਵਿਚਾਲੇ ਬੈਂਗਲੁਰੂ 'ਚ ਹੋਏਗੀ ਜ਼ਬਰਦਸਤ ਟੱਕਰ, ਪਲੇਇੰਗ ਇਲੈਵਨ 'ਚ ਹੋ ਸਕਦੇ ਇਹ ਬਦਲਾਅ 

India vs Australia 5th T20I: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਬੈਂਗਲੁਰੂ 'ਚ ਖੇਡਿਆ ਜਾਵੇਗਾ। ਭਾਰਤੀ ਟੀਮ ਨੇ ਸੀਰੀਜ਼ 3-1 ਨਾਲ ਜਿੱਤ ਲਈ ਹੈ। ਹੁਣ ਆਖਰੀ ਮੈਚ ਬਾਕੀ ਹੈ।

India vs Australia 5th T20I: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਬੈਂਗਲੁਰੂ 'ਚ ਖੇਡਿਆ ਜਾਵੇਗਾ। ਭਾਰਤੀ ਟੀਮ ਨੇ ਸੀਰੀਜ਼ 3-1 ਨਾਲ ਜਿੱਤ ਲਈ ਹੈ। ਹੁਣ ਆਖਰੀ ਮੈਚ ਬਾਕੀ ਹੈ। ਟੀਮ ਇੰਡੀਆ ਇਸ ਮੈਚ ਲਈ ਪਲੇਇੰਗ ਇਲੈਵਨ 'ਚ ਬਦਲਾਅ ਕਰ ਸਕਦੀ ਹੈ। ਉਸ ਨੇ ਪਿਛਲੇ ਮੈਚ 'ਚ 4 ਖਿਡਾਰੀ ਬਦਲੇ ਸਨ। ਕਪਤਾਨ ਸੂਰਿਆਕੁਮਾਰ ਯਾਦਵ ਇਸ ਮੈਚ ਲਈ ਸ਼ਿਵਮ ਦੁਬੇ ਨੂੰ ਮੌਕਾ ਦੇ ਸਕਦੇ ਹਨ।

ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਸੀਰੀਜ਼ ਤੋਂ ਬਾਅਦ ਦੱਖਣੀ ਅਫਰੀਕਾ ਦੌਰੇ 'ਤੇ ਜਾਵੇਗੀ। ਭਾਰਤ-ਦੱਖਣੀ ਅਫਰੀਕਾ ਸੀਰੀਜ਼ ਤੋਂ ਪਹਿਲਾਂ ਇਹ ਆਸਟ੍ਰੇਲੀਆ ਨਾਲ ਆਖਰੀ ਮੈਚ   ਹੋਵੇਗਾ। ਟੀਮ ਇੰਡੀਆ ਇਸ 'ਚ ਬਾਕੀ ਖਿਡਾਰੀਆਂ ਨੂੰ ਵੀ ਅਜ਼ਮਾਉਣਾ ਚਾਹੇਗੀ। ਵਾਸ਼ਿੰਗਟਨ ਸੁੰਦਰ ਨੂੰ ਪਲੇਇੰਗ ਇਲੈਵਨ ਵਿੱਚ ਮੌਕਾ ਮਿਲ ਸਕਦਾ ਹੈ। ਉਸ ਨੇ ਕਈ ਮੌਕਿਆਂ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼ਿਵਮ ਦੂਬੇ ਨੂੰ ਵੀ ਮੌਕਾ ਮਿਲ ਸਕਦਾ ਹੈ। ਸ਼ਿਵਮ ਨੇ 1 ਵਨਡੇ ਮੈਚ ਵੀ ਖੇਡਿਆ ਹੈ। ਉਸ ਨੇ ਭਾਰਤ ਲਈ 18 ਮੈਚਾਂ ਵਿੱਚ 152 ਦੌੜਾਂ ਬਣਾਈਆਂ ਹਨ।

ਦੱਸ ਦੇਈਏ ਕਿ ਟੀਮ ਇੰਡੀਆ ਨੇ ਸੀਰੀਜ਼ ਦਾ ਪਹਿਲਾ ਮੈਚ 2 ਵਿਕਟਾਂ ਨਾਲ ਜਿੱਤਿਆ ਸੀ। ਇਸ ਤੋਂ ਬਾਅਦ ਦੂਜਾ ਮੈਚ 44 ਦੌੜਾਂ ਨਾਲ ਜਿੱਤ ਲਿਆ। ਭਾਰਤ ਨੂੰ ਤੀਜੇ ਮੈਚ ਵਿੱਚ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਟੀਮ ਇੰਡੀਆ ਨੇ ਚੌਥੇ ਮੈਚ 'ਚ ਵਾਪਸੀ ਕੀਤੀ। ਉਸ ਨੇ ਇਹ ਮੈਚ 20 ਦੌੜਾਂ ਨਾਲ ਜਿੱਤ ਲਿਆ। ਹੁਣ ਪੰਜਵਾਂ ਅਤੇ ਆਖਰੀ ਮੈਚ ਬੈਂਗਲੁਰੂ ਵਿੱਚ ਖੇਡਿਆ ਜਾਵੇਗਾ। ਟੀਮ ਇੰਡੀਆ ਇਸ ਸੀਰੀਜ਼ ਤੋਂ ਬਾਅਦ ਦੱਖਣੀ ਅਫਰੀਕਾ ਦੌਰੇ 'ਤੇ ਜਾਵੇਗੀ। ਇੱਥੇ ਤਿੰਨ-ਤਿੰਨ ਮੈਚਾਂ ਦੀ ਵਨਡੇ ਅਤੇ ਟੀ-20 ਸੀਰੀਜ਼ ਖੇਡੀ ਜਾਵੇਗੀ।

ਭਾਰਤ-ਆਸਟ੍ਰੇਲੀਆ ਮੈਚ ਲਈ ਸੰਭਾਵਿਤ ਖਿਡਾਰੀ -

ਭਾਰਤ: ਯਸ਼ਸਵੀ ਜੈਸਵਾਲ, ਰੁਤੂਰਾਜ ਗਾਇਕਵਾੜ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ/ਸ਼ਿਵਮ ਦੂਬੇ, ਅਕਸ਼ਰ ਪਟੇਲ/ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਦੀਪਕ ਚਾਹਰ, ਅਵੇਸ਼ ਖਾਨ, ਮੁਕੇਸ਼ ਕੁਮਾਰ।

ਆਸਟ੍ਰੇਲੀਆ: ਜੋਸ਼ ਫਿਲਿਪ, ਟ੍ਰੈਵਿਸ ਹੈੱਡ, ਬੇਨ ਮੈਕਡਰਮੋਟ, ਐਰੋਨ ਹਾਰਡੀ, ਟਿਮ ਡੇਵਿਡ, ਮੈਥਿਊ ਸ਼ਾਰਟ, ਮੈਥਿਊ ਵੇਡ (wk/c), ਬੇਨ ਡਵਾਰਸ਼ੁਇਸ, ਕੇਨ ਰਿਚਰਡਸਨ/ਨਾਥਨ ਐਲਿਸ, ਜੇਸਨ ਬੇਹਰਨਡੋਰਫ, ਤਨਵੀਰ ਸੰਘਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget