ਪੜਚੋਲ ਕਰੋ

Harbhajan-Chris Gayle: ਕ੍ਰਿਸ ਗੇਲ ਸਣੇ ਹਰਭਜਨ ਸਿੰਘ ਦੀ ਖੇਡ ਦੇ ਮੈਦਾਨ 'ਚ ਹੋਵੇਗੀ ਧਮਾਕੇਦਾਰ ਵਾਪਸੀ, ਖੇਡੇ ਜਾਣਗੇ ਕੁੱਲ 25 ਮੈਚ 

Harbhajan Singh And Chris Gayle: ਵੈਸਟਇੰਡੀਜ਼ ਟੀਮ ਦੇ ਦਿੱਗਜ਼ ਬੱਲੇਬਾਜ਼ ਅਤੇ ਸਾਬਕਾ ਭਾਰਤੀ ਆਫ ਸਪਿਨਰ ਹਰਭਜਨ ਸਿੰਘ ਇੱਕ ਵਾਰ ਫਿਰ ਕ੍ਰਿਕਟ ਦੇ ਮੈਦਾਨ 'ਤੇ ਜਲਵਾ ਦਿਖਾਉਂਦੇ ਨਜ਼ਰ ਆਉਣ ਵਾਲੇ ਹਨ। ਦੋਵੇਂ ਸਾਬਕਾ ਖਿਡਾਰੀ

Harbhajan Singh And Chris Gayle: ਵੈਸਟਇੰਡੀਜ਼ ਟੀਮ ਦੇ ਦਿੱਗਜ਼ ਬੱਲੇਬਾਜ਼ ਅਤੇ ਸਾਬਕਾ ਭਾਰਤੀ ਆਫ ਸਪਿਨਰ ਹਰਭਜਨ ਸਿੰਘ ਇੱਕ ਵਾਰ ਫਿਰ ਕ੍ਰਿਕਟ ਦੇ ਮੈਦਾਨ 'ਤੇ ਜਲਵਾ ਦਿਖਾਉਂਦੇ ਨਜ਼ਰ ਆਉਣ ਵਾਲੇ ਹਨ। ਦੋਵੇਂ ਸਾਬਕਾ ਖਿਡਾਰੀ ਆਗਾਮੀ ਗਲੋਬਲ ਟੀ-20 ਕੈਨੇਡਾ ਦੇ ਤੀਜੇ ਸੀਜ਼ਨ 'ਚ ਖੇਡਦੇ ਨਜ਼ਰ ਆਉਣਗੇ। ਜਿੱਥੇ ਕ੍ਰਿਸ ਗੇਲ ਨਵੀਂ ਟੀਮ ਮਿਸੀਸੁਆਂਗਾ ਪੈਂਥਰਸ ਨਾਲ ਖੇਡਣਗੇ। ਇਸ ਦੇ ਨਾਲ ਹੀ ਖਿਡਾਰੀਆਂ ਦੀ ਨਿਲਾਮੀ ਦੀ ਪ੍ਰਕਿਰਿਆ ਦੌਰਾਨ ਬਰੈਂਪਟਨ ਵੁਲਵਜ਼ ਵੱਲੋਂ ਹਰਭਜਨ ਸਿੰਘ ਨੂੰ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਗਲੋਬਲ ਟੀ-20 ਕੈਨੇਡਾ ਦਾ ਤੀਜਾ ਸੀਜ਼ਨ 20 ਜੁਲਾਈ ਤੋਂ 6 ਅਗਸਤ ਤੱਕ ਖੇਡਿਆ ਜਾਵੇਗਾ। ਕੋਰੋਨਾ ਮਹਾਮਾਰੀ ਕਾਰਨ ਪਿਛਲੇ 3 ਸਾਲਾਂ 'ਚ ਇਸ ਟੀ-20 ਲੀਗ ਦਾ ਇਕ ਵੀ ਸੀਜ਼ਨ ਨਹੀਂ ਖੇਡਿਆ ਜਾ ਸਕਿਆ ਹੈ। ਹੁਣ ਇਸ ਮਹਾਮਾਰੀ ਦੇ ਖਤਮ ਹੋਣ ਤੋਂ ਬਾਅਦ ਤੀਜਾ ਸੀਜ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਕੈਨੇਡਾ 'ਚ ਰਹਿੰਦੇ ਕ੍ਰਿਕਟ ਪ੍ਰਸ਼ੰਸਕ ਇਸ ਟੀ-20 ਲੀਗ ਦੇ ਸ਼ੁਰੂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਸ ਵਾਰ ਗਲੋਬਲ ਟੀ-20 ਕੈਨੇਡਾ 'ਚ 6 ਟੀਮਾਂ ਖੇਡਦੀਆਂ ਨਜ਼ਰ ਆਉਣਗੀਆਂ। ਇਨ੍ਹਾਂ ਵਿੱਚ ਟੋਰਾਂਟੋ ਨੈਸ਼ਨਲਜ਼, ਬਰੈਂਪਟਨ ਵੁਲਵਜ਼, ਮਾਂਟਰੀਅਲ ਟਾਈਗਰਜ਼ ਸ਼ਾਮਲ ਹਨ। ਵੈਨਕੂਵਰ ਨਾਈਟਸ ਤੋਂ ਇਲਾਵਾ 2 ਨਵੀਆਂ ਟੀਮਾਂ ਜੋੜੀਆਂ ਗਈਆਂ ਹਨ। ਇਸ ਵਿੱਚ ਸਰੀ ਜੈਗੁਆਰਸ ਅਤੇ ਮਿਸੀਸੀਯੂਆਂਗਾ ਪੈਂਥਰ ਸ਼ਾਮਲ ਹਨ।

18 ਦਿਨਾਂ ਵਿੱਚ ਕੁੱਲ 25 ਮੈਚ ਖੇਡੇ ਜਾਣਗੇ...

20 ਜੁਲਾਈ ਤੋਂ ਸ਼ੁਰੂ ਹੋ ਰਹੀ ਗਲੋਬਲ ਟੀ-20 ਕੈਨੇਡਾ ਲੀਗ ਵਿੱਚ 18 ਦਿਨਾਂ ਦੇ ਅੰਦਰ ਕੁੱਲ 25 ਮੈਚ ਖੇਡੇ ਜਾਣਗੇ। ਇਸ ਤੋਂ ਪਹਿਲਾਂ ਕ੍ਰਿਸ ਗੇਲ, ਯੁਵਰਾਜ ਸਿੰਘ, ਲਸਿਥ ਮਲਿੰਗਾ, ਕੀਰੋਨ ਪੋਲਾਰਡ, ਆਂਦਰੇ ਰਸਲ, ਸ਼ਾਹਿਦ ਅਫਰੀਦੀ, ਸ਼ੋਏਬ ਮਲਿਕ ਅਤੇ ਬ੍ਰੈਂਡਨ ਮੈਕੁਲਮ ਇਸ ਟੀ-20 ਲੀਗ 'ਚ ਖੇਡ ਚੁੱਕੇ ਹਨ।

ਸਾਰੀਆਂ ਟੀਮਾਂ ਵਿੱਚ ਖਿਡਾਰੀਆਂ ਦੀ ਕੁੱਲ ਸੰਖਿਆ 16 ਹੈ, ਜਿਸ ਵਿੱਚ ਆਈਸੀਸੀ ਦੇ ਪੂਰਨ ਮੈਂਬਰ ਦੇਸ਼ਾਂ ਦੇ ਖਿਡਾਰੀ ਅਤੇ ਸਹਿਯੋਗੀ ਮੈਂਬਰ ਦੇਸ਼ਾਂ ਦੇ ਖਿਡਾਰੀ ਸ਼ਾਮਲ ਹਨ। ਇਸ ਵਿੱਚ ਇੱਕ ਟੀਮ ਵਿੱਚ 6 ਸਾਬਕਾ ਮੈਂਬਰ ਦੇਸ਼ਾਂ ਦੇ ਖਿਡਾਰੀ। 4 ਐਸੋਸੀਏਟ ਦੇਸ਼ ਦੇ ਖਿਡਾਰੀ ਅਤੇ ਕੈਨੇਡੀਅਨ ਮੂਲ ਦੇ 6 ਖਿਡਾਰੀ ਸ਼ਾਮਲ ਹੋਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget