ਪੜਚੋਲ ਕਰੋ

ਮੋਗਾ ਦੀ ਧੀ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਬਣਾਏ ਜਾਣ 'ਤੇ ਸੀਐਮ ਨੇ ਦਿੱਤੀ ਵਧਾਈ

ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਬਣਾਇਆ ਗਿਆ ਹੈ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਹਰਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। 

ਚੰਡੀਗੜ੍ਹ : ਪੰਜਾਬ ਦੇ ਮੋਗਾ ਸ਼ਹਿਰ ਦੀ ਜੰਮਪਲ ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਬਣਾਇਆ ਗਿਆ ਹੈ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਹਰਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ। 

ਮੋਗਾ ਦੀ ਧੀ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਬਣਾਏ ਜਾਣ 'ਤੇ ਸੀਐਮ ਨੇ ਦਿੱਤੀ ਵਧਾਈ

ਹਰਮਨਪ੍ਰੀਤ ਕੌਰ (Harmanpreet Kaur) ਹੁਣ ਭਾਰਤੀ ਮਹਿਲਾ ਵਨਡੇ ਟੀਮ (India Women's ODI Team) ਵਿੱਚ ਮਿਤਾਲੀ ਰਾਜ (Mithali Raj) ਦੀ ਥਾਂ ਲਵੇਗੀ। ਉਨ੍ਹਾਂ ਨੂੰ ਸ਼੍ਰੀਲੰਕਾ ਖਿਲਾਫ ਹੋਣ ਵਾਲੀ ਸੀਰੀਜ਼ ਲਈ ਵਨਡੇ ਟੀਮ ਦੀ ਕਮਾਨ ਸੌਂਪੀ ਗਈ ਹੈ। ਮਿਤਾਲੀ ਰਾਜ ਦੇ ਸੰਨਿਆਸ ਤੋਂ ਬਾਅਦ ਹਰਮਨਪ੍ਰੀਤ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ। ਭਾਰਤ ਦੀ ਟੀ-20 ਟੀਮ ਦੀ ਕਮਾਨ ਵੀ ਫਿਲਹਾਲ ਉਨ੍ਹਾਂ ਕੋਲ ਹੀ ਰਹੇਗੀ।

ਭਾਰਤੀ ਮਹਿਲਾ ਟੀਮ ਇਸ ਮਹੀਨੇ ਦੇ ਅੰਤ 'ਚ ਸ਼੍ਰੀਲੰਕਾ ਦੇ ਦੌਰੇ 'ਤੇ ਹੋਵੇਗੀ। ਇੱਥੇ ਉਹ 3 ਟੀ-20 ਅਤੇ 3 ਵਨਡੇ ਮੈਚ ਖੇਡੇਗੀ। ਪਹਿਲਾ ਮੈਚ 23 ਜੂਨ ਨੂੰ ਖੇਡਿਆ ਜਾਵੇਗਾ। ਇਸ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਬੁੱਧਵਾਰ ਨੂੰ ਕੀਤਾ ਗਿਆ। ਮਿਤਾਲੀ ਦੇ ਸੰਨਿਆਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸਨ ਕਿ ਸਮ੍ਰਿਤੀ ਮੰਧਾਨਾ ਨੂੰ ਵਨਡੇ ਦੀ ਕਪਤਾਨੀ ਮਿਲੇਗੀ ਪਰ ਚੋਣਕਾਰਾਂ ਨੇ ਟੀ-20 ਟੀਮ ਦੀ ਕਪਤਾਨੀ ਹਰਮਨਪ੍ਰੀਤ ਨੂੰ ਇਹ ਜ਼ਿੰਮੇਵਾਰੀ ਦੇਣਾ ਠੀਕ ਸਮਝਿਆ।

ਝੂਲਨ ਗੋਸਵਾਮੀ ਬਾਹਰ, ਜੇਮਿਮਾ ਤੇ ਰਾਧਾ ਦੀ ਵਾਪਸੀ

ਸ਼੍ਰੀਲੰਕਾ ਦੇ ਖਿਲਾਫ ਭਾਰਤ ਦੀ ਵਨਡੇ ਟੀਮ ਤੋਂ ਝੂਲਨ ਗੋਸਵਾਮੀ ਨੂੰ ਬਾਹਰ ਰੱਖਿਆ ਗਿਆ ਹੈ। ਸਨੇਹ ਰਾਣਾ ਨੂੰ ਵੀ ਜਗ੍ਹਾ ਨਹੀਂ ਦਿੱਤੀ ਗਈ ਹੈ। ਵਿਸ਼ਵ ਕੱਪ ਤੋਂ ਪਹਿਲਾਂ ਨਿਊਜ਼ੀਲੈਂਡ ਖਿਲਾਫ ਸੀਰੀਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਲਾਮੀ ਬੱਲੇਬਾਜ਼ ਐੱਸ ਮੇਘਵਾਲ ਨੂੰ ਟੀ-20 ਅਤੇ ਵਨਡੇ ਦੋਵਾਂ ਟੀਮਾਂ 'ਚ ਸ਼ਾਮਲ ਕੀਤਾ ਗਿਆ ਹੈ।  ਜੇਮਿਮਾ ਰੌਡਰਿਗਜ਼, ਜੋ ਭਾਰਤ ਦੀ ਵਿਸ਼ਵ ਕੱਪ ਟੀਮ ਦਾ ਹਿੱਸਾ ਨਹੀਂ ਸੀ, ਨੂੰ ਟੀ-20 ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਧਾ ਯਾਦਵ ਦੀ ਵੀ ਵਾਪਸੀ ਹੋਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget