ਪੜਚੋਲ ਕਰੋ
Advertisement
Cricket Score IND vs WI: ਵੈਸਟਇੰਡੀਜ਼ ਨੇ ਟਾਸ ਜਿੱਤ ਲਿਆ ਬੱਲੇਬਾਜ਼ੀ ਦਾ ਫੈਸਲਾ
ਭਾਰਤ ਤੇ ਵੈਸਟਇੰਡੀਜ਼ 'ਚ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਵਨ ਡੇਅ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ 'ਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਨਵੀਂ ਦਿੱਲੀ: ਭਾਰਤ ਤੇ ਵੈਸਟਇੰਡੀਜ਼ 'ਚ ਖੇਡੀ ਜਾ ਰਹੀ ਤਿੰਨ ਮੈਚਾਂ ਦੀ ਵਨ ਡੇਅ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ 'ਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਪਹਿਲੇ ਵਨਡੇ ਮੈਚ 'ਚ ਟੀਮ ਇੰਡੀਆ ਹਾਰ ਗਈ ਸੀ, ਇਸ ਲਈ ਜੇ ਵਿਰਾਟ ਕੋਹਲੀ ਅੱਜ ਦਾ ਮੈਚ ਹਾਰ ਜਾਂਦਾ ਹੈ ਤਾਂ ਉਹ ਸੀਰੀਜ਼ ਹਾਰ ਜਾਣਗੇ। ਪਹਿਲੇ ਮੈਚ 'ਚ ਵੈਸਟਇੰਡੀਜ਼ ਦੀ ਟੀਮ ਨੇ 8 ਵਿਕਟਾਂ ਨਾਲ ਜਿੱਤ ਹਾਸਲ ਕੀਤੀ ਤੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾਈ।
ਜੇ ਟੀਮ ਇੰਡੀਆ ਮੈਚ ਜਿੱਤ ਕੇ ਸੀਰੀਜ਼ ਨੂੰ ਬਚਾਉਣਾ ਚਾਹੁੰਦੀ ਹੈ ਤਾਂ ਗੇਂਦਬਾਜ਼ਾਂ ਨੂੰ ਬਿਹਤਰ ਪ੍ਰਦਰਸ਼ਨ ਕਰਨਾ ਹੋਵੇਗਾ। ਆਖਰੀ ਮੈਚ 'ਚ ਉਹ ਵੈਸਟਇੰਡੀਜ਼ ਦੇ ਬੱਲੇਬਾਜ਼ਾਂ ਨੂੰ ਪਛਾੜਨ 'ਚ ਨਾਕਾਮਯਾਬ ਰਹੇ ਸੀ।
ਜਿੱਥੇ ਇਹ ਮੈਚ ਟੀਮ ਇੰਡੀਆ ਲਈ ਕਰੋ ਜਾਂ ਮਰੋ ਦੀ ਸਥਿਤੀ ਵਾਲਾ ਹੈ, ਉਧਰ ਹੀ ਕੈਰਨ ਪੋਲਾਰਡ ਦੀ ਟੀਮ ਮੈਚ ਜਿੱਤਣ ਤੇ ਸੀਰੀਜ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵੀ ਜ਼ਰੂਰ ਕਰੇਗੀ।West Indies have won the toss and elect to bowl first in the 2nd ODI against #TeamIndia.#INDvWI pic.twitter.com/FoCg4VGxTe
— BCCI (@BCCI) December 18, 2019
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement