ਪੜਚੋਲ ਕਰੋ

Ishan Kishan: ਈਸ਼ਾਨ ਕਿਸ਼ਨ ਨੇ ਨਵੇਂ ਲੁੱਕ 'ਚ ਸਾਂਝੀ ਕੀਤੀ ਤਸਵੀਰ, ਯੂਜ਼ਰਸ ਬੋਲੇ- 'ਇਨਸਾਨ ਤੋਂ ਬਣਿਆ ਮੁਰਗਾ'

Ishan Kishan New Look: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਨਜ਼ਰ ਆ ਰਹੇ ਹਨ। ਅਸਲ 'ਚ ਇਸ

Ishan Kishan New Look: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਨਜ਼ਰ ਆ ਰਹੇ ਹਨ। ਅਸਲ 'ਚ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਈਸ਼ਾਨ ਕਿਸ਼ਨ ਨਵੇਂ ਲੁੱਕ 'ਤੇ ਕੰਮ ਕਰ ਰਹੇ ਹਨ। ਨਾਲ ਹੀ ਈਸ਼ਾਨ ਕਿਸ਼ਨ ਦਾ ਹੇਅਰ ਸਟਾਈਲ ਪੂਰੀ ਤਰ੍ਹਾਂ ਬਦਲ ਗਿਆ ਹੈ। ਹਾਲਾਂਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਈਸ਼ਾਨ ਕਿਸ਼ਨ ਦਾ ਨਵਾਂ ਲੁੱਕ ਸੋਸ਼ਲ ਮੀਡੀਆ 'ਤੇ ਵਾਇਰਲ 

ਈਸ਼ਾਨ ਕਿਸ਼ਨ ਨੇ ਆਪਣੇ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕੀਤੀ ਹੈ। ਹਾਲਾਂਕਿ ਈਸ਼ਾਨ ਕਿਸ਼ਨ ਦਾ ਨਵਾਂ ਲੁੱਕ ਸੋਸ਼ਲ ਮੀਡੀਆ 'ਤੇ ਲਗਾਤਾਰ ਟ੍ਰੈਂਡ ਕਰ ਰਿਹਾ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕੁਝ ਪ੍ਰਸ਼ੰਸਕ ਇਸ ਲੁੱਕ ਨੂੰ ਪਸੰਦ ਕਰ ਰਹੇ ਹਨ ਅਤੇ ਕੁਝ ਨਹੀਂ। ਇੱਕ ਯੂਜ਼ਰ ਨੇ ਇਸ ਲੁੱਕ ਨੂੰ ਨਾ ਪਸੰਦ ਕਰਦੇ ਹੋਏ ਲਿਖਿਆ, ਚੰਗਾ ਭਲਾ ਇਨਸਾਨ ਤੋਂ ਮੁਰਗਾ ਬਣਾ ਦਿੱਤਾ।

View this post on Instagram
 
A post shared by Ishan Kishan (@ishankishan23)

ਈਸ਼ਾਨ ਕਿਸ਼ਨ ਵੈਸਟਇੰਡੀਜ਼ ਦੌਰੇ ਤੋਂ ਵਾਪਸ ਪਰਤੇ 

ਜ਼ਿਕਰਯੋਗ ਹੈ ਕਿ ਈਸ਼ਾਨ ਕਿਸ਼ਨ ਨੂੰ ਪਿਛਲੇ ਦਿਨੀਂ ਵੈਸਟਇੰਡੀਜ਼ ਦੌਰੇ 'ਤੇ ਦੇਖਿਆ ਗਿਆ ਸੀ। ਟੈਸਟ ਮੈਚਾਂ ਤੋਂ ਇਲਾਵਾ ਇਸ ਖਿਡਾਰੀ ਨੇ ਵਨਡੇ ਫਾਰਮੈਟ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਈਸ਼ਾਨ ਕਿਸ਼ਨ ਨੇ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ ਤਿੰਨ ਮੈਚਾਂ ਵਿੱਚ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ। ਪਰ ਭਾਰਤ-ਵੈਸਟਇੰਡੀਜ਼ ਟੀ-20 ਸੀਰੀਜ਼ 'ਚ ਫਲਾਪ ਹੋ ਗਿਆ। ਜਿਸ ਤੋਂ ਬਾਅਦ ਭਾਰਤੀ ਟੀਮ ਪ੍ਰਬੰਧਨ ਨੇ ਈਸ਼ਾਨ ਕਿਸ਼ਨ ਦੀ ਜਗ੍ਹਾ ਯਸ਼ਸਵੀ ਜੈਸਵਾਲ ਨੂੰ ਆਜ਼ਮਾਇਆ। ਹਾਲਾਂਕਿ, ਈਸ਼ਾਨ ਕਿਸ਼ਨ ਲਗਾਤਾਰ ਆਪਣੇ ਨਵੇਂ ਲੁੱਕ ਕਾਰਨ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਭਾਰਤੀ ਟੀਮ ਆਇਰਲੈਂਡ ਖਿਲਾਫ ਸੀਰੀਜ਼ ਲਈ ਆਇਰਲੈਂਡ ਪਹੁੰਚ ਚੁੱਕੀ ਹੈ। ਭਾਰਤ ਅਤੇ ਆਇਰਲੈਂਡ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਸ ਦੇ ਨਾਲ ਹੀ ਇਸ ਸੀਰੀਜ਼ 'ਚ ਜਸਪ੍ਰੀਤ ਬੁਮਰਾਹ ਭਾਰਤੀ ਟੀਮ ਦੇ ਕਪਤਾਨ ਹੋਣਗੇ।

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget