ਪੜਚੋਲ ਕਰੋ

David Warner: ਸ਼ਰਾਬ ਪੀਣ ਦੀ ਬੁਰੀ ਆਦਤ ਦਾ ਸ਼ਿਕਾਰ ਸੀ ਡੇਵਿਡ ਵਾਰਨਰ, ਪਤਨੀ ਨੇ ਇੰਝ ਕੀਤਾ ਸੁਧਾਰ

David Warner Alcohol Addiction: ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਆਸਟ੍ਰੇਲੀਆ ਦੇ ਸਟਾਰ ਓਪਨਰ ਡੇਵਿਡ ਵਾਰਨਰ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਵਾਰਨਰ ਦਾ ਕਹਿਣਾ ਹੈ ਕਿ ਉਹ ਸ਼ਰਾਬ ਪੀਣ ਦੀ ਬੁਰੀ ਲਤ ਦਾ ਸ਼ਿਕਾਰ

David Warner Alcohol Addiction: ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਆਸਟ੍ਰੇਲੀਆ ਦੇ ਸਟਾਰ ਓਪਨਰ ਡੇਵਿਡ ਵਾਰਨਰ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਵਾਰਨਰ ਦਾ ਕਹਿਣਾ ਹੈ ਕਿ ਉਹ ਸ਼ਰਾਬ ਪੀਣ ਦੀ ਬੁਰੀ ਲਤ ਦਾ ਸ਼ਿਕਾਰ ਸੀ। ਵਾਰਨਰ ਨੇ ਸ਼ਰਾਬ ਪੀਣ ਦੀ ਲਤ ਤੋਂ ਛੁਟਕਾਰਾ ਪਾਉਣ ਦਾ ਸਿਹਰਾ ਆਪਣੀ ਪਤਨੀ ਨੂੰ ਦਿੱਤਾ ਹੈ। ਇਸ ਦੇ ਨਾਲ ਹੀ ਵਾਰਨਰ ਨੇ ਆਸਟਰੇਲਿਆਈ ਕ੍ਰਿਕਟ ਟੀਮ ਦੇ ਡਰੈਸਿੰਗ ਰੂਮ ਵਿੱਚ ਸ਼ਰਾਬ ਦੇ ਕਲਚਰ ਬਾਰੇ ਵੀ ਰਾਜ਼ ਖੋਲ੍ਹੇ ਹਨ।

ਡੇਵਿਡ ਵਾਰਨਰ ਆਪਣੇ ਕਰੀਅਰ ਦੇ ਲੰਬੇ ਸਮੇਂ ਤੋਂ ਮੈਦਾਨ ਤੋਂ ਬਾਹਰ ਆਪਣੀਆਂ ਹਰਕਤਾਂ ਕਾਰਨ ਵਿਵਾਦਾਂ ਵਿੱਚ ਰਹੇ ਹਨ। ਵਾਰਨਰ ਦੀ ਸ਼ਰਾਬ ਪੀਣ ਦੀ ਲਤ ਵੀ ਕਿਸੇ ਤੋਂ ਲੁਕੀ ਨਹੀਂ ਸੀ। ਪਾਕਿਸਤਾਨ ਦੇ ਖਿਲਾਫ ਤੀਜਾ ਅਤੇ ਆਖਰੀ ਟੈਸਟ ਖੇਡਣ ਤੋਂ ਬਾਅਦ ਵਾਰਨਰ ਨੇ ਇਸ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ।

ਡੇਵਿਡ ਵਾਰਨਰ ਨੇ ਕਿਹਾ, "ਸ਼ੁਰੂਆਤ ਵਿੱਚ ਮੈਂਨੂੰ ਕੁਝ ਸਮਝ ਹੀ ਨਹੀਂ ਆਉਂਦਾ ਸੀ।" ਇਸ ਪੱਧਰ 'ਤੇ ਇੱਕ ਖਿਡਾਰੀ ਹੋਣਾ ਕੀ ਹੁੰਦਾ ਹੈ ਉਹ ਵੀ ਮੈਨੂੰ ਨਹੀਂ ਪਤਾ ਸੀ। ਮੈਂ ਹਰ ਪਾਸੇ ਭੜਕਾ ਹੋਇਆ ਹੀ ਰਹਿੰਦਾ ਸੀ। ਮੇਰੀ ਪਤਨੀ ਨੂੰ ਵੀ ਇਹ ਨਹੀਂ ਪਤਾ ਸੀ ਕਿ ਕ੍ਰਿਕਟਰ ਕਿਸ ਹੱਦ ਤੱਕ ਡ੍ਰਿੰਕ ਕਰਦੇ ਹਨ। ਪਰ ਫਿਰ ਮੈਂ ਉਸ ਨੂੰ ਦੱਸਿਆ ਕਿ ਪਿਛਲੇ ਕ੍ਰਿਕਟ ਵਿੱਚ ਕਿੱਥੇ ਸੀ। ਸਾਰਾ ਦਿਨ ਖੇਡ ਕੇ ਅਸੀਂ ਵਾਪਸ ਪਰਤ ਕੇ ਬੀਅਰ ਪੀਤੀ। ਸਾਡੇ ਲਈ ਸਭ ਤੋਂ ਵੱਡੀ ਤਰਜੀਹ ਖੇਡਣਾ ਰਹੀ ਹੈ। ਅਸੀਂ ਇਸ ਨੂੰ ਸਭ ਤੋਂ ਉੱਪਰ ਰੱਖਦੇ ਹਾਂ।

ਵਾਰਨਰ ਨੇ ਸੰਨਿਆਸ ਲੈ ਲਿਆ

ਵਾਰਨਰ ਨੇ ਅੱਗੇ ਕਿਹਾ, "ਪਰ ਕੁਝ ਸਮੇਂ ਬਾਅਦ ਮੇਰੇ ਕੋਲ ਆਪਣੀ ਪਤਨੀ ਦੀ ਗੱਲ ਸੁਣਨ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਸੀ।" ਇਹ ਮੇਰੇ ਸਾਥੀਆਂ ਨਾਲ ਵੀ ਚੰਗਾ ਨਹੀਂ ਹੋਇਆ। ਪਰ ਉਸਨੇ ਮੈਨੂੰ ਟ੍ਰੈਨਿੰਗ ਦਿੱਤੀ ਕਿ ਮੈਨੂੰ ਡ੍ਰਿੰਕ ਦੇ ਬਿਨ੍ਹਾਂ ਸ਼ੁਰੂਆਤ ਕਿਵੇਂ ਕਰਨੀ ਹੈ। ਇਸ ਨੂੰ ਸ਼ੁਰੂ ਕਰਨ ਵਿੱਚ ਮੈਨੂੰ 4 ਤੋਂ 5 ਦਿਨ ਜਾਂ ਥੋੜਾ ਹੋਰ ਸਮਾਂ ਲੱਗਿਆ। ਪਰ ਇਹ ਫਿਰ ਸ਼ੁਰੂ ਹੋ ਗਿਆ, ਫਿਰ ਅਸੀਂ ਸਾਦਾ ਜੀਵਨ ਜਿਊਣਾ ਸ਼ੁਰੂ ਕਰ ਦਿੱਤਾ। ਮੈਨੂੰ ਅਜੇ ਵੀ ਬਹੁਤ ਸੁਧਾਰ ਕਰਨ ਦੀ ਲੋੜ ਹੈ।
 
ਦੱਸ ਦੇਈਏ ਕਿ ਡੇਵਿਡ ਵਾਰਨਰ ਨੇ ਟੈਸਟ ਕ੍ਰਿਕਟ ਦੇ ਨਾਲ-ਨਾਲ ਵਨਡੇ ਕ੍ਰਿਕਟ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਵਾਰਨਰ ਹਾਲਾਂਕਿ ਟੀ-20 ਕ੍ਰਿਕਟ ਖੇਡਣਾ ਜਾਰੀ ਰੱਖੇਗਾ। ਡੇਵਿਡ ਵਾਰਨਰ ਇਸ ਸਾਲ ਖੇਡੇ ਜਾਣ ਵਾਲੇ ਟੀ-20 ਵਿਸ਼ਵ ਕੱਪ 'ਚ ਆਸਟ੍ਰੇਲੀਆ ਲਈ ਓਪਨਿੰਗ ਦੀ ਜ਼ਿੰਮੇਵਾਰੀ ਨਿਭਾਉਂਦੇ ਨਜ਼ਰ ਆ ਸਕਦੇ ਹਨ।

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget