ਪੜਚੋਲ ਕਰੋ

MS Dhoni: ਐਮ.ਐਸ ਧੋਨੀ ਜਨਮਦਿਨ 'ਤੇ ਪ੍ਰਸ਼ੰਸਕਾਂ ਦੇ ਹੋਏ ਰੂ-ਬ-ਰੂ, ਸਾਹਮਣੇ ਆ ਇੰਝ ਕੀਤਾ ਧੰਨਵਾਦ

MS Dhoni 42nd Birthday: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ 7 ਜੁਲਾਈ 2023 ਨੂੰ ਆਪਣਾ 42ਵਾਂ ਜਨਮ ਦਿਨ ਮਨਾਇਆ। ਇਸ ਖਾਸ ਦਿਨ 'ਤੇ ਉਨ੍ਹਾਂ ਨੂੰ ਵਧਾਈ ਦੇਣ ਦਾ ਸਿਲਸਿਲਾ ਸੋਸ਼ਲ ਮੀਡੀਆ ਤੋਂ ਲੈ ਕੇ ਹਰ

MS Dhoni 42nd Birthday: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ 7 ਜੁਲਾਈ 2023 ਨੂੰ ਆਪਣਾ 42ਵਾਂ ਜਨਮ ਦਿਨ ਮਨਾਇਆ। ਇਸ ਖਾਸ ਦਿਨ 'ਤੇ ਉਨ੍ਹਾਂ ਨੂੰ ਵਧਾਈ ਦੇਣ ਦਾ ਸਿਲਸਿਲਾ ਸੋਸ਼ਲ ਮੀਡੀਆ ਤੋਂ ਲੈ ਕੇ ਹਰ ਪਾਸੇ ਦੇਖਣ ਨੂੰ ਮਿਲਿਆ। ਧੋਨੀ ਨੇ ਆਪਣਾ ਜਨਮਦਿਨ ਰਾਂਚੀ ਸਥਿਤ ਆਪਣੇ ਘਰ 'ਚ ਮਨਾਇਆ। ਇਸ ਖਾਸ ਦਿਨ 'ਤੇ ਆਪਣੇ ਚਹੇਤੇ ਕਪਤਾਨ ਨੂੰ ਵਧਾਈ ਦੇਣ ਲਈ ਧੋਨੀ ਦੇ ਘਰ ਦੇ ਗੇਟ ਦੇ ਬਾਹਰ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ। ਸਾਰੇ ਪ੍ਰਸ਼ੰਸਕਾਂ ਦਾ ਸ਼ੁਭਕਾਮਨਾਵਾਂ ਸਵੀਕਾਰ ਕਰਨ ਲਈ ਧੋਨੀ ਘਰ ਦੀ ਛੱਤ 'ਤੇ ਆਏ ਅਤੇ ਹੱਥ ਹਿਲਾ ਕੇ ਉਨ੍ਹਾਂ ਦਾ ਧੰਨਵਾਦ ਕੀਤਾ।

ਰਾਂਚੀ 'ਚ ਧੋਨੀ ਦੇ ਘਰ ਦੇ ਬਾਹਰ ਹਜ਼ਾਰਾਂ ਪ੍ਰਸ਼ੰਸਕ ਇਕੱਠੇ ਹੋਏ ਸਨ। ਜੋ ਉਸ ਦੀ ਇੱਕ ਝਲਕ ਪਾਉਣ ਲਈ ਕਈ ਘੰਟਿਆਂ ਤੋਂ ਉਡੀਕ ਕਰ ਰਹੇ ਸਨ। ਇਸ ਦੌਰਾਨ ਪ੍ਰਸ਼ੰਸਕਾਂ ਨੇ ਕੇਕ ਕੱਟ ਕੇ ਉਨ੍ਹਾਂ ਦਾ ਜਨਮਦਿਨ ਮਨਾਇਆ। ਮਾਹੀ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਨਹੀਂ ਕੀਤਾ ਅਤੇ ਅੱਗੇ ਆ ਕੇ ਸਾਰਿਆਂ ਨੂੰ ਆਪਣੀ ਝਲਕ ਦਿਖਾਈ।

ਧੋਨੀ ਦਾ ਹੱਥ ਮਿਲਾਉਣ ਅਤੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਜਦੋਂ ਭਾਰਤ ਨੇ ਆਖਰੀ ਵਾਰ ਆਈਸੀਸੀ ਟਰਾਫੀ ਜਿੱਤੀ ਸੀ, ਉਸ ਸਮੇਂ ਧੋਨੀ ਟੀਮ ਦੀ ਅਗਵਾਈ ਕਰ ਰਹੇ ਸਨ। ਧੋਨੀ ਦੀ ਕਪਤਾਨੀ 'ਚ ਟੀਮ ਇੰਡੀਆ ਨੇ ਟੀ-20 ਵਰਲਡ ਕੱਪ, ਵਨਡੇ ਵਰਲਡ ਅਤੇ ਚੈਂਪੀਅਨਸ ਟਰਾਫੀ ਜਿੱਤੀ ਹੈ।

ਚੇਨਈ ਸੁਪਰ ਕਿੰਗਜ਼ ਆਈਪੀਐਲ ਵਿੱਚ 5ਵੀਂ ਵਾਰ ਜੇਤੂ ਬਣੀ

IPL ਦੇ 16ਵੇਂ ਸੀਜ਼ਨ 'ਚ ਮਹਿੰਦਰ ਸਿੰਘ ਧੋਨੀ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਇਕ ਵੱਖਰਾ ਹੀ ਕ੍ਰੇਜ਼ ਦੇਖਣ ਨੂੰ ਮਿਲਿਆ। ਉਹ ਜਿਸ ਵੀ ਮੈਦਾਨ ਵਿੱਚ ਖੇਡਣ ਜਾਂਦਾ, ਸਟੇਡੀਅਮ ਪੂਰੀ ਤਰ੍ਹਾਂ ਪੀਲੇ ਰੰਗ ਵਿੱਚ ਰੰਗਿਆ ਨਜ਼ਰ ਆਉਂਦਾ। ਧੋਨੀ ਦੀ ਕਪਤਾਨੀ ਵਿੱਚ, ਚੇਨਈ ਸੁਪਰ ਕਿੰਗਜ਼ ਨੇ ਆਈਪੀਐਲ ਇਤਿਹਾਸ ਵਿੱਚ ਪੰਜ ਵਾਰ ਟਰਾਫੀ ਜਿੱਤੀ ਹੈ।

Read More: Baba Bageshwar Dham: ਬਾਗੇਸ਼ਵਰ ਧਾਮ ਪਹੁੰਚੇ ਟੀਮ ਇੰਡੀਆ ਦੇ ਸਪਿਨ ਗੇਂਦਬਾਜ਼ ਕੁਲਦੀਪ ਯਾਦਵ, ਧੀਰੇਂਦਰ ਸ਼ਾਸਤਰੀ ਦਾ ਲਿਆ ਆਸ਼ੀਰਵਾਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕਦਿਲਜੀਤ ਦੋਸਾਂਝ ਦੇ ਸ਼ੋਅ 'ਚ ਗਈ ਅਦਕਾਰਾ , ਨੱਚ ਨੱਚ ਹੋਈ ਕਮਲੀਦਿਲਜੀਤ ਤੋਂ ਮੰਗੋ Jacket ,ਮੰਮੀ ਨੇ ਕਿਹਾ ਦੇਖੋ ਫਿਰ ਕੀ ਹੋਇਆAlice ਨੂੰ ਕੱਢਿਆ ਬਿਗ ਬੌਸ ਤੋਂ ਬਾਹਰ , ਬਿਗ ਬੌਸ ਦਾ ਪਿਆਰ ਆ ਰਿਹਾ ਯਾਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

Embed widget