ਪੜਚੋਲ ਕਰੋ

S. Sreesanth: ਐੱਸ ਸ਼੍ਰੀਸੰਤ 'ਤੇ ਕਿਉਂ ਡਿੱਗੀ ਗਾਜ ? ਸਾਬਕਾ ਕ੍ਰਿਕਟਰ ਖਿਲਾਫ ਪੁਲਿਸ 'ਚ ਮਾਮਲਾ ਦਰਜ

S Sreesanth: ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਐੱਸ ਸ਼੍ਰੀਸੰਤ ਦਾ ਨਾਂ ਇਕ ਵਾਰ ਫਿਰ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, ਸ਼੍ਰੀਸੰਤ 'ਤੇ ਧੋਖਾਧੜੀ ਦਾ ਦੋਸ਼ ਹੈ। ਉਸ ਦੇ ਖਿਲਾਫ ਕੇਰਲ ਦੇ ਇਕ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ।

S Sreesanth: ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਐੱਸ ਸ਼੍ਰੀਸੰਤ ਦਾ ਨਾਂ ਇਕ ਵਾਰ ਫਿਰ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, ਸ਼੍ਰੀਸੰਤ 'ਤੇ ਧੋਖਾਧੜੀ ਦਾ ਦੋਸ਼ ਹੈ। ਉਸ ਦੇ ਖਿਲਾਫ ਕੇਰਲ ਦੇ ਇਕ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਸ਼੍ਰੀਸੰਤ ਅਤੇ ਉਨ੍ਹਾਂ ਦੇ ਦੋ ਕਰੀਬੀ ਰਿਸ਼ਤੇਦਾਰਾਂ ਦੇ ਨਾਂ ਵੀ ਸ਼ਾਮਲ ਹਨ। ਇੱਕ ਵਿਅਕਤੀ ਨੇ ਪੁਲਿਸ ਨੂੰ ਸ਼੍ਰੀਸੰਤ ਅਤੇ ਉਸਦੇ ਕਰੀਬੀਆਂ ਦੇ ਖਿਲਾਫ ਧੋਖਾਧੜੀ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਕੇਰਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਅਕੈਡਮੀ ਬਣਾਉਣ ਦੇ ਨਾਂ 'ਤੇ ਠੱਗੀ ਮਾਰੀ

ਐੱਸ ਸ਼੍ਰੀਸੰਤ ਭਾਰਤ ਦੀਆਂ 2007 ਅਤੇ 2011 ਵਿਸ਼ਵ ਕੱਪ ਜੇਤੂ ਟੀਮਾਂ ਦਾ ਹਿੱਸਾ ਰਹਿ ਚੁੱਕੇ ਹਨ। ਸਪਾਟ ਫਿਕਸਿੰਗ ਕਾਰਨ ਪਾਬੰਦੀ ਦਾ ਸਾਹਮਣਾ ਕਰਨ ਤੋਂ ਬਾਅਦ ਹੁਣ ਉਸ 'ਤੇ ਧੋਖਾਧੜੀ ਦਾ ਦੋਸ਼ ਲੱਗਾ ਹੈ। ਸ਼ਿਕਾਇਤਕਰਤਾ ਦਾ ਨਾਮ ਸਰੀਸ਼ ਗੋਪਾਲਨ ਹੈ। ਉਸ ਨੇ ਸ਼੍ਰੀਸੰਤ 'ਤੇ ਦੋਸ਼ ਲਗਾਇਆ ਹੈ ਕਿ ਰਾਜੀਵ ਕੁਮਾਰ ਅਤੇ ਵੈਂਕਟੇਸ਼ ਕਿਨੀ ਨੇ 25 ਅਪ੍ਰੈਲ 2019 ਤੋਂ ਵੱਖ-ਵੱਖ ਤਰੀਕਾਂ 'ਤੇ ਸ਼੍ਰੀਸੰਤ ਨਾਲ ਮਿਲ ਕੇ ਸਪੋਰਟਸ ਅਕੈਡਮੀ ਬਣਾਉਣ ਦਾ ਦਾਅਵਾ ਕਰ ਕੇ 18.70 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਇਸ ਅਕੈਡਮੀ ਦਾ ਨਿਰਮਾਣ ਕਰਨਾਟਕ ਦੇ ਕੋਲੂਰ ਵਿੱਚ ਹੋਣਾ ਸੀ।

ਆਪਣੀ ਸ਼ਿਕਾਇਤ 'ਚ ਸਰੀਸ਼ ਨੇ ਦੱਸਿਆ ਕਿ ਉਸ ਨੂੰ ਅਕੈਡਮੀ 'ਚ ਪਾਰਟਨਰ ਬਣਨ ਦਾ ਆਫਰ ਆਇਆ ਸੀ। ਇਸ ਕਾਰਨ ਉਸ ਨੇ ਪੈਸਾ ਲਗਾਇਆ। ਇਸ ਮਾਮਲੇ 'ਚ ਐੱਸ ਸ਼੍ਰੀਸੰਤ ਅਤੇ 2 ਹੋਰਾਂ ਖਿਲਾਫ ਆਈਪੀਸੀ ਦੀ ਧਾਰਾ 420 ਤਹਿਤ ਸ਼ਿਕਾਇਤ ਦਰਜ ਕੀਤੀ ਗਈ ਹੈ। ਸਾਬਕਾ ਭਾਰਤੀ ਕ੍ਰਿਕਟਰ ਸ਼੍ਰੀਸੰਤ ਨੂੰ ਮਾਮਲੇ 'ਚ ਤੀਜੇ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ, ਅਜਿਹੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ, ਜਦੋਂ ਕ੍ਰਿਕਟਰਾਂ ਦੇ ਨਾਂ ਦਾ ਹਵਾਲਾ ਦੇ ਕੇ ਆਮ ਲੋਕਾਂ ਤੋਂ ਪੈਸੇ ਦੀ ਲੁੱਟ ਕੀਤੀ ਗਈ ਹੈ। ਹਾਲਾਂਕਿ ਹੁਣ ਤੱਕ ਇਸ 'ਤੇ ਕੀਤੀ ਗਈ ਕਾਰਵਾਈ ਦੀ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Embed widget