ਪੜਚੋਲ ਕਰੋ

MS ਧੋਨੀ ਦੇ ਆਖਰੀ IPL ਮੈਚ ਦੀ ਤਰੀਕ ਦਾ ਹੋਇਆ ਖੁਲਾਸਾ! CSK ਅਧਿਕਾਰੀ ਨੇ ਦੱਸਿਆ ਕਿ ਮਾਹੀ ਕਦੋਂ ਖੇਡਣਗੇ ਆਖਰੀ ਮੈਚ

MS Dhoni FAREWELL: ਜੇਕਰ ਚੇਨਈ ਸੁਪਰ ਕਿੰਗਜ਼ ਦੀ ਟੀਮ ਪਲੇਆਫ ਲਈ ਕੁਆਲੀਫਾਈ ਨਹੀਂ ਕਰ ਸਕੇਗੀ ਤਾਂ ਧੋਨੀ ਚੇਨਈ ਦੇ ਚੇਪਕ ਸਟੇਡੀਅਮ 'ਚ ਕੋਲਕਾਤਾ ਨਾਈਟ ਰਾਈਡਰਜ਼ ਦੇ ਖਿਲਾਫ ਆਪਣਾ ਆਖਰੀ ਆਈਪੀਐੱਲ ਮੈਚ ਖੇਡ ਸਕਦੇ ਹਨ।

MS Dhoni Last Match: BCCI ਨੇ IPL 2023 ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ ਪਰ ਪ੍ਰਸ਼ੰਸਕਾਂ ਲਈ ਬੁਰੀ ਖਬਰ ਹੈ। ਦਰਅਸਲ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਫੇਅਰਵੈਲ ਮੈਚ ਦੀ ਤਰੀਕ ਸਾਹਮਣੇ ਆ ਗਈ ਹੈ। ਕੈਪਟਨ ਕੂਲ 14 ਮਈ ਨੂੰ ਆਖਰੀ ਵਾਰ ਚੇਨਈ ਸੁਪਰ ਕਿੰਗਜ਼ ਦੀ ਜਰਸੀ 'ਚ ਨਜ਼ਰ ਆ ਸਕਦੇ ਹਨ।

ਚੇਨਈ ਸੁਪਰ ਕਿੰਗਜ਼ 14 ਮਈ ਨੂੰ ਚੇਨਈ ਦੇ ਚੇਪਕ ਸਟੇਡੀਅਮ 'ਚ ਕੋਲਕਾਤਾ ਨਾਈਟ ਰਾਈਡਰਜ਼ ਦੇ ਖਿਲਾਫ ਮੈਦਾਨ 'ਤੇ ਉਤਰੇਗੀ। ਮਹਿੰਦਰ ਸਿੰਘ ਧੋਨੀ ਦਾ ਇਹ ਆਖਰੀ ਮੈਚ ਹੋ ਸਕਦਾ ਹੈ। ਜੇਕਰ ਚੇਨਈ ਸੁਪਰ ਕਿੰਗਜ਼ ਦੀ ਟੀਮ ਪਲੇਆਫ ਲਈ ਕੁਆਲੀਫਾਈ ਨਹੀਂ ਕਰ ਸਕੀ ਤਾਂ 14 ਮਈ ਨੂੰ ਮਹਿੰਦਰ ਸਿੰਘ ਧੋਨੀ ਆਪਣਾ ਆਖਰੀ ਮੈਚ ਖੇਡਣਗੇ।

ਧੋਨੀ 14 ਮਈ ਨੂੰ ਖੇਡਣਗੇ ਆਖਰੀ IPL ਮੈਚ!

ਮੀਡੀਆ ਰਿਪੋਰਟਾਂ ਮੁਤਾਬਕ ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਇਹ ਮਹਿੰਦਰ ਸਿੰਘ ਧੋਨੀ ਦਾ ਆਖਰੀ ਆਈ.ਪੀ.ਐੱਲ ਸੀਜ਼ਨ ਹੋਵੇਗਾ। ਹਾਲਾਂਕਿ ਇਸ ਬਾਰੇ ਅੰਤਿਮ ਫੈਸਲਾ ਕੈਪਟਨ ਕੂਲ ਖੁਦ ਲੈਣਗੇ। ਨਾਲ ਹੀ ਕਿਹਾ ਜਾ ਰਿਹਾ ਹੈ ਕਿ ਮਹਿੰਦਰ ਸਿੰਘ ਧੋਨੀ ਨੇ ਹੁਣ ਤੱਕ ਪ੍ਰਬੰਧਕਾਂ ਨਾਲ ਇਸ ਬਾਰੇ ਅਧਿਕਾਰਤ ਤੌਰ 'ਤੇ ਗੱਲਬਾਤ ਨਹੀਂ ਕੀਤੀ ਹੈ। ਦਰਅਸਲ, IPL ਦਾ ਪਹਿਲਾ ਸੀਜ਼ਨ ਸਾਲ 2008 ਵਿੱਚ ਖੇਡਿਆ ਗਿਆ ਸੀ। ਮਹਿੰਦਰ ਸਿੰਘ ਧੋਨੀ ਉਦੋਂ ਤੋਂ ਹੀ ਇਸ ਟੀਮ ਨਾਲ ਜੁੜੇ ਹੋਏ ਹਨ। ਧੋਨੀ ਦੀ ਕਪਤਾਨੀ 'ਚ ਚੇਨਈ ਸੁਪਰ ਕਿੰਗਜ਼ ਨੇ ਹੁਣ ਤੱਕ 4 ਵਾਰ ਖਿਤਾਬਾਂ 'ਤੇ ਕਬਜ਼ਾ ਕੀਤਾ ਹੈ।

ਇਹ ਵੀ ਪੜ੍ਹੋ: IPL 2023 Schedule : IPL ਦੇ 16ਵੇਂ ਸੀਜ਼ਨ ਦੇ ਸ਼ਡਿਊਲ ਦਾ ਹੋਇਆ ਐਲਾਨ , ਗੁਜਰਾਤ ਅਤੇ ਚੇਨਈ ਵਿਚਾਲੇ ਖੇਡਿਆ ਜਾਵੇਗਾ ਪਹਿਲਾ ਮੈਚ

ਧੋਨੀ ਤੋਂ ਬਾਅਦ ਕੌਣ ਹੋਵੇਗਾ CSK ਦਾ ਕਪਤਾਨ?

ਹਾਲਾਂਕਿ ਮਹਿੰਦਰ ਸਿੰਘ ਧੋਨੀ ਦੇ ਸੰਨਿਆਸ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦਾ ਕਪਤਾਨ ਕੌਣ ਹੋਵੇਗਾ? ਇੰਗਲੈਂਡ ਦੇ ਬੇਨ ਸਟੋਕਸ ਤੋਂ ਇਲਾਵਾ ਚੇਨਈ ਸੁਪਰ ਕਿੰਗਜ਼ ਦੇ ਅਗਲੇ ਕਪਤਾਨ ਦੀ ਦੌੜ ਵਿੱਚ ਅਜਿੰਕਿਆ ਰਹਾਣੇ ਅਤੇ ਰਿਤੂਰਾਜ ਗਾਇਕਵਾੜ ਦਾ ਨਾਂ ਸਭ ਤੋਂ ਅੱਗੇ ਹੈ। ਦੂਜੇ ਪਾਸੇ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਗੱਲ ਦੀ ਬਹੁਤ ਸੰਭਾਵਨਾ ਨਹੀਂ ਹੈ ਕਿ ਚੇਨਈ ਸੁਪਰ ਕਿੰਗਜ਼ ਟੀਮ ਦੀ ਕਮਾਨ ਰਵਿੰਦਰ ਜਡੇਜਾ ਨੂੰ ਸੌਂਪੇਗੀ। ਇਸ ਦੇ ਨਾਲ ਹੀ ਬੇਨ ਸਟੋਕਸ ਨੂੰ ਚੇਨਈ ਸੁਪਰ ਕਿੰਗਜ਼ ਦੇ ਅਗਲੇ ਕਪਤਾਨ ਵਜੋਂ ਸਭ ਤੋਂ ਮਜ਼ਬੂਤ ​​ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਅੰਪਾਇਰ ਨੇ ਆਊਟ ਦੱਸਿਆ ਤਾਂ ਦੇਖਣ ਲਾਇਕ ਸੀ ਰੋਹਿਤ ਸ਼ਰਮਾ ਦੇ Expressions, ਸੋਸ਼ਲ ਮੀਡੀਆ 'ਤੇ ਛਾਇਆ DRS ਲੈਣ ਦਾ ਅੰਦਾਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget