ਪੜਚੋਲ ਕਰੋ

SA vs AUS: ਡੇਵਿਡ ਵਾਰਨਰ ਨੇ ਸਚਿਨ ਤੇਂਦੁਲਕਰ ਨੂੰ ਛੱਡਿਆ ਪਿੱਛੇ, ਸਭ ਤੋਂ ਵੱਧ ਸੈਂਕੜਿਆਂ ਦਾ ਤੋੜਿਆ ਰਿਕਾਰਡ

David Warner: ਦੱਖਣੀ ਅਫਰੀਕਾ ਦੇ ਖਿਲਾਫ ਦੂਜੇ ਵਨਡੇ ਮੈਚ 'ਚ ਡੇਵਿਡ ਵਾਰਨਰ ਨੇ 93 ਗੇਂਦਾਂ 'ਚ 106 ਦੌੜਾਂ ਬਣਾ ਕੇ ਸਚਿਨ ਤੇਂਦੁਲਕਰ ਦਾ ਵੱਡਾ ਰਿਕਾਰਡ ਤੋੜ ਦਿੱਤਾ।

David Warner ODI Record: ਦੱਖਣੀ ਅਫਰੀਕਾ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ 5 ਵਨਡੇ ਮੈਚਾਂ ਦੀ ਸੀਰੀਜ਼ ਦੇ ਦੂਜੇ ਮੈਚ 'ਚ ਕੰਗਾਰੂ ਓਪਨਰ ਡੇਵਿਡ ਵਾਰਨਰ ਦੇ ਬੱਲੇ ਤੋਂ ਸ਼ਾਨਦਾਰ ਸੈਂਕੜਾ ਦੇਖਣ ਨੂੰ ਮਿਲਿਆ। ਆਪਣੇ ਸੈਂਕੜੇ ਦੇ ਦਮ 'ਤੇ ਵਾਰਨਰ ਨੇ ਮਹਾਨ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ ਦਾ ਵੱਡਾ ਰਿਕਾਰਡ ਤੋੜ ਦਿੱਤਾ ਹੈ।

ਹੁਣ ਵਾਰਨਰ ਅੰਤਰਰਾਸ਼ਟਰੀ ਕ੍ਰਿਕਟ 'ਚ ਓਪਨਰ ਬੱਲੇਬਾਜ਼ ਦੇ ਤੌਰ 'ਤੇ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਖਿਡਾਰੀ ਬਣ ਗਏ ਹਨ। ਵਾਰਨਰ ਨੇ ਅਫਰੀਕਾ ਖਿਲਾਫ ਦੂਜੇ ਵਨਡੇ ਮੈਚ 'ਚ 93 ਗੇਂਦਾਂ 'ਚ 106 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

ਅੰਤਰਰਾਸ਼ਟਰੀ ਕ੍ਰਿਕੇਟ ਵਿੱਚ ਬਤੌਰ ਓਪਨਿੰਗ ਬੱਲੇਬਾਜ਼ ਡੇਵਿਡ ਵਾਰਨਰ ਦਾ ਇਹ 46ਵਾਂ ਸੈਂਕੜਾ ਸੀ। ਵਾਰਨਰ ਨੇ ਹੁਣ ਤੱਕ ਵਨਡੇ 'ਚ 20 ਟੈਸਟ 'ਚ 25 ਅਤੇ ਟੀ-20 ਅੰਤਰਰਾਸ਼ਟਰੀ 'ਚ ਇਕ ਸੈਂਕੜਾ ਲਗਾਇਆ ਹੈ। ਸਚਿਨ ਤੇਂਦੁਲਕਰ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਵਿੱਚ ਬਤੌਰ ਓਪਨਿੰਗ ਬੱਲੇਬਾਜ਼ 45 ਸੈਂਕੜੇ ਲਗਾਏ ਸਨ। ਮੌਜੂਦਾ ਐਕਟਿਵ ਖਿਡਾਰੀਆਂ 'ਚ ਸਭ ਤੋਂ ਵੱਧ ਸੈਂਕੜੇ ਲਗਾਉਣ ਦੇ ਮਾਮਲੇ 'ਚ ਵਾਰਨਰ ਹੁਣ ਜੋ ਰੂਟ ਨਾਲ ਸਾਂਝੇ ਤੌਰ 'ਤੇ ਦੂਜੇ ਸਥਾਨ 'ਤੇ ਪਹੁੰਚ ਗਏ ਹਨ।

ਇਸ ਵੇਲੇ ਅੰਤਰਰਾਸ਼ਟਰੀ ਕ੍ਰਿਕਟ 'ਚ ਭਾਰਤੀ ਟੀਮ ਦੇ ਮੌਜੂਦਾ ਕਪਤਾਨ ਰੋਹਿਤ ਸ਼ਰਮਾ ਵੀ ਓਪਨਿੰਗ ਬੱਲੇਬਾਜ਼ ਦੇ ਤੌਰ 'ਤੇ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਦੇ ਮਾਮਲੇ 'ਚ ਛੇਵੇਂ ਸਥਾਨ 'ਤੇ ਮੌਜੂਦ ਹਨ। ਰੋਹਿਤ ਨੇ ਹੁਣ ਤੱਕ ਤਿੰਨੋਂ ਫਾਰਮੈਟਾਂ ਵਿੱਚ ਇੱਕ ਓਪਨਰ ਵਜੋਂ 39 ਸੈਂਕੜੇ ਲਗਾਏ ਹਨ।

ਇਹ ਵੀ ਪੜ੍ਹੋ: IND vs PAK: ਭਾਰਤ ਲਈ ਖਤਰਾ ਬਣ ਸਕਦੀ ਬਾਬਰ ਤੇ ਰਿਜ਼ਵਾਨ ਦੀ ਜੋੜੀ, ਟੀਮ ਇੰਡੀਆ ਨੂੰ ਰਹਿਣਾ ਪਵੇਗਾ ਚੌਕਸ

ਵਾਰਨਰ ਅਤੇ ਲਾਬੁਸ਼ੇਨ ਦੀ ਪਾਰੀ ਦੇ ਦਮ 'ਤੇ ਆਸਟ੍ਰੇਲੀਆ ਨੇ ਦੂਜਾ ਵਨਡੇ ਵੀ ਜਿੱਤਿਆ

ਦੱਖਣੀ ਅਫਰੀਕਾ ਅਤੇ ਆਸਟਰੇਲੀਆ ਵਿਚਾਲੇ ਖੇਡੇ ਗਏ ਦੂਜੇ ਵਨਡੇ ਮੈਚ ਦੀ ਗੱਲ ਕਰੀਏ ਤਾਂ ਡੇਵਿਡ ਵਾਰਨਰ ਦੀਆਂ 106 ਦੌੜਾਂ ਦੀ ਪਾਰੀ ਅਤੇ ਮਾਰਨਸ ਲੈਬੁਸ਼ੇਨ ਦੀ 124 ਦੌੜਾਂ ਦੀ ਪਾਰੀ ਦੇ ਦਮ 'ਤੇ ਕੰਗਾਰੂ ਟੀਮ ਨੇ 50 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 392 ਦੌੜਾਂ ਦਾ ਵੱਡਾ ਸਕੋਰ ਬਣਾਇਆ ਸੀ। ਇਸ ਤੋਂ ਬਾਅਦ ਮੇਜ਼ਬਾਨ ਦੱਖਣੀ ਅਫਰੀਕਾ ਦੀ ਟੀਮ 41.5 ਓਵਰਾਂ 'ਚ 269 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਸ ਜਿੱਤ ਨਾਲ ਆਸਟ੍ਰੇਲੀਆਈ ਟੀਮ ਨੇ ਸੀਰੀਜ਼ 'ਚ ਹੁਣ 2-0 ਦੀ ਬੜ੍ਹਤ ਬਣਾ ਲਈ ਹੈ। ਦੋਵਾਂ ਟੀਮਾਂ ਵਿਚਾਲੇ ਸੀਰੀਜ਼ ਦਾ ਤੀਜਾ ਵਨਡੇ ਮੈਚ 12 ਸਤੰਬਰ ਨੂੰ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ: IND Vs PAK: ਪਾਕਿਸਤਾਨ ਕਰ ਬੈਠਾ ਪਲੇਇੰਗ 11 'ਚ ਵੱਡੀ ਗਲਤੀ, ਭਾਰਤੀ ਬੱਲੇਬਾਜ਼ਾਂ ਕੋਲ ਕਮਜ਼ੋਰੀ ਦਾ ਫਾਇਦਾ ਉਠਾਉਣ ਦਾ ਸੁਨਹਿਰੀ ਮੌਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
Embed widget