ਪੜਚੋਲ ਕਰੋ

Virat Kohli: ਵਿਰਾਟ ਕੋਹਲੀ ਨਾਲ ਪੰਗਾ ਲੈਣ ਦੀ ਕੋਸ਼ਿਸ਼ ਕਰ ਰਹੇ ਸੀ ਚਾਹਰ, ਵੇਖੋ ਕਿਵੇਂ ਟਲਿਆ ਵਿਵਾਦ!

RCB vs SRH IPL 2024: ਸੀਐਸਕੇ ਨੇ RCB ਨੂੰ ਆਈਪੀਐੱਲ 2024 ਦੇ ਪਹਿਲੇ ਮੁਕਾਬਲੇ ਵਿੱਚ ਹਰਾਇਆ। ਇਸ ਮੁਕਾਬਲੇ ਦੇ ਦੌਰਾਨ ਇੱਕ ਦਿਲਚਸਪ ਨਜ਼ਾਰਾ ਦੇਖਣ ਨੂੰ ਮਿਲਿਆ। ਚੇਨਈ ਸੁਪਰ ਕਿੰਗਜ਼ ਦੇ ਗੇਂਦਬਾਜ਼

RCB vs SRH IPL 2024: ਸੀਐਸਕੇ ਨੇ RCB ਨੂੰ ਆਈਪੀਐੱਲ 2024 ਦੇ ਪਹਿਲੇ ਮੁਕਾਬਲੇ ਵਿੱਚ ਹਰਾਇਆ। ਇਸ ਮੁਕਾਬਲੇ ਦੇ ਦੌਰਾਨ ਇੱਕ ਦਿਲਚਸਪ ਨਜ਼ਾਰਾ ਦੇਖਣ ਨੂੰ ਮਿਲਿਆ। ਚੇਨਈ ਸੁਪਰ ਕਿੰਗਜ਼ ਦੇ ਗੇਂਦਬਾਜ਼ ਦੀਪਕ ਚਾਹਰ ਮੈਚ ਦੌਰਾਨ ਵਿਰਾਟ ਕੋਹਲੀ ਨਾਲ ਭਿੜਦੇ ਨਜ਼ਰ ਆਏ। ਪਰ ਕੋਹਲੀ ਨੇ ਮਾਮਲਾ ਹੱਸ ਕੇ ਟਾਲ ਦਿੱਤਾ। ਹਾਲਾਂਕਿ ਚਾਹਰ ਵੀ ਹੱਸਦੇ ਹੋਏ ਚਲੇ ਗਏ। ਇਸ ਮਾਮਲੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਦਰਅਸਲ, ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਆਰਸੀਬੀ ਲਈ ਕੋਹਲੀ ਅਤੇ ਫਾਫ ਡੂ ਪਲੇਸਿਸ  ਓਪਨਿੰਗ ਕਰਨ ਆਏ। ਇਸਦੇ ਨਾਲ ਸੀਐਸਕੇ ਵੱਲੋਂ ਦੀਪਕ ਚਾਹਰ ਓਵਰ ਸੁੱਟ ਰਹੇ ਸੀ। ਇਸ ਪਾਰੀ ਦੌਰਾਨ ਕੋਹਲੀ ਦੌੜਾਂ ਬਣਾਉਣ ਲਈ ਦੌੜੇ। ਚਾਹਰ ਗੇਂਦ ਵੱਲ ਦੇਖਦੇ ਹੋਏ ਕੋਹਲੀ ਨੂੰ ਰੋਕਦੇ ਹੋਏ ਨਜ਼ਰ ਆਏ। ਹਾਲਾਂਕਿ ਕੋਹਲੀ ਨੇ ਮਾਮਲੇ ਨੂੰ ਹੱਸ ਕੇ ਟਾਲ ਦਿੱਤਾ ਅਤੇ ਚਾਹਰ ਵੀ ਨਿਕਲ ਗਏ। ਜੇਕਰ ਕੋਹਲੀ ਅਗ੍ਰੈਸਿਵ ਅੰਦਾਜ਼ ਵਿੱਚ ਖੇਡ ਰਹੇ ਹੁੰਦੇ ਤਾਂ ਮਾਮਲਾ ਹੋਰ ਵਿਗੜ ਸਕਦਾ ਸੀ। ਅਜਿਹੇ ਕਈ ਦ੍ਰਿਸ਼ IPL 'ਚ ਦੇਖਣ ਨੂੰ ਮਿਲ ਚੁੱਕੇ ਹਨ।

RCB ਨੇ ਆਈਪੀਐੱਲ 2024 ਦੇ ਪਹਿਲੇ ਮੈਚ ਵਿੱਚ 6 ਵਿਕਟਾਂ ਗੁਆ ਕੇ 173 ਦੌੜਾਂ ਬਣਾਈਆਂ। ਇਸ ਦੌਰਾਨ ਕੋਹਲੀ ਨੇ 20 ਗੇਂਦਾਂ ਦਾ ਸਾਹਮਣਾ ਕਰਦੇ ਹੋਏ 21 ਦੌੜਾਂ ਬਣਾਈਆਂ। ਉਸ ਨੇ ਛੱਕਾ ਮਾਰਿਆ। ਜਵਾਬ 'ਚ ਚੇਨਈ ਸੁਪਰ ਕਿੰਗਜ਼ ਨੇ 18.4 ਓਵਰਾਂ 'ਚ ਟੀਚਾ ਹਾਸਲ ਕਰ ਲਿਆ। ਸੀਐਸਕੇ ਲਈ ਰਚਿਨ ਰਵਿੰਦਰਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ 15 ਗੇਂਦਾਂ ਵਿੱਚ 37 ਦੌੜਾਂ ਬਣਾਈਆਂ। ਸ਼ਿਵਮ ਦੂਬੇ ਨੇ 34 ਦੌੜਾਂ ਦੀ ਪਾਰੀ ਖੇਡੀ। ਰਵਿੰਦਰ ਜਡੇਜਾ ਨੇ ਨਾਬਾਦ 25 ਦੌੜਾਂ ਬਣਾਈਆਂ।

ਤੁਹਾਨੂੰ ਦੱਸ ਦੇਈਏ ਕਿ ਆਰਸੀਬੀ ਦਾ ਅਗਲਾ ਮੈਚ ਪੰਜਾਬ ਕਿੰਗਜ਼ ਨਾਲ ਹੈ। ਇਹ ਮੈਚ 25 ਮਾਰਚ ਨੂੰ ਬੈਂਗਲੁਰੂ 'ਚ ਖੇਡਿਆ ਜਾਵੇਗਾ। ਉਸਦਾ ਤੀਜਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੈ। ਇਹ ਮੈਚ 29 ਮਾਰਚ ਨੂੰ ਖੇਡਿਆ ਜਾਵੇਗਾ।

Read More: KKR vs SRH: ਕੇਕੇਆਰ ਦੇ ਪਾਵਰ ਹਿਟਰ ਇਹ ਖਿਡਾਰੀ, ਹੈਦਰਾਬਾਦ 'ਤੇ ਭਾਰੀ ਪਏਗੀ ਇਹ 'ਤਿਕੜੀ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

ਸਰਕਾਰ ਨੇ ਕੀਤਾ ਵੱਡਾ ਐਲਾਨ, 2020 ਤੱਕ ਲਏ ਗਏ ਸਾਰੇ ਕਰਜ਼ੇ ਕੀਤੇ ਮੁਆਫ਼!'ਆਪ' ਸਰਕਾਰ ਦਾ ਬਜਟ ਨਿੱਕਲਿਆ ਖਾਲੀ ਠੂਠਾ, ਬੀਜੇਪੀ ਦਾ ਦਾਅਵਾ2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget