ਪੜਚੋਲ ਕਰੋ

Duleep Trophy 2023: ਪ੍ਰਸ਼ੰਸਕਾਂ ਲਈ ਬੂਰੀ ਖ਼ਬਰ, ਟੀਵੀ ‘ਤੇ ਨਹੀਂ ਆਉਣਗੇ ਵੱਡੇ ਟੂਰਨਾਮੈਂਟ ਦੇ ਮੈਚ, ਲਾਈਵ ਸਟ੍ਰੀਮਿੰਗ ਨਹੀਂ ਕਰ ਰਿਹਾ BCCI

Duleep Trophy 2023 Live Streaming: ਫੈਂਸ ਦੇ ਲਈ ਘਰੇਲੂ ਸੀਜ਼ਨ 2023-24 ਦੀ ਸ਼ੁਰੂਆਤ 'ਚ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆਈ ਹੈ। ਦਰਅਸਲ 28 ਜੂਨ ਤੋਂ ਸ਼ੁਰੂ ਹੋਈ ਦਿਲੀਪ ਟਰਾਫੀ ਦਾ ਲਾਈਵ ਟੈਲੀਕਾਸਟ ਨਹੀਂ ਹੋ ਰਿਹਾ ਹੈ।

Duleep Trophy 2023 Live Streaming And Telecast: ਦਿਲੀਪ ਟਰਾਫੀ 2023 28 ਜੂਨ ਤੋਂ ਸ਼ੁਰੂ ਹੋ ਗਈ ਹੈ। ਟੂਰਨਾਮੈਂਟ ਵਿੱਚ ਕੁੱਲ 6 ਟੀਮਾਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿੱਚ ਈਸਟ ਜ਼ੋਨ, ਵੈਸਟ ਜ਼ੋਨ, ਨੋਰਥ ਜ਼ੋਨ, ਸਾਊਥ ਜ਼ੋਨ, ਸੈਂਟਰਲ ਜ਼ੋਨ ਅਤੇ ਨੋਰਥ-ਈਸਟ ਜ਼ੋਨ ਦੀਆਂ ਟੀਮਾਂ ਸ਼ਾਮਲ ਹੋਣਗੀਆਂ। ਹਾਲਾਂਕਿ ਇਸ ਵਾਰ ਪ੍ਰਸ਼ੰਸਕ ਦਿਲੀਪ ਟਰਾਫੀ ਨੂੰ ਕਿਸੇ ਵੀ ਤਰ੍ਹਾਂ ਟੀਵੀ 'ਤੇ ਲਾਈਵ ਨਹੀਂ ਦੇਖ ਸਕਣਗੇ। ਇਸ ਦੇ ਨਾਲ ਹੀ ਕਿਤੇ ਵੀ ਟੂਰਨਾਮੈਂਟ ਦੀ ਲਾਈਵ ਸਟ੍ਰੀਮਿੰਗ ਨਹੀਂ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਦਿਲੀਪ ਟਰਾਫੀ ਦਾ ਸਟਾਰ ਸਪੋਰਟਸ ਰਾਹੀਂ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਸੀ, ਪਰ ਇਸ ਵਾਰ ਬੀਸੀਸੀਆਈ ਟੂਰਨਾਮੈਂਟ ਦੇ ਲਾਈਵ ਟੈਲੀਕਾਸਟ ਅਤੇ ਲਾਈਵ ਸਟ੍ਰੀਮਿੰਗ ਨਾਲ ਸਬੰਧਤ ਕੋਈ ਵੀ ਜਾਣਕਾਰੀ ਸਾਂਝੀ ਕਰਨ ਵਿੱਚ ਅਸਫਲ ਰਿਹਾ ਹੈ। ਦਿਲੀਪ ਟਰਾਫੀ 'ਚ ਇਸ ਵਾਰ ਭਾਰਤੀ ਸਟਾਰ ਬੱਲੇਬਾਜ਼ ਚੇਤੇਸ਼ਵਰ ਪੁਜਾਰਾ, ਸੂਰਿਆਕੁਮਾਰ ਯਾਦਵ, ਮਯੰਕ ਅਗਰਵਾਲ ਅਤੇ ਹਨੁਮਾ ਵਿਹਾਰੀ ਸ਼ਾਮਲ ਹੋਣਗੇ ਪਰ ਪ੍ਰਸ਼ੰਸਕ ਇਨ੍ਹਾਂ ਖਿਡਾਰੀਆਂ ਨੂੰ ਟੀਵੀ 'ਤੇ ਖੇਡਦਿਆਂ ਹੋਇਆਂ ਨਹੀਂ ਦੇਖ ਸਕਣਗੇ।

ਇਹ ਵੀ ਪੜ੍ਹੋ: ਰਵਿੰਦਰ ਜਡੇਜਾ ਨੇ ਪਤਨੀ ਰਿਵਾਬਾ ਨਾਲ ਆਸ਼ਾਪੁਰਾ ਮਾਂ ਦੇ ਕੀਤੇ ਦਰਸ਼ਨ, ਸਾਂਝੀਆਂ ਕੀਤੀਆਂ ਤਸਵੀਰਾਂ

ਇਸ ਤੋਂ ਇਲਾਵਾ ਫਰਸਟ ਕਲਾਸ ਦੇ ਸਟਾਰ ਸਰਫਰਾਜ਼ ਖਾਨ, ਆਈਪੀਐਲ ਸਟਾਰ ਰਿੰਕੂ ਸਿੰਘ ਅਤੇ ਰਿਆਨ ਪਰਾਗ ਵੀ ਟੂਰਨਾਮੈਂਟ ਵਿੱਚ ਹਿੱਸਾ ਲੈਣਗੇ। ਪ੍ਰਸ਼ੰਸਕ ਇਨ੍ਹਾਂ ਸਾਰੇ ਸਟਾਰ ਖਿਡਾਰੀਆਂ ਦੀ ਖੇਡ ਨੂੰ ਕਿਸੇ ਵੀ ਤਰ੍ਹਾਂ ਟੀਵੀ 'ਤੇ ਲਾਈਵ ਨਹੀਂ ਦੇਖ ਸਕਣਗੇ।

ਬੈਂਗਲੁਰੂ ਵਿੱਚ ਖੇਡਿਆ ਜਾ ਰਿਹਾ ਟੂਰਨਾਮੈਂਟ

ਇਸ ਵਾਰ ਦਿਲੀਪ ਟਰਾਫੀ ਬੈਂਗਲੁਰੂ 'ਚ ਖੇਡੀ ਜਾ ਰਹੀ ਹੈ। ਟੂਰਨਾਮੈਂਟ ਦਾ ਪਹਿਲਾ ਕੁਆਰਟਰ ਫਾਈਨਲ ਸੈਂਟਰਲ ਜ਼ੋਨ ਅਤੇ ਈਸਟ ਜ਼ੋਨ ਵਿਚਾਲੇ ਕੇਐਸਸੀਏ ਕ੍ਰਿਕਟ ਗਰਾਊਂਡ, ਅਲੂਰ ਵਿਖੇ ਖੇਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਦੂਸਰਾ ਕੁਆਰਟਰ ਫਾਈਨਲ ਨੋਰਥ ਜ਼ੋਨ ਅਤੇ ਨੋਰਥ ਈਸਟ ਜ਼ੋਨ ਵਿਚਾਲੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਤੋਂ ਬਾਅਦ ਪਹਿਲਾ ਸੈਮੀਫਾਈਨਲ ਅਲੂਰ 'ਚ ਅਤੇ ਦੂਜਾ ਚਿੰਨਾਸਵਾਮੀ 'ਚ ਖੇਡਿਆ ਜਾਵੇਗਾ ਅਤੇ ਫਾਈਨਲ ਮੁਕਾਬਲਾ ਚਿੰਨਾਸਵਾਮੀ ਸਟੇਡੀਅਮ 'ਚ ਹੋਵੇਗਾ।

ਦਲੀਪ ਟਰਾਫੀ 2023-24 ਦੇ ਘਰੇਲੂ ਸੀਜ਼ਨ ਦੀ ਹੋਈ ਸ਼ੁਰੂਆਤ

ਤੁਹਾਨੂੰ ਦੱਸ ਦਈਏ ਕਿ 2023-24 ਦੇ ਘਰੇਲੂ ਸੀਜ਼ਨ ਦੀ ਸ਼ੁਰੂਆਤ ਦਲੀਪ ਟਰਾਫੀ ਨਾਲ ਹੋਈ ਸੀ। 28 ਜੂਨ ਤੋਂ ਸ਼ੁਰੂ ਹੋਈ ਦਲੀਪ ਟਰਾਫੀ ਦਾ ਫਾਈਨਲ ਮੈਚ 16 ਜੁਲਾਈ ਨੂੰ ਖੇਡਿਆ ਜਾਵੇਗਾ। ਇਸ ਤੋਂ ਬਾਅਦ ਦੇਵਧਰ ਟਰਾਫੀ, ਇਰਾਨੀ ਕੱਪ, ਸਈਅਦ ਮੁਸ਼ਤਾਕ ਅਲੀ ਟਰਾਫੀ, ਵਿਜੇ ਹਜ਼ਾਰੇ ਟਰਾਫੀ ਅਤੇ ਫਿਰ ਰਣਜੀ ਟਰਾਫੀ ਖੇਡੀ ਜਾਵੇਗੀ।

ਇਹ ਵੀ ਪੜ੍ਹੋ: World Cup 2023: ਪਾਕਿਸਤਾਨ ਦੇ ਮੈਚਾਂ ਦੌਰਾਨ ਸਟੇਡੀਅਮ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਜਾਣੋ ਹੈਦਰਾਬਾਦ ਤੋਂ ਬਾਅਦ ਕਿੱਥੇ ਖੇਡੇਗੀ ਟੀਮ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget