ਪੜਚੋਲ ਕਰੋ

IPL 2024 ਤੋਂ ਪਹਿਲਾਂ ਸ਼ਿਖਰ ਧਵਨ ਦਾ ਜਲਵਾ, ਦਿਨੇਸ਼ ਕਾਰਤਿਕ ਨੇ ਫੈਨਜ਼ ਕੀਤੇ ਨਿਰਾਸ਼

Shikhar Dhawan IPL 2024: ਆਈਪੀਐੱਲ 2024 ਦੀ 22 ਮਾਰਚ ਤੋਂ ਸ਼ੁਰੂਆਤ ਹੋ ਰਹੀ ਹੈ। ਇਸ ਨੂੰ ਸ਼ੁਰੂ ਹੋਣ 'ਚ ਕੁਝ ਹੀ ਦਿਨ ਬਾਕੀ ਹਨ। IPL ਤੋਂ ਠੀਕ ਪਹਿਲਾਂ ਲਗਭਗ ਸਾਰੇ ਖਿਡਾਰੀਆਂ ਨੇ ਤਿਆਰੀ ਸ਼ੁਰੂ

Shikhar Dhawan IPL 2024: ਆਈਪੀਐੱਲ 2024 ਦੀ 22 ਮਾਰਚ ਤੋਂ ਸ਼ੁਰੂਆਤ ਹੋ ਰਹੀ ਹੈ। ਇਸ ਨੂੰ ਸ਼ੁਰੂ ਹੋਣ 'ਚ ਕੁਝ ਹੀ ਦਿਨ ਬਾਕੀ ਹਨ। IPL ਤੋਂ ਠੀਕ ਪਹਿਲਾਂ ਲਗਭਗ ਸਾਰੇ ਖਿਡਾਰੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਸਿਲਸਿਲੇ 'ਚ ਸ਼ਿਖਰ ਧਵਨ ਵੀ ਮੈਦਾਨ 'ਤੇ ਪਰਤ ਆਏ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਇੱਕ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਜਦੋਂ ਕਿ ਦਿਨੇਸ਼ ਕਾਰਤਿਕ ਕੁਝ ਖਾਸ ਨਹੀਂ ਕਰ ਸਕੇ। ਕਾਰਤਿਕ ਜ਼ੀਰੋ 'ਤੇ ਆਊਟ ਹੋ ਗਏ। ਧਵਨ ਨੇ ਡੀਵਾਈ ਪਾਟਿਲ ਟੀ-20 ਕੱਪ 2024 ਦੇ ਇੱਕ ਮੈਚ ਵਿੱਚ 28 ਗੇਂਦਾਂ ਦਾ ਸਾਹਮਣਾ ਕਰਦੇ ਹੋਏ 39 ਦੌੜਾਂ ਬਣਾਈਆਂ।

ਧਵਨ ਆਈਪੀਐਲ ਵਿੱਚ ਪੰਜਾਬ ਕਿੰਗਜ਼ ਲਈ ਖੇਡਦਾ ਹੈ। ਉਸ ਨੇ ਕਈ ਮੈਚਾਂ 'ਚ ਧਮਾਕੇਦਾਰ ਬੱਲੇਬਾਜ਼ੀ ਕੀਤੀ ਹੈ। ਧਵਨ ਨੇ IPL 2024 ਤੋਂ ਪਹਿਲਾਂ ਮੈਦਾਨ 'ਤੇ ਪਰਤੇ ਹਨ। ਉਨ੍ਹਾਂ ਨੇ ਡੀਵਾਈ ਪਾਟਿਲ ਟੀ-20 ਕੱਪ ਦੇ ਇੱਕ ਮੈਚ ਵਿੱਚ 28 ਗੇਂਦਾਂ ਦਾ ਸਾਹਮਣਾ ਕਰਦੇ ਹੋਏ 39 ਦੌੜਾਂ ਬਣਾਈਆਂ। ਧਵਨ ਦੀ ਇਸ ਪਾਰੀ 'ਚ 2 ਛੱਕੇ ਅਤੇ 5 ਚੌਕੇ ਸ਼ਾਮਲ ਸਨ। ਦਿਨੇਸ਼ ਕਾਰਤਿਕ ਦੀ ਗੱਲ ਕਰੀਏ ਤਾਂ ਉਹ ਜ਼ੀਰੋ 'ਤੇ ਆਊਟ ਹੋ ਗਏ। ਕਾਰਤਿਕ ਰਾਇਲ ਚੈਲੇਂਜਰਸ ਬੰਗਲੌਰ ਦਾ ਵਿਕਟਕੀਪਰ ਬੱਲੇਬਾਜ਼ ਹੈ। ਕਾਰਤਿਕ ਨੂੰ ਇਸ ਤੋਂ ਪਹਿਲਾਂ ਵਿਜੇ ਹਜ਼ਾਰੇ ਟਰਾਫੀ 'ਚ ਖੇਡਦੇ ਦੇਖਿਆ ਗਿਆ ਸੀ।

ਜੇਕਰ ਸ਼ਿਖਰ ਧਵਨ ਦੇ ਆਈਪੀਐਲ ਕਰੀਅਰ 'ਤੇ ਨਜ਼ਰ ਮਾਰੀਏ ਤਾਂ ਉਹ ਸ਼ਾਨਦਾਰ ਰਿਹਾ ਹੈ। ਧਵਨ ਨੇ ਹੁਣ ਤੱਕ 217 IPL ਮੈਚ ਖੇਡੇ ਹਨ। ਇਸ ਦੌਰਾਨ 6616 ਦੌੜਾਂ ਬਣਾਈਆਂ ਹਨ। ਧਵਨ ਨੇ ਇਸ ਟੂਰਨਾਮੈਂਟ 'ਚ 2 ਸੈਂਕੜੇ ਅਤੇ 50 ਅਰਧ ਸੈਂਕੜੇ ਲਗਾਏ ਹਨ। ਉਸ ਦਾ ਸਰਵੋਤਮ ਸਕੋਰ 106 ਦੌੜਾਂ ਰਿਹਾ ਹੈ। ਦਿਨੇਸ਼ ਕਾਰਤਿਕ ਦੀ ਗੱਲ ਕਰੀਏ ਤਾਂ ਉਸ ਨੇ 242 ਮੈਚ ਖੇਡੇ ਹਨ। ਉਸ ਨੇ 4516 ਦੌੜਾਂ ਬਣਾਈਆਂ ਹਨ। ਇਸ ਵਿੱਚ 20 ਅਰਧ ਸੈਂਕੜੇ ਸ਼ਾਮਲ ਹਨ।

ਧਿਆਨ ਯੋਗ ਹੈ ਕਿ ਆਈਪੀਐਲ 2024 ਦਾ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ 22 ਮਾਰਚ ਨੂੰ ਚੇਨਈ ਵਿੱਚ ਹੋਵੇਗਾ। ਪੰਜਾਬ ਕਿੰਗਜ਼ ਦਾ ਪਹਿਲਾ ਮੈਚ ਦਿੱਲੀ ਕੈਪੀਟਲਸ ਨਾਲ ਹੈ। ਇਹ ਮੈਚ 23 ਮਾਰਚ ਨੂੰ ਮੋਹਾਲੀ ਵਿਖੇ ਹੋਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ IPL ਦੇ ਪਹਿਲੇ 21 ਮੈਚਾਂ ਦਾ ਸ਼ਡਿਊਲ ਜਾਰੀ ਕੀਤਾ ਹੈ। ਦੇਸ਼ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਦੀ ਤਰੀਕ ਆਉਣ ਤੋਂ ਬਾਅਦ ਹੀ ਪੂਰਾ ਸ਼ਡਿਊਲ ਜਾਰੀ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget