ਪੜਚੋਲ ਕਰੋ

ENG vs IND 5th Test: ਇੰਗਲੈਂਡ ਨੇ ਕੀਤਾ ਪਲੇਇੰਗ ਇਲੈਵਨ ਦਾ ਐਲਾਨ, 1200 ਵਿਕਟਾਂ ਲੈਣ ਵਾਲੀ ਜੋੜੀ ਨੂੰ ਮਿਲਿਆ ਮੌਕਾ

England Playing 11 Edgbaston, Birmingham Test:  ਭਾਰਤ ਅਤੇ ਇੰਗਲੈਂਡ ਵਿਚਾਲੇ ਸ਼ੁੱਕਰਵਾਰ ਨੂੰ ਐਜਬੈਸਟਨ, ਬਰਮਿੰਘਮ 'ਚ ਪੰਜਵਾਂ ਰਿਸ਼ਡਿਊਲ ਟੈਸਟ ਖੇਡਿਆ ਜਾਵੇਗਾ।

England Playing 11 Edgbaston, Birmingham Test:  ਭਾਰਤ ਅਤੇ ਇੰਗਲੈਂਡ ਵਿਚਾਲੇ ਸ਼ੁੱਕਰਵਾਰ ਨੂੰ ਐਜਬੈਸਟਨ, ਬਰਮਿੰਘਮ 'ਚ ਪੰਜਵਾਂ ਰਿਸ਼ਡਿਊਲ ਟੈਸਟ ਖੇਡਿਆ ਜਾਵੇਗਾ। ਇੰਗਲੈਂਡ ਨੇ ਇਸ ਮੈਚ ਲਈ ਆਪਣੀ ਪਲੇਇੰਗ ਇਲੈਵਨ ਦਾ ਐਲਾਨ ਕਰ ਦਿੱਤਾ ਹੈ। ਇੰਗਲੈਂਡ ਲਈ ਇਹ ਮੈਚ ਕਾਫੀ ਅਹਿਮ ਹੈ, ਕਿਉਂਕਿ ਉਹ ਪੰਜ ਮੈਚਾਂ ਦੀ ਇਸ ਸੀਰੀਜ਼ ਵਿੱਚ 1-2 ਨਾਲ ਪਿੱਛੇ ਹਨ।

1200 ਵਿਕਟਾਂ ਲੈਣ ਵਾਲੀ ਜੋੜੀ ਨੂੰ ਮਿਲਿਆ ਮੌਕਾ 
ਇੰਗਲੈਂਡ ਨੇ ਭਾਰਤ ਦੇ ਖਿਲਾਫ ਅਹਿਮ ਪੰਜਵੇਂ ਟੈਸਟ ਲਈ ਪਲੇਇੰਗ ਇਲੈਵਨ ਵਿੱਚ ਜੇਮਸ ਐਂਡਰਸਨ ਅਤੇ ਸਟੂਅਰਟ ਬ੍ਰਾਡ ਨੂੰ ਸ਼ਾਮਲ ਕੀਤਾ ਹੈ। ਇਨ੍ਹਾਂ ਦੋਵਾਂ ਮਹਾਨ ਗੇਂਦਬਾਜ਼ਾਂ ਨੇ ਮਿਲ ਕੇ ਟੈਸਟ ਕ੍ਰਿਕਟ 'ਚ 1200 ਵਿਕਟਾਂ ਹਾਸਲ ਕੀਤੀਆਂ ਹਨ। ਐਂਡਰਸਨ ਨੇ 651 ਟੈਸਟ ਵਿਕਟਾਂ ਅਤੇ ਬ੍ਰੌਡ ਦੇ ਨਾਂ 549 ਟੈਸਟ ਵਿਕਟਾਂ ਹਨ।

ਭਾਰਤ ਦੇ ਖਿਲਾਫ ਪੰਜਵੇਂ ਟੈਸਟ ਲਈ ਇੰਗਲੈਂਡ ਦੀ ਪਲੇਇੰਗ ਇਲੈਵਨ - ਐਲੇਕਸ ਲੀਸ, ਜੈਕ ਕਰਾਊਲੀ, ਓਲੀ ਪੋਪ, ਜੋ ਰੂਟ, ਜੌਨੀ ਬੇਅਰਸਟੋ, ਬੇਨ ਸਟੋਕਸ (ਸੀ), ਸੈਮ ਬਿਲਿੰਗਜ਼ (ਡਬਲਯੂ.), ਮੈਥਿਊ ਪੋਟਸ, ਸਟੂਅਰਟ ਬ੍ਰੌਡ, ਜੈਕ ਲੀਚ ਅਤੇ ਜੇਮਸ ਐਂਡਰਸਨ।

ਬੁਮਰਾਹ ਕਰਨਗੇ ਇੰਗਲੈਂਡ ਖ਼ਿਲਾਫ਼ ਪੰਜਵੇਂ ਟੈਸਟ ਵਿੱਚ ਕਪਤਾਨੀ 

ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ 1 ਜੁਲਾਈ ਤੋਂ ਐਜਬੈਸਟਨ (Edgbaston) 'ਚ ਖੇਡਿਆ ਜਾਣਾ ਹੈ। ਇਹ ਟੈਸਟ 2021 ਵਿੱਚ ਕੋਰੋਨਾ ਕਾਰਨ ਰੱਦ ਕਰ ਦਿੱਤਾ ਗਿਆ ਸੀ। ਭਾਰਤ ਇਸ ਸੀਰੀਜ਼ 'ਚ 2-1 ਨਾਲ ਅੱਗੇ ਹੈ। ਜੇਕਰ ਭਾਰਤ ਇਸ ਮੈਚ 'ਚ ਜਿੱਤਦਾ ਹੈ ਜਾਂ ਡਰਾਅ ਰਹਿੰਦਾ ਹੈ ਤਾਂ ਲਗਭਗ 15 ਸਾਲ ਬਾਅਦ ਇੰਗਲੈਂਡ ਦੀ ਧਰਤੀ 'ਤੇ ਟੈਸਟ ਸੀਰੀਜ਼ ਜਿੱਤੇਗਾ। ਰੋਹਿਤ ਸ਼ਰਮਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਹੈ, ਅਜਿਹੇ 'ਚ ਜਸਪ੍ਰੀਤ ਬੁਮਰਾਹ ਨੂੰ ਆਖਰੀ ਟੈਸਟ ਦੀ ਕਮਾਨ ਸੌਂਪੀ ਗਈ ਹੈ, ਜਦਕਿ ਰਿਸ਼ਭ ਪੰਤ ਨੂੰ ਉਪ ਕਪਤਾਨ ਬਣਾਇਆ ਗਿਆ ਹੈ।

ਦੂਜਾ ਤੇਜ਼ ਗੇਂਦਬਾਜ਼ ਕਪਤਾਨ

ਬੁਮਰਾਹ ਕਪਿਲ ਦੇਵ ਤੋਂ ਬਾਅਦ ਭਾਰਤੀ ਟੀਮ ਦਾ ਦੂਜਾ ਤੇ ਦੁਨੀਆ ਦਾ 12ਵਾਂ ਤੇਜ਼ ਗੇਂਦਬਾਜ਼ ਕਪਤਾਨ ਹੈ, ਜਦਕਿ ਉਹ ਭਾਰਤ ਦੇ 36ਵੇਂ ਟੈਸਟ ਕਪਤਾਨ ਬਣ ਗਏ ਹਨ। ਬੁਮਰਾਹ ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਉਪ ਕਪਤਾਨ ਰਹਿ ਚੁੱਕੇ ਹਨ। ਅਫਰੀਕਾ 'ਚ ਸੀਮਤ ਓਵਰਾਂ ਦੀ ਸੀਰੀਜ਼ ਦੌਰਾਨ ਤੇਜ਼ ਗੇਂਦਬਾਜ਼ ਨੇ ਡਿਪਟੀ ਦੀ ਭੂਮਿਕਾ ਨਿਭਾਈ। ਆਓ ਜਾਣਦੇ ਹਾਂ ਭਾਰਤ ਦੇ ਸਭ ਤੋਂ ਸਫਲ ਟੈਸਟ ਕਪਤਾਨਾਂ ਬਾਰੇ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget