ਪੜਚੋਲ ਕਰੋ

PAK vs ENG: ਪਾਕਿਸਤਾਨ ਕ੍ਰਿਕਟ ਲਈ ਬਹੁਤ ਸ਼ਰਮਨਾਕ ਦਿਨ, ਪਹਿਲੀ ਵਾਰ ਆਪਣੀ ਹੀ ਧਰਤੀ 'ਤੇ ਲਗਾਤਾਰ 4 ਟੈਸਟ ਹਾਰੇ

ਪਾਕਿਸਤਾਨ ਦੀ ਟੀਮ ਤਿੰਨ ਮੈਚਾਂ ਦੀ ਟੈਸਟ ਸੀਰੀਜ਼ 'ਚ ਇੰਗਲੈਂਡ ਹੱਥੋਂ ਹਾਰ ਗਈ। ਇਸ ਸੀਰੀਜ਼ 'ਚ ਪਾਕਿਸਤਾਨ ਦੀ ਟੀਮ ਨਾ ਤਾਂ ਇੱਕ ਵੀ ਮੈਚ ਡਰਾਅ ਕਰ ਸਕੀ ਅਤੇ ਨਾ ਹੀ ਇੱਕ ਵੀ ਮੈਚ ਜਿੱਤ ਸਕੀ।

England beat Pakistan: ਇੰਗਲੈਂਡ ਨੇ ਮੇਜ਼ਬਾਨ ਪਾਕਿਸਤਾਨ ਨੂੰ ਤਿੰਨ ਮੈਚਾਂ ਦੀ ਟੈਸਟ ਸੀਰੀਜ਼ 'ਚ ਕਲੀਨ ਸਵੀਪ ਕਰ ਦਿੱਤਾ ਹੈ। ਕਰਾਚੀ ਟੈਸਟ 'ਚ ਇੰਗਲੈਂਡ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਇੰਗਲੈਂਡ ਨੇ ਪਾਕਿਸਤਾਨ ਟੀਮ ਦੇ ਖ਼ਿਲਾਫ਼ ਕਲੀਨ ਸਵੀਪ ਕਰ ਲਿਆ ਹੈ ਅਤੇ ਟੈਸਟ ਸੀਰੀਜ਼ 3-0 ਨਾਲ ਜਿੱਤ ਲਈ ਹੈ। ਇਸ ਦੇ ਨਾਲ ਹੀ ਕਰਾਚੀ ਟੈਸਟ 'ਚ ਮਿਲੀ ਹਾਰ ਤੋਂ ਬਾਅਦ ਪਾਕਿਸਤਾਨ ਦੇ ਨਾਂ ਇੱਕ ਹੋਰ ਸ਼ਰਮਨਾਕ ਰਿਕਾਰਡ ਦਰਜ ਹੋ ਗਿਆ ਹੈ। ਦਰਅਸਲ, ਪਾਕਿਸਤਾਨ ਦੀ ਟੀਮ ਪਹਿਲੀ ਵਾਰ ਆਪਣੇ ਘਰ 'ਚ ਲਗਾਤਾਰ ਚਾਰ ਟੈਸਟ ਮੈਚ ਹਾਰੀ ਹੈ।

ਘਰ 'ਚ ਲਗਾਤਾਰ ਚਾਰ ਟੈਸਟ ਹਾਰੇ

ਪਾਕਿਸਤਾਨ ਦੀ ਟੀਮ ਤਿੰਨ ਮੈਚਾਂ ਦੀ ਟੈਸਟ ਸੀਰੀਜ਼ 'ਚ ਇੰਗਲੈਂਡ ਹੱਥੋਂ ਹਾਰ ਗਈ। ਇਸ ਸੀਰੀਜ਼ 'ਚ ਪਾਕਿਸਤਾਨ ਦੀ ਟੀਮ ਨਾ ਤਾਂ ਇੱਕ ਵੀ ਮੈਚ ਡਰਾਅ ਕਰ ਸਕੀ ਅਤੇ ਨਾ ਹੀ ਇੱਕ ਵੀ ਮੈਚ ਜਿੱਤ ਸਕੀ। ਸੀਰੀਜ਼ 3-0 ਨਾਲ ਹਾਰਨ ਦੇ ਨਾਲ ਹੀ ਮੇਜ਼ਬਾਨ ਪਾਕਿਸਤਾਨ ਦੇ ਨਾਂ ਇਕ ਸ਼ਰਮਨਾਕ ਰਿਕਾਰਡ ਵੀ ਦਰਜ ਹੋ ਗਿਆ ਹੈ। ਦਰਅਸਲ, ਇਹ ਪਹਿਲਾ ਮੌਕਾ ਹੈ ਜਦੋਂ ਪਾਕਿਸਤਾਨ ਨੇ ਘਰੇਲੂ ਮੈਦਾਨ 'ਤੇ ਲਗਾਤਾਰ ਚਾਰ ਟੈਸਟ ਮੈਚ ਹਾਰੇ ਹਨ। ਇੰਗਲੈਂਡ ਤੋਂ ਪਹਿਲਾਂ ਪਾਕਿਸਤਾਨ ਨੇ ਆਸਟ੍ਰੇਲੀਆ ਖ਼ਿਲਾਫ਼ ਟੈਸਟ ਸੀਰੀਜ਼ ਦਾ ਆਖਰੀ ਮੈਚ ਹਾਰਿਆ ਸੀ। ਹੁਣ ਇਸ ਤੋਂ ਬਾਅਦ ਇੰਗਲੈਂਡ ਨੇ ਵੀ ਪਾਕਿਸਤਾਨ ਦਾ ਪਿੱਛਾ ਨਹੀਂ ਛੱਡਿਆ ਅਤੇ ਆਪਣੇ ਘਰ 'ਤੇ ਟੈਸਟ ਸੀਰੀਜ਼ 'ਚ ਕਲੀਨ ਸਵੀਪ ਕਰਕੇ ਇਤਿਹਾਸ ਸਿਰਜ ਦਿੱਤਾ।

ਇੰਗਲੈਂਡ ਨੇ ਕਰਾਚੀ ਟੈਸਟ ਆਸਾਨੀ ਨਾਲ ਜਿੱਤਿਆ

ਕਰਾਚੀ 'ਚ ਪਾਕਿਸਤਾਨ ਦੀ ਦੂਜੀ ਪਾਰੀ 216 ਦੌੜਾਂ 'ਤੇ ਸਿਮਟ ਗਈ। ਜਿਸ ਤੋਂ ਬਾਅਦ ਇੰਗਲੈਂਡ ਦੀ ਟੀਮ ਨੂੰ ਇਹ ਮੈਚ ਜਿੱਤਣ ਲਈ 167 ਦੌੜਾਂ ਦੀ ਲੋੜ ਸੀ, ਜਿਸ ਨੂੰ ਇੰਗਲੈਂਡ ਦੀ ਟੀਮ ਨੇ 2 ਵਿਕਟਾਂ ਗੁਆ ਕੇ ਬੜੀ ਆਸਾਨੀ ਨਾਲ ਹਾਸਲ ਕਰ ਲਿਆ। ਇੰਗਲੈਂਡ ਲਈ ਦੂਜੀ ਪਾਰੀ 'ਚ ਬੇਨ ਡਕਟ ਨੇ 82 ਦੌੜਾਂ ਦੀ ਸ਼ਾਨਦਾਰ ਪਾਰੀ ਖੇਡਦੇ ਹੋਏ ਆਪਣੀ ਪਾਰੀ 'ਚ 12 ਚੌਕੇ ਲਗਾਏ। ਇਸ ਦੇ ਨਾਲ ਹੀ ਬੇਨ ਸਟੋਕਸ ਨੇ ਦੂਜੀ ਪਾਰੀ 'ਚ 35 ਦੌੜਾਂ ਬਣਾਈਆਂ। ਸਟੋਕਸ ਨੇ ਆਪਣੀ ਪਾਰੀ 'ਚ 3 ਚੌਕੇ ਲਗਾ ਕੇ ਆਪਣੀ ਟੀਮ ਨੂੰ ਜਿੱਤ ਦਿਵਾਈ।

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget