ਪੜਚੋਲ ਕਰੋ

Ashes 2023: ਆਸਟ੍ਰੇਲੀਆ ਖਿਲਾਫ ਪਹਿਲੇ 2 ਟੈਸਟ ਮੈਚਾਂ ਲਈ ਇੰਗਲੈਂਡ ਨੇ ਟੀਮ ਦਾ ਕੀਤਾ ਐਲਾਨ

ਇੰਗਲੈਂਡ ਨੇ ਪਹਿਲੇ ਦੋ ਟੈਸਟ ਮੈਚਾਂ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇੰਗਲੈਂਡ ਨੇ ਜੋਸ਼ ਟੋਂਗੇ ਨੂੰ ਆਪਣੀ ਟੀਮ 'ਚ ਸ਼ਾਮਲ ਕੀਤਾ ਹੈ। ਜੋਸ਼ ਟੋਂਗੇ ਕਾਉਂਟੀ ਕ੍ਰਿਕਟ ਵਿੱਚ ਵੂਸਟਸ਼ਾਇਰ ਲਈ ਖੇਡਦੇ ਹਨ।

England Squad For Ashes 2023: ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ ਏਸ਼ੇਜ਼ ਸੀਰੀਜ਼ ਦਾ ਪਹਿਲਾ ਟੈਸਟ ਮੈਚ 16 ਜੂਨ ਤੋਂ ਖੇਡਿਆ ਜਾਵੇਗਾ। ਏਜਬੇਸਟਨ ਦੇ ਮੈਦਾਨ 'ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਜਦਕਿ ਸੀਰੀਜ਼ ਦਾ ਦੂਜਾ ਟੈਸਟ ਮੈਚ 28 ਜੂਨ ਤੋਂ ਲਾਰਡਸ 'ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਇੰਗਲੈਂਡ ਨੇ ਪਹਿਲੇ ਦੋ ਟੈਸਟਾਂ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇੰਗਲੈਂਡ ਨੇ ਜੋਸ਼ ਟੋਂਗੇ ਨੂੰ ਆਪਣੀ ਟੀਮ 'ਚ ਸ਼ਾਮਲ ਕੀਤਾ ਹੈ। ਜੋਸ਼ ਟੋਂਗੇ ਕਾਉਂਟੀ ਕ੍ਰਿਕਟ ਵਿੱਚ ਵੂਸਟਸ਼ਾਇਰ ਲਈ ਖੇਡਦੇ ਹਨ। ਇਸ ਖਿਡਾਰੀ ਨੇ ਆਇਰਲੈਂਡ ਖਿਲਾਫ ਟੈਸਟ ਮੈਚ 'ਚ ਆਪਣਾ ਟੈਸਟ ਡੈਬਿਊ ਕੀਤਾ ਸੀ।

ਵਿਕਟਕੀਪਰ ਬੱਲੇਬਾਜ਼ ਜੌਨੀ ਬੇਅਰਸਟੋ ਏਸ਼ੇਜ਼ ਸੀਰੀਜ਼ 'ਚ ਕਰਨਗੇ ਵਾਪਸੀ

ਇੰਗਲੈਂਡ ਦੇ ਵਿਕਟਕੀਪਰ ਬੱਲੇਬਾਜ਼ ਜੌਨੀ ਬੇਅਰਸਟੋ ਏਸ਼ੇਜ਼ ਸੀਰੀਜ਼ ਤੋਂ ਵਾਪਸੀ ਕਰਨਗੇ ਜਦਕਿ ਬੇਨ ਫੋਕਸ ਨੂੰ ਬਾਹਰ ਬੈਠਣਾ ਪੈ ਸਕਦਾ ਹੈ। ਦਰਅਸਲ ਜੌਨੀ ਬੇਅਰਸਟੋ ਸੱਟ ਦਾ ਸ਼ਿਕਾਰ ਹੋ ਗਏ ਸਨ, ਜਿਸ ਤੋਂ ਬਾਅਦ ਉਹ ਮੈਦਾਨ ਤੋਂ ਦੂਰ ਹੋ ਗਏ ਸਨ। ਇਸ ਤੋਂ ਇਲਾਵਾ ਜੋਫਰਾ ਆਰਚਰ, ਕ੍ਰੇਗ ਓਵਰਟਨ, ਓਲੀ ਸਟੋਨ ਅਤੇ ਜੇਮੀ ਓਵਰਟਨ ਇੰਗਲੈਂਡ ਟੀਮ ਦਾ ਹਿੱਸਾ ਨਹੀਂ ਹੋਣਗੇ। ਜੋਫਰਾ ਆਰਚਰ ਤੋਂ ਇਲਾਵਾ ਕ੍ਰੇਗ ਓਵਰਟਨ, ਓਲੀ ਸਟੋਨ ਅਤੇ ਜੇਮੀ ਓਵਰਟਨ ਵੀ ਸੱਟ ਤੋਂ ਉਭਰ ਨਹੀਂ ਸਕੇ ਹਨ।

ਹਾਲਾਂਕਿ ਇਹ ਮੰਨਿਆ ਜਾ ਸਕਦਾ ਹੈ ਕਿ ਏਸ਼ੇਜ਼ ਸੀਰੀਜ਼ ਦੇ ਪਹਿਲੇ 2 ਟੈਸਟ ਮੈਚਾਂ ਤੋਂ ਬਾਅਦ ਟੀਮ 'ਚ ਬਦਲਾਅ ਸੰਭਵ ਹੈ। ਜ਼ਿਕਰਯੋਗ ਹੈ ਕਿ ਏਸ਼ੇਜ਼ ਸੀਰੀਜ਼ ਦਾ ਪਹਿਲਾ ਟੈਸਟ ਮੈਚ 16 ਜੂਨ ਤੋਂ ਖੇਡਿਆ ਜਾਵੇਗਾ। ਐਜਬੈਸਟਨ ਦੇ ਮੈਦਾਨ 'ਤੇ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਜਦਕਿ ਸੀਰੀਜ਼ ਦਾ ਦੂਜਾ ਟੈਸਟ ਮੈਚ 28 ਜੂਨ ਤੋਂ ਲਾਰਡਸ 'ਚ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ: Virat Kohli: ਓਡੀਸ਼ਾ ਰੇਲ ਹਾਦਸੇ ਨੇ ਖੇਡ ਜਗਤ ਨੂੰ ਝਿੰਜੋੜਿਆ, ਵਿਰਾਟ ਕੋਹਲੀ ਤੋਂ ਵੀਰੇਂਦਰ ਸਹਿਵਾਗ ਤੱਕ ਨੇ ਜਤਾਇਆ ਦੁੱਖ

ਆਸਟ੍ਰੇਲੀਆ ਖਿਲਾਫ ਪਹਿਲੇ 2 ਟੈਸਟ ਮੈਚਾਂ ਲਈ ਇੰਗਲੈਂਡ ਦੀ ਟੀਮ-

ਬੈਨ ਸਟੋਕਸ (ਕਪਤਾਨ), ਜੇਮਸ ਐਂਡਰਸਨ, ਜੌਨੀ ਬੇਅਰਸਟੋ, ਸਟੂਅਰਟ ਬਰਾਡ, ਹੈਰੀ ਬਰੂਕ, ਜ਼ੈਕ ਕ੍ਰਾਲੀ, ਬੇਨ ਡਕੇਟ, ਡੈਨ ਲਾਰੈਂਸ, ਜੈਕ ਲੀਚ, ਓਲੀ ਪੋਪ, ਮੈਥਿਊ ਪੋਟਸ, ਓਲੀ ਰੌਬਿਨਸਨ, ਜੋ ਰੂਟ, ਜੋਸ਼ ਟੋਂਗ, ਕ੍ਰਿਸ ਵੋਕਸ, ਮਾਰਕ ਵੁੱਡ।

ਇਹ ਵੀ ਪੜ੍ਹੋ: WTC Final 2023: ਜਡੇਜਾ ਦਾ ਇਹ ਅੰਦਾਜ਼ ਦੇਖ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ, ਸੋਸ਼ਲ ਮੀਡੀਆ ‘ਤੇ ਹੋਈ ਤਾਰੀਫ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇਡੇਰਾ ਬਾਬਾ ਨਾਨਕ 'ਚ ਸੁਖਜਿੰਦਰ ਰੰਧਾਵਾ ਦੇ ਕਾਰਨਾਮਿਆਂ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget