ਪੜਚੋਲ ਕਰੋ

ਆਸਟ੍ਰੇਲੀਆ ਦੀ ਟੀਮ ਹੁਣ ਦੁਨੀਆ ’ਚ ‘ਬੈਸਟ’ ਨਹੀਂ, ਭਾਰਤੀ ਨੂੰ ਹਰਾਉਣ ’ਤੇ ਧਿਆਨ ਦੇਵੇ ਇੰਗਲੈਂਡ: ਗ੍ਰੀਮ ਸਵਾਨ

ਇੰਗਲੈਂਡ ਲਈ 2008 ਤੋਂ 2013 ਦੌਰਾਨ 60 ਟੈਸਟਾਂ ਵਿੱਚ 255 ਵਿਕੇਟਾਂ ਹਾਸਲ ਕਰਨ ਵਾਲੇ 41 ਸਾਲਾ ਸਾਬਕਾ ਆੱਫ਼–ਸਪਿੰਨਰ ਸਵਾਨ ਨੇ ਇੰਗਲੈਂਡ ਦੇ ਖਿਡਾਰੀਆਂ ਨੂੰ ਪਿਛਲੀਆਂ ਗ਼ਲਤੀਆਂ ਤੋਂ ਸਿੱਖਣ ਅਤੇ ਕੇਵਿਨ ਪੀਟਰਸਨ ਵਾਂਗ ਸਪਿੰਨ ਦਾ ਸਾਹਮਣਾ ਕਰਨ ਲਈ ਕਿਹਾ।

ਲੰਡਨ: ਇੰਗਲੈਂਡ ਦੇ ਸਾਬਕਾ ਸਪਿੰਨਰ ਗ੍ਰੀਮ ਸਵਾਨ ਨੇ ਕਿਹਾ ਹੈ ਕਿ ਆਸਟ੍ਰੇਲੀਆ ’ਚ ਇਤਿਹਾਸਕ ਟੈਸਟ ਲੜੀ ਜਿੱਤਣ ਤੋਂ ਬਾਅਦ ਭਾਰਤ ਦੀ ਟੀਮ ਨੂੰ ਹੁਣ ਹਰਾਉਣਾ ਬਹੁਤ ਔਖਾ ਹੋਵੇਗਾ ਤੇ ਜੇ ਇੰਗਲੈਂਡ ਦੀ ਟੀਮ ਅਗਲੇ ਮਹੀਨੇ ਵਿਰਾਟ ਕੋਹਲੀ ਦੀ ਟੀਮ ਨੂੰ ਹਰਾ ਦਿੰਦੀ ਹੈ, ਤਾਂ ਇਹ ਵੱਡੀ ਉਪਲਬਧੀ ਹੋਵੇਗੀ। ਇੰਗਲੈਂਡ ਪੰਜ ਫ਼ਰਵਰੀ ਤੋਂ ਚਾਰ ਟੈਸਟ ਮੈਚਾਂ ਦੀ ਲੜੀ ਲਈ ਭਾਰਤ ਦਾ ਦੌਰਾ ਕਰੇਗਾ, ਜਦ ਕਿ ਉਸ ਤੋਂ ਬਾਅਦ ਪੰਜ ਟੀ-20 ਤੇ ਤਿੰਨ ਇੱਕ ਦਿਨਾ ਕੌਮਾਂਤਰੀ ਮੈਚਾਂ ਦੀ ਲੜੀ ਵੀ ਖੇਡੀ ਜਾਵੇਗੀ। ਸਵਾਨ ਨੇ ਕਿਹਾ ਕਿ ਪਹਿਲੇ ਮੈਚ ਤੋਂ ਬਾਅਦ ਕਪਤਾਨ ਕੋਹਲੀ ਦੇ ਮੌਜੂਦ ਨਾ ਹੋਣ ਦੇ ਬਾਵਜੂਦ ਭਾਰਤ ਨੇ ਆਸਟ੍ਰੇਲੀਆ ਉੱਤੇ ਅਜਿਹਾ ਦਬਾਅ ਬਣਾਇਆ, ਜਿਹੋ ਜਿਹਾ ਬਹੁਤ ਘੱਟ ਟੀਮਾਂ ਬਣਾ ਪਾਉਂਦੀਆਂ ਹਨ। ਸਵਾਨ ਨੇ ਅੱਗੇ ਕਿਹਾ ਕਿ ਆਸਟ੍ਰੇਲੀਆ ਦੀ ਟੀਮ ਹੁਣ ਦੁਨੀਆ ਦੀ ਸਰਬੀਤਮ ਟੀਮ ਨਹੀਂ ਰਹੀ। ਕਦੇ ਉਹ ਹੁੰਦੇ ਸਨ ਕਾਫ਼ੀ ਅੱਗੇ…ਪਰ ਹੁਣ ਅਜਿਹਾ ਨਹੀਂ ਹੈ ਪਰ ਸਾਡੇ ਅੰਦਰ ਇਸ ਨੂੰ ਲੈ ਕੇ ਜਨੂੰਨ ਹੈ। ਸਵਾਨ ਨੇ ਕਿਹਾ ਕਿ ਜੇ ਇੰਗਲੈਂਡ ਦੁਨੀਆ ਦੀ ਸਰਬੋਤਮ (The Best) ਟੀਮ ਬਣਨਾ ਚਾਹੁੰਦਾ ਹੈ, ਤਾਂ ਉਨ੍ਹਾਂ ਨੂੰ ਸਿਰਫ਼ ਆਸਟੇਰਲੀਆ ਨੂੰ ਹਰਾਉਣ ਦੀ ਕੋਸ਼ਿਸ਼ ਦੀ ਇੱਛਾ ਤੋਂ ਅਗਾਂਹ ਵਧਣਾ ਹੋਵੇਗਾ। ਇੰਗਲੈਂਡ ਲਈ 2008 ਤੋਂ 2013 ਦੌਰਾਨ 60 ਟੈਸਟਾਂ ਵਿੱਚ 255 ਵਿਕੇਟਾਂ ਹਾਸਲ ਕਰਨ ਵਾਲੇ 41 ਸਾਲਾ ਸਾਬਕਾ ਆੱਫ਼–ਸਪਿੰਨਰ ਸਵਾਨ ਨੇ ਇੰਗਲੈਂਡ ਦੇ ਖਿਡਾਰੀਆਂ ਨੂੰ ਪਿਛਲੀਆਂ ਗ਼ਲਤੀਆਂ ਤੋਂ ਸਿੱਖਣ ਅਤੇ ਕੇਵਿਨ ਪੀਟਰਸਨ ਵਾਂਗ ਸਪਿੰਨ ਦਾ ਸਾਹਮਣਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨੂੰ ਤਦ ਤੱਕ ਨਹੀਂ ਹਰਾ ਸਕਦੇ, ਜਦੋਂ ਤੱਕ ਕਿ ਸਪਿੰਨਰ ਵਿਕੇਟ ਨਾ ਲਏ ਜਾਣ। ਇਸ ਤੋਂ ਬਾਅਦ ਕੇਵਿਨ ਪੀਟਰਸਨ ਵਰਗੀ ਬੱਲੇਬਾਜ਼ੀ ਵੀ ਕਰਨੀ ਹੋਵੇਗੀ। ਇਹ ਵੀ ਪੜ੍ਹੋ: ਸਿਰਾਜ ਨੂੰ ਪਿਤਾ ਦੀ ਕਬਰ 'ਤੇ ਵੇਖ ਭਾਵੁਕ ਹੋਏ ਧਰਮਿੰਦਰ, ਕਿਹਾ- ਪੂਰੇ ਭਾਰਤ ਨੂੰ ਤੁਹਾਡੇ 'ਤੇ ਮਾਣ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ
ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget