ਪੜਚੋਲ ਕਰੋ

Virat Kohli: ਵਿਰਾਟ ਕੋਹਲੀ ਨੇ Fan ਲਈ ਦਿਖਾਇਆ ਪਿਆਰ, ਪ੍ਰਸ਼ੰਸਕ ਨੂੰ ਚੁੱਕਣ ਆਏ ਸੁਰੱਖਿਆ ਅਧਿਕਾਰੀ ਨੂੰ ਬੋਲੇ- ਆਰਾਮ ਨਾਲ...

Fan Touched Virat Kohli's Feet: ਵਿਰਾਟ ਕੋਹਲੀ ਦੇ ਲੱਖਾਂ-ਕਰੋੜਾਂ ਪ੍ਰਸ਼ੰਸਕ ਹਨ। ਕੋਹਲੀ ਨੂੰ ਫੈਨਜ਼ ਮਿਲਣਾ ਚਾਹੁੰਦੇ ਹਨ, ਪਰ ਹਰ ਕੋਈ ਖੁਸ਼ਕਿਸਮਤ ਨਹੀਂ ਹੁੰਦਾ ਕਿ ਉਨ੍ਹਾਂ ਨੂੰ ਮਿਲ ਸਕੇ। ਇਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕ ਵੀ ਗਲਤ ਤਰੀਕੇ

Fan Touched Virat Kohli's Feet: ਵਿਰਾਟ ਕੋਹਲੀ ਦੇ ਲੱਖਾਂ-ਕਰੋੜਾਂ ਪ੍ਰਸ਼ੰਸਕ ਹਨ। ਕੋਹਲੀ ਨੂੰ ਫੈਨਜ਼ ਮਿਲਣਾ ਚਾਹੁੰਦੇ ਹਨ, ਪਰ ਹਰ ਕੋਈ ਖੁਸ਼ਕਿਸਮਤ ਨਹੀਂ ਹੁੰਦਾ ਕਿ ਉਨ੍ਹਾਂ ਨੂੰ ਮਿਲ ਸਕੇ। ਇਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕ ਵੀ ਗਲਤ ਤਰੀਕੇ ਅਪਣਾਉਂਦੇ ਹਨ - ਜਿਵੇਂ ਲਾਈਵ ਮੈਚ ਦੌਰਾਨ ਕੋਹਲੀ ਨੂੰ ਮਿਲਣ ਲਈ ਸਟੇਡੀਅਮ ਦੇ ਵਿਚਕਾਰ ਜਾਣਾ। ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਪ੍ਰਸ਼ੰਸਕ ਲਾਈਵ ਮੈਚ ਵਿੱਚ ਕਿੰਗ ਕੋਹਲੀ ਨੂੰ ਮਿਲਣ ਲਈ ਮੈਦਾਨ ਵਿੱਚ ਗਿਆ ਸੀ। ਪਰ ਇਸ ਦੌਰਾਨ ਕੋਹਲੀ ਨੇ ਵੀ ਸਾਰਿਆਂ ਦਾ ਦਿਲ ਜਿੱਤ ਲਿਆ।

ਇਨ੍ਹੀਂ ਦਿਨੀਂ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਚੱਲ ਰਹੀ ਹੈ। ਸੀਰੀਜ਼ ਦਾ ਦੂਜਾ ਮੈਚ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ, ਜਿਸ 'ਚ ਵਿਰਾਟ ਕੋਹਲੀ ਭਾਰਤ ਦੇ ਪਲੇਇੰਗ ਇਲੈਵਨ ਦਾ ਹਿੱਸਾ ਸਨ। ਮੈਚ ਵਿੱਚ ਫੀਲਡਿੰਗ ਕਰਦੇ ਸਮੇਂ ਇੱਕ ਪ੍ਰਸ਼ੰਸਕ ਕੋਹਲੀ ਕੋਲ ਗਿਆ ਅਤੇ ਉਨ੍ਹਾਂ ਦੇ ਪੈਰ ਛੂਹੇ ਅਤੇ ਗਲੇ ਲਗਾ ਲਿਆ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕੋਹਲੀ ਬਾਊਂਡਰੀ ਲਾਈਨ ਦੇ ਕੋਲ ਫੀਲਡਿੰਗ ਕਰ ਰਹੇ ਹਨ। ਇਸ ਦੌਰਾਨ ਇਕ ਫੈਨ ਆ ਕੇ ਕੋਹਲੀ ਦੇ ਪੈਰ ਛੂਹ ਲੈਂਦਾ ਹੈ। ਕੋਹਲੀ ਨੇ ਉਸ ਨੂੰ ਚੁੱਕ ਕੇ ਜੱਫੀ ਪਾ ਲਈ। ਫਿਰ ਤੁਰੰਤ ਸੁਰੱਖਿਆ ਅਧਿਕਾਰੀ ਆਉਂਦੇ ਹਨ ਅਤੇ ਪ੍ਰਸ਼ੰਸਕ ਨੂੰ ਫੜ ਕੇ ਲੈ ਜਾਂਦੇ ਹਨ। ਇਸ ਦੌਰਾਨ ਵਿਰਾਟ ਕੋਹਲੀ ਸੁਰੱਖਿਆ ਅਧਿਕਾਰੀ ਨੂੰ ਕਹਿੰਦੇ ਹੋਏ ਦਿਖਾਈ ਦਿੰਦੇ ਹਨ, "ਆਰਾਮ ਨਾਲ... ਆਰਾਮ ਨਾਲ..." ਫਿਰ ਸੁਰੱਖਿਆ ਗਾਰਡ ਉਸ ਨੂੰ ਫੜ ਕੇ ਲੈ ਜਾਂਦੇ ਹਨ। 

ਟੀਮ ਇੰਡੀਆ ਨੇ ਆਰਾਮ ਨਾਲ ਜਿੱਤ ਲਿਆ ਮੈਚ

ਇੰਦੌਰ 'ਚ ਖੇਡੇ ਗਏ ਦੂਜੇ ਟੀ-20 'ਚ ਮੇਜ਼ਬਾਨ ਭਾਰਤ ਨੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ। ਭਾਰਤ ਨੇ ਇਹ ਮੈਚ ਬੜੀ ਆਸਾਨੀ ਨਾਲ ਜਿੱਤ ਲਿਆ ਸੀ। ਮੈਚ 'ਚ ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ ਸਾਰੀਆਂ 10 ਵਿਕਟਾਂ ਗੁਆ ਕੇ 172 ਦੌੜਾਂ ਬਣਾਈਆਂ। ਗੁਲਬਦੀਨ ਨੇ ਟੀਮ ਲਈ 57 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ, ਜਿਸ ਵਿੱਚ 5 ਚੌਕੇ ਅਤੇ 4 ਛੱਕੇ ਸ਼ਾਮਲ ਸਨ। ਇਸ ਦੌਰਾਨ ਭਾਰਤ ਲਈ ਅਰਸ਼ਦੀਪ ਨੇ 3 ਵਿਕਟਾਂ ਲਈਆਂ। ਇਸ ਤੋਂ ਇਲਾਵਾ ਰਵੀ ਬਿਸ਼ਨੋਈ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਲਈਆਂ। ਜਦਕਿ ਸ਼ਿਬਮ ਦੂਬੇ ਨੂੰ 1 ਸਫਲਤਾ ਮਿਲੀ।

ਫਿਰ ਟੀਚੇ ਦਾ ਪਿੱਛਾ ਕਰਦੇ ਹੋਏ ਟੀਮ ਇੰਡੀਆ ਨੇ 15.4 ਓਵਰਾਂ 'ਚ 4 ਵਿਕਟਾਂ ਨਾਲ ਜਿੱਤ ਹਾਸਲ ਕਰ ਲਈ। ਭਾਰਤ ਲਈ ਯਸ਼ਸਵੀ ਜੈਸਵਾਲ ਨੇ 68 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ। ਇਸ ਤੋਂ ਇਲਾਵਾ ਸ਼ਿਵਮ ਦੂਬੇ ਨੇ 63* ਦੌੜਾਂ ਬਣਾਈਆਂ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget