ਪੜਚੋਲ ਕਰੋ

WPL 2023: 15 ਸਾਲ ਬਾਅਦ ਦੁਹਰਾਇਆ ਇਤਿਹਾਸ! ਸੋਸ਼ਲ ਮੀਡੀਆ ‘ਤੇ ਫੈਂਸ ਨੂੰ IPL 2008 ਦੀ ਆਈ ਯਾਦ

RCBW vs DDW: ਰਾਇਲ ਚੈਲੰਜਰਸ ਬੈਂਗਲੁਰੂ ਦੀ ਦਿੱਲੀ ਕੈਪੀਟਲਸ ਨੇ 20 ਓਵਰਾਂ 'ਚ 2 ਵਿਕਟਾਂ 'ਤੇ 223 ਦੌੜਾਂ ਬਣਾਈਆਂ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੂੰ IPL 2008 ਯਾਦ ਆ ਗਿਆ। ਬ੍ਰੈਂਡਨ ਮੈਕੁਲਮ ਨੇ ਉਸ ਮੈਚ 'ਚ 158 ਦੌੜਾਂ ਦੀ ਪਾਰੀ ਖੇਡੀ ਸੀ।

IPL vs WPL Facts: ਮਹਿਲਾ ਪ੍ਰੀਮੀਅਰ ਲੀਗ ਦੇ ਦੂਜੇ ਮੈਚ 'ਚ ਦਿੱਲੀ ਕੈਪੀਟਲਸ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਜਿੱਤ ਲਈ 224 ਦੌੜਾਂ ਦਾ ਟੀਚਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਕੈਪੀਟਲਸ ਨੇ 20 ਓਵਰਾਂ 'ਚ 2 ਵਿਕਟਾਂ 'ਤੇ 223 ਦੌੜਾਂ ਬਣਾਈਆਂ। ਦਰਅਸਲ, ਇਸ ਤੋਂ ਪਹਿਲਾਂ ਸਾਲ 2008 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਪੁਰਸ਼ ਟੀਮ ਦੇ ਖਿਲਾਫ ਕੋਲਕਾਤਾ ਨਾਈਟ ਰਾਈਡਰਜ਼ ਨੇ 3 ਵਿਕਟਾਂ 'ਤੇ 222 ਦੌੜਾਂ ਬਣਾਈਆਂ ਸਨ। ਇਹ ਆਈਪੀਐਲ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਪਹਿਲਾ ਮੈਚ ਸੀ। ਕੋਲਕਾਤਾ ਨਾਈਟ ਰਾਈਡਰਜ਼ ਦੇ ਬੱਲੇਬਾਜ਼ ਬ੍ਰੈਂਡਨ ਮੈਕੁਲਮ ਨੇ ਉਸ ਮੈਚ 'ਚ ਸ਼ਾਨਦਾਰ ਸੈਂਕੜਾ ਲਗਾਇਆ ਸੀ।

IPL 2008 ਦੇ ਪਹਿਲੇ ਮੈਚ 'ਚ ਦੁਹਰਾਇਆ ਗਿਆ ਇਤਿਹਾਸ!

ਸਾਲ 2008 'ਚ ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਪੁਰਸ਼ ਟੀਮ ਦੇ ਖਿਲਾਫ 3 ਵਿਕਟਾਂ 'ਤੇ 222 ਦੌੜਾਂ ਬਣਾਈਆਂ ਸਨ। ਕੋਲਕਾਤਾ ਨਾਈਟ ਰਾਈਡਰਜ਼ ਲਈ ਬ੍ਰੈਂਡਨ ਮੈਕੁਲਮ ਨੇ 73 ਗੇਂਦਾਂ 'ਤੇ 158 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 10 ਚੌਕੇ ਅਤੇ 13 ਛੱਕੇ ਲਗਾਏ। ਕੋਲਕਾਤਾ ਨਾਈਟ ਰਾਈਡਰਜ਼ ਦੀਆਂ 3 ਵਿਕਟਾਂ 'ਤੇ 222 ਦੌੜਾਂ ਦੇ ਜਵਾਬ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ 15.1 ਓਵਰਾਂ 'ਚ ਸਿਰਫ 82 ਦੌੜਾਂ 'ਤੇ ਹੀ ਸਿਮਟ ਗਈ। ਇਸ ਤਰ੍ਹਾਂ ਕੋਲਕਾਤਾ ਨਾਈਟ ਰਾਈਡਰਜ਼ ਨੇ ਇਹ ਮੈਚ 140 ਦੌੜਾਂ ਦੇ ਵੱਡੇ ਫਰਕ ਨਾਲ ਜਿੱਤ ਲਿਆ।

ਇਹ ਵੀ ਪੜ੍ਹੋ: DC-W vs RCB-W, 1st Innings Highlight: ਦਿੱਲੀ ਦੇ ਲਈ ਲੈਨਿੰਗ-ਸ਼ੇਫਾਲੀ ਦੀ 150 ਦੌੜਾਂ ਦੀ ਸਾਂਝੇਦਾਰੀ, RCB ਨੂੰ ਪਹਾੜ ਵਰਗਾ ਟੀਚਾ

ਰਾਇਲ ਚੈਲੰਜਰਸ ਬੈਂਗਲੁਰੂ ਦੇ ਸਾਹਮਣੇ ਜਿੱਤ ਲਈ 224 ਦੌੜਾਂ ਦਾ ਟੀਚਾ

ਇਸ ਦੇ ਨਾਲ ਹੀ ਮਹਿਲਾ ਪ੍ਰੀਮੀਅਰ ਲੀਗ ਦੇ ਦੂਜੇ ਮੈਚ 'ਚ ਰਾਇਲ ਚੈਲੰਜਰਸ ਬੈਂਗਲੁਰੂ ਦੀ ਕਪਤਾਨ ਸਮ੍ਰਿਤੀ ਮੰਧਾਨਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਕੈਪੀਟਲਸ ਨੇ 20 ਓਵਰਾਂ 'ਚ 2 ਵਿਕਟਾਂ 'ਤੇ 223 ਦੌੜਾਂ ਬਣਾਈਆਂ। ਇਸ ਤਰ੍ਹਾਂ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਸਾਹਮਣੇ ਜਿੱਤ ਲਈ 224 ਦੌੜਾਂ ਦਾ ਟੀਚਾ ਹੈ। ਦਿੱਲੀ ਕੈਪੀਟਲਜ਼ ਲਈ ਸਲਾਮੀ ਬੱਲੇਬਾਜ਼ ਸ਼ੇਫਾਲੀ ਵਰਮਾ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਦਿੱਲੀ ਕੈਪੀਟਲਸ ਲਈ ਸ਼ੈਫਾਲੀ ਵਰਮਾ ਨੇ 45 ਗੇਂਦਾਂ 'ਤੇ 84 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ।

ਉਨ੍ਹਾਂ ਨੇ ਆਪਣੀ ਪਾਰੀ 'ਚ 10 ਚੌਕੇ ਅਤੇ 4 ਛੱਕੇ ਲਗਾਏ। ਸ਼ੈਫਾਲੀ ਵਰਮਾ ਤੋਂ ਇਲਾਵਾ ਮੇਗ ਲੈਨਿੰਗ ਨੇ 43 ਗੇਂਦਾਂ 'ਤੇ 72 ਦੌੜਾਂ ਬਣਾਈਆਂ। ਇਸ ਆਸਟ੍ਰੇਲੀਆਈ ਬੱਲੇਬਾਜ਼ ਨੇ ਆਪਣੀ ਪਾਰੀ 'ਚ 14 ਚੌਕੇ ਲਗਾਏ। ਮਾਰਜਿਨ ਕੈਪ ਨੇ 17 ਗੇਂਦਾਂ ਵਿੱਚ 39 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 3 ਚੌਕੇ ਅਤੇ 3 ਛੱਕੇ ਲਗਾਏ। ਇਸ ਤੋਂ ਇਲਾਵਾ ਜੇਮਿਮਾ ਰੌਡਰਿਗਜ਼ 15 ਗੇਂਦਾਂ 'ਚ 22 ਦੌੜਾਂ ਬਣਾ ਕੇ ਅਜੇਤੂ ਪਰਤੀ।

ਇਹ ਵੀ ਪੜ੍ਹੋ: WPL 2023: ਦਿੱਲੀ ਕੈਪੀਟਲਸ ਨੇ ਰਾਇਲ ਚੈਲੰਜਰਸ ਬੈਂਗਲੁਰੂ ਨੂੰ 60 ਦੌੜਾਂ ਨਾਲ ਹਰਾਇਆ, ਤਾਰਾ ਨੌਰਿਸ ਨੇ ਲਈਆਂ 5 ਵਿਕਟਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget