ਪੜਚੋਲ ਕਰੋ

Mitchell Marsh: ਮਿਸ਼ੇਲ ਮਾਰਸ਼ ਦੀਆਂ ਵਧ ਸਕਦੀਆਂ ਮੁਸ਼ਕਿਲਾਂ, ਵਿਸ਼ਵ ਕੱਪ ਟਰਾਫੀ ਤੇ ਪੈਰ ਰੱਖਣ ਨੂੰ ਲੈ ਭੱਖਿਆ ਵਿਵਾਦ

FIR On Mitchell Marsh: ਆਸਟਰੇਲੀਆ ਨੇ ਫਾਈਨਲ ਵਿੱਚ ਟੀਮ ਇੰਡੀਆ ਨੂੰ ਹਰਾ ਕੇ ਛੇਵੀਂ ਵਾਰ ਵਿਸ਼ਵ ਕੱਪ ਦਾ ਖ਼ਿਤਾਬ ਜਿੱਤਿਆ। ਇਸ ਤੋਂ ਬਾਅਦ ਆਸਟ੍ਰੇਲੀਆ ਦੇ ਆਲਰਾਊਂਡਰ ਮਿਸ਼ੇਲ ਮਾਰਸ਼ ਦੀਆਂ ਵਿਸ਼ਵ ਕੱਪ ਟਰਾਫੀ ਨਾਲ

FIR On Mitchell Marsh: ਆਸਟਰੇਲੀਆ ਨੇ ਫਾਈਨਲ ਵਿੱਚ ਟੀਮ ਇੰਡੀਆ ਨੂੰ ਹਰਾ ਕੇ ਛੇਵੀਂ ਵਾਰ ਵਿਸ਼ਵ ਕੱਪ ਦਾ ਖ਼ਿਤਾਬ ਜਿੱਤਿਆ। ਇਸ ਤੋਂ ਬਾਅਦ ਆਸਟ੍ਰੇਲੀਆ ਦੇ ਆਲਰਾਊਂਡਰ ਮਿਸ਼ੇਲ ਮਾਰਸ਼ ਦੀਆਂ ਵਿਸ਼ਵ ਕੱਪ ਟਰਾਫੀ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ। ਅਸਲ 'ਚ ਇਸ ਫੋਟੋ 'ਚ ਮਿਸ਼ੇਲ ਮਾਰਸ਼ ਵਿਸ਼ਵ ਕੱਪ ਟਰਾਫੀ ਨੂੰ ਪੈਰਾਂ ਹੇਠ ਰੱਖੀ ਨਜ਼ਰ ਆਏ। ਜਿਸ ਤੋਂ ਬਾਅਦ ਕ੍ਰਿਕੇਟ ਪ੍ਰਸ਼ੰਸਕਾਂ ਨੇ ਕਾਫੀ ਤਾੜਨਾ ਕੀਤੀ। ਪਰ ਹੁਣ ਮਿਸ਼ੇਲ ਮਾਰਸ਼ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

ਉੱਤਰ ਪ੍ਰਦੇਸ਼ ਦੇ ਇੱਕ ਆਰਟੀਆਈ ਕਾਰਕੁਨ ਨੇ ਮਿਸ਼ੇਲ ਮਾਰਸ਼ ਖ਼ਿਲਾਫ਼ ਕੇਸ ਦਾਇਰ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜਿਸ ਤਰ੍ਹਾਂ ਮਿਸ਼ੇਲ ਮਾਰਸ਼ ਨੇ ਵਿਸ਼ਵ ਕੱਪ ਟਰਾਫੀ ਨੂੰ ਆਪਣੇ ਪੈਰਾਂ ਹੇਠ ਰੱਖਿਆ, ਉਸ ਨੇ ਭਾਰਤੀ ਪ੍ਰਸ਼ੰਸਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ।

ਮਿਸ਼ੇਲ ਮਾਰਸ਼ ਦੀਆਂ ਹਰਕਤਾਂ ਤੋਂ ਪ੍ਰਸ਼ੰਸਕ ਨਾਰਾਜ਼  

ਦੱਸ ਦੇਈਏ ਕਿ ਪੈਟ ਕਮਿੰਸ ਦੀ ਅਗਵਾਈ 'ਚ ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਦੀ ਟਰਾਫੀ 'ਤੇ ਕਬਜ਼ਾ ਕੀਤਾ। ਇਸ ਤੋਂ ਬਾਅਦ ਮਿਸ਼ੇਲ ਮਾਰਸ਼ ਦੀ ਹੱਥਾਂ 'ਚ ਬੀਅਰ ਅਤੇ ਪੈਰਾਂ ਹੇਠ ਵਿਸ਼ਵ ਕੱਪ ਟਰਾਫੀ ਵਾਲੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਦੇ ਨਾਲ ਹੀ ਆਸਟ੍ਰੇਲੀਆਈ ਆਲਰਾਊਂਡਰ ਦੀ ਹਰਕਤ 'ਤੇ ਪ੍ਰਸ਼ੰਸਕ ਗੁੱਸੇ 'ਚ ਹਨ।

ਵਿਸ਼ਵ ਕੱਪ ਫਾਈਨਲ 'ਚ ਆਸਟ੍ਰੇਲੀਆ ਤੋਂ ਹਾਰੀ ਟੀਮ ਇੰਡੀਆ

ਜ਼ਿਕਰਯੋਗ ਹੈ ਕਿ ਵਿਸ਼ਵ ਕੱਪ ਫਾਈਨਲ 'ਚ ਟੀਮ ਇੰਡੀਆ ਨੂੰ ਆਸਟ੍ਰੇਲੀਆ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਸੀ। ਪਰ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤਰ੍ਹਾਂ ਭਾਰਤੀ ਟੀਮ ਦਾ ਤੀਜੀ ਵਾਰ ਵਿਸ਼ਵ ਕੱਪ ਚੈਂਪੀਅਨ ਬਣਨ ਦਾ ਸੁਪਨਾ ਚਕਨਾਚੂਰ ਹੋ ਗਿਆ। ਇਸ ਦੇ ਨਾਲ ਹੀ ਕੰਗਾਰੂਆਂ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਦੀ ਟਰਾਫੀ ਜਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget