ਪੜਚੋਲ ਕਰੋ

Ambati Rayudu: ਅੰਬਾਤੀ ਰਾਇਡੂ ਦਾ 9 ਦਿਨਾਂ 'ਚ ਰਾਜਨੀਤੀ ਤੋਂ ਭਰਿਆ ਮਨ, ਕ੍ਰਿਕਟਰ ਨੇ YSRCP ਨੂੰ ਕਿਹਾ ਅਲਵਿਦਾ

Ambati Rayudu Leave Politics: ਅੰਬਾਤੀ ਰਾਇਡੂ ਨੇ ਹੈਰਾਨ ਕਰਨ ਵਾਲਾ ਫੈਸਲਾ ਲੈ ਕੇ ਰਾਜਨੀਤੀ ਛੱਡ ਦਿੱਤੀ ਹੈ। ਉਨ੍ਹਾਂ ਨੇ ਖੁਦ ਰਾਜਨੀਤੀ ਛੱਡਣ ਦੇ ਆਪਣੇ ਫੈਸਲੇ ਬਾਰੇ ਦੱਸਿਆ। ਰਾਇਡੂ ਨੇ ਯੁਵਜਨ ਸ੍ਰਮਿਕਾ ਰਾਇਥੂ ਕਾਂਗਰਸ ਪਾਰਟੀ

Ambati Rayudu Leave Politics: ਅੰਬਾਤੀ ਰਾਇਡੂ ਨੇ ਹੈਰਾਨ ਕਰਨ ਵਾਲਾ ਫੈਸਲਾ ਲੈ ਕੇ ਰਾਜਨੀਤੀ ਛੱਡ ਦਿੱਤੀ ਹੈ। ਉਨ੍ਹਾਂ ਨੇ ਖੁਦ ਰਾਜਨੀਤੀ ਛੱਡਣ ਦੇ ਆਪਣੇ ਫੈਸਲੇ ਬਾਰੇ ਦੱਸਿਆ। ਰਾਇਡੂ ਨੇ ਯੁਵਜਨ ਸ੍ਰਮਿਕਾ ਰਾਇਥੂ ਕਾਂਗਰਸ ਪਾਰਟੀ (ਵਾਈਐਸਆਰਸੀਪੀ) ਤੋਂ ਅਸਤੀਫਾ ਦੇ ਦਿੱਤਾ ਹੈ। ਰਾਇਡੂ 9 ਦਿਨ ਪਹਿਲਾਂ ਭਾਵ 28 ਦਸੰਬਰ ਨੂੰ ਪਾਰਟੀ 'ਚ ਸ਼ਾਮਲ ਹੋਏ ਸਨ। ਹਾਲਾਂਕਿ ਉਨ੍ਹਾਂ ਨੇ ਹਮੇਸ਼ਾ ਲਈ ਰਾਜਨੀਤੀ ਨਹੀਂ ਛੱਡੀ ਹੈ, ਸਗੋਂ ਉਹ ਕੁਝ ਸਮੇਂ ਲਈ ਹੀ ਰਾਜਨੀਤੀ ਤੋਂ ਦੂਰ ਰਹੇ ਹਨ।ਸਾਬਕਾ ਭਾਰਤੀ ਕ੍ਰਿਕਟਰ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਇਸ ਫੈਸਲੇ ਬਾਰੇ ਦੱਸਿਆ।

ਰਾਇਡੂ ਨੇ ਟਵੀਟ ਕੀਤਾ, "ਇਹ ਸਭ ਨੂੰ ਸੂਚਿਤ ਕਰਨ ਲਈ ਹੈ ਕਿ ਮੈਂ YSRCP ਪਾਰਟੀ ਛੱਡਣ ਅਤੇ ਕੁਝ ਸਮੇਂ ਲਈ ਰਾਜਨੀਤੀ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਸਹੀ ਸਮੇਂ 'ਤੇ ਅਗਲੀ ਕਾਰਵਾਈ ਦਾ ਐਲਾਨ ਕੀਤਾ ਜਾਵੇਗਾ।"

ਰਾਡਯੂ 28 ਦਸੰਬਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਸੂਬੇ ਦੇ ਉਪ ਮੁੱਖ ਮੰਤਰੀ ਨਾਰਾਇਣ ਸਵਾਮੀ ਅਤੇ ਸੰਸਦ ਮੈਂਬਰ ਪੇਡਿਰੈਡੀ ਮਿਥੁਨ ਰੈੱਡੀ ਵੀ ਮੌਜੂਦ ਸਨ। ਰਾਡਯੂ ਨੇ ਪਾਰਟੀ ਛੱਡਣ ਦੇ ਆਪਣੇ ਫੈਸਲੇ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਗਲੀ ਕਾਰਵਾਈ ਬਾਰੇ ਸਮਾਂ ਆਉਣ ’ਤੇ ਦੱਸਿਆ ਜਾਵੇਗਾ।

IPL 2023 ਤੋਂ ਬਾਅਦ ਕ੍ਰਿਕਟ ਨੂੰ ਕਹਿ ਦਿੱਤਾ ਸੀ ਅਲਵਿਦਾ

ਦੱਸ ਦੇਈਏ ਕਿ ਰਾਇਡੂ ਨੇ IPL 2023 ਤੋਂ ਬਾਅਦ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ। 2023 ਆਈਪੀਐਲ ਵਿੱਚ, ਰਾਇਡੂ ਚੇਨਈ ਸੁਪਰ ਕਿੰਗਜ਼ ਦਾ ਹਿੱਸਾ ਸੀ, ਜੋ ਚੈਂਪੀਅਨ ਬਣਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ 2019 'ਚ ਰਾਇਡੂ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ।

ਸਾਬਕਾ ਭਾਰਤੀ ਕ੍ਰਿਕਟਰ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ 'ਚ 55 ਵਨਡੇ ਅਤੇ 6 ਟੀ-20 ਅੰਤਰਰਾਸ਼ਟਰੀ ਮੈਚ ਖੇਡੇ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਕਰੀਅਰ 'ਚ 203 IPL ਮੈਚ ਖੇਡੇ ਹਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget