ਪੜਚੋਲ ਕਰੋ

BCCI Selection Committee: ਚੋਣ ਕਮੇਟੀ ਦੇ ਚੇਅਰਮੈਨ ਬਣ ਸਕਦੇ ਨੇ Venkatesh Prasad, BCCI ਜਲਦ ਕਰ ਸਕਦੀ ਹੈ ਐਲਾਨ

ਭਾਰਤੀ ਕ੍ਰਿਕਟ ਬੋਰਡ ਦੀ ਚੋਣ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੈਂਕਟੇਸ਼ ਪ੍ਰਸਾਦ ਨੂੰ ਦਿੱਤੀ ਜਾ ਸਕਦੀ ਹੈ। ਬੋਰਡ ਛੇਤੀ ਹੀ ਉਹਨਾਂ ਦੇ ਨਾਂ ਦਾ ਐਲਾਨ ਕਰ ਸਕਦਾ ਹੈ।

Venkatesh Prasad New Selection Committee : ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਵੈਂਕਟੇਸ਼ ਪ੍ਰਸਾਦ BCCI ਚੋਣ ਕਮੇਟੀ ਦੇ ਨਵੇਂ ਚੇਅਰਮੈਨ ਬਣ ਸਕਦੇ ਹਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਜਲਦ ਹੀ ਇਸ ਦਾ ਐਲਾਨ ਕਰ ਸਕਦਾ ਹੈ। ਇਨਸਾਈਡਸਪੋਰਟਸ ਮੁਤਾਬਕ ਬੀਸੀਸੀਆਈ ਚੋਣ ਕਮੇਟੀ ਦੀ ਚੋਣ ਨੂੰ ਅੰਤਿਮ ਰੂਪ ਦੇ ਰਿਹਾ ਹੈ। ਇਸ ਮਹੀਨੇ ਦੇ ਅੰਤ ਤੱਕ ਬੋਰਡ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਸਕਦਾ ਹੈ।

ਬੀਸੀਸੀਆਈ ਜਲਦੀ ਹੀ ਕਰ ਸਕਦਾ ਹੈ ਐਲਾਨ 

ਇਨਸਾਈਡਸਪੋਰਟਸ ਦੇ ਅਨੁਸਾਰ, ਬੀਸੀਸੀਆਈ ਦੇ ਇੱਕ ਸੂਤਰ ਨੇ ਦੱਸਿਆ ਕਿ ਨਵੀਂ ਚੋਣ ਕਮੇਟੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਨਵੀਂ ਚੋਣ ਕਮੇਟੀ ਦਾ ਐਲਾਨ ਇਸ ਮਹੀਨੇ ਦੇ ਅੰਤ ਤੋਂ ਪਹਿਲਾਂ ਕਰ ਦਿੱਤਾ ਜਾਵੇਗਾ। ਵੈਂਕਟੇਸ਼ ਪ੍ਰਸਾਦ ਸਭ ਤੋਂ ਤਜਰਬੇਕਾਰ ਕ੍ਰਿਕਟਰਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਇਸ ਅਹੁਦੇ ਲਈ ਆਪਣਾ ਨਾਮ ਦਰਜ ਕਰਵਾਇਆ ਹੈ। ਇਸ ਬਾਰੇ ਕੋਈ ਰਸਮੀ ਗੱਲਬਾਤ ਨਹੀਂ ਹੋਈ ਹੈ ਪਰ ਨਵੇਂ ਪ੍ਰਧਾਨ ਵਜੋਂ ਉਨ੍ਹਾਂ ਨੂੰ ਸਾਰਿਆਂ ਤੋਂ ਭਰੋਸੇ ਦਾ ਵੋਟ ਮਿਲਣ ਦੀ ਸੰਭਾਵਨਾ ਹੈ।

ਸੀਏਸੀ ਚੋਣ ਕਮੇਟੀ ਦੇ ਨਵੇਂ ਚੇਅਰਮੈਨ ਦਾ ਐਲਾਨ ਕਰਨ ਤੋਂ ਪਹਿਲਾਂ ਅਗਲੇ ਹਫ਼ਤੇ ਸ਼ਾਰਟਲਿਸਟ ਕੀਤੇ ਗਏ ਸਾਰੇ ਕ੍ਰਿਕਟਰਾਂ ਦੀ ਇੰਟਰਵਿਊ ਕਰੇਗੀ। ਚੋਣ ਕਮੇਟੀ ਦੇ ਸਾਬਕਾ ਚੇਅਰਮੈਨ ਚੇਤਨ ਸ਼ਰਮਾ ਨੇ ਵੀ ਇਸ ਅਹੁਦੇ ਲਈ ਮੁੜ ਅਪਲਾਈ ਕੀਤਾ ਹੈ। ਹਾਲਾਂਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਅਤੇ ਸੀਏਸੀ ਫਿਲਹਾਲ ਚੇਤਨ ਨੂੰ ਦੂਜਾ ਮੌਕਾ ਦੇਣ ਬਾਰੇ ਯਕੀਨੀ ਨਹੀਂ ਹੈ।

ਪ੍ਰਸਾਦ ਦਾ ਕਰੀਅਰ ਰਿਹੈ ਸ਼ਾਨਦਾਰ

ਭਾਰਤੀ ਟੀਮ ਦੇ ਸਾਬਕਾ ਤੇਜ਼ ਗੇਂਦਬਾਜ਼ ਵੈਂਕਟੇਸ਼ ਪ੍ਰਸਾਦ ਦਾ ਕਰੀਅਰ ਸ਼ਾਨਦਾਰ ਰਿਹਾ ਹੈ। ਉਨ੍ਹਾਂ ਨੇ ਭਾਰਤ ਲਈ ਆਪਣੇ ਕਰੀਅਰ ਵਿੱਚ ਕੁੱਲ 161 ਵਨਡੇ ਖੇਡੇ ਹਨ। ਇਨ੍ਹਾਂ ਮੈਚਾਂ 'ਚ ਉਨ੍ਹਾਂ ਨੇ 196 ਵਿਕਟਾਂ ਆਪਣੇ ਨਾਂ ਕਰ ਲਈਆਂ ਹਨ। ਇਸ ਦੇ ਨਾਲ ਹੀ ਉਹ 33 ਟੈਸਟ ਮੈਚਾਂ 'ਚ ਟੀਮ ਇੰਡੀਆ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ 96 ਵਿਕਟਾਂ ਲਈਆਂ ਹਨ। ਵੈਂਕਟੇਸ਼ ਪ੍ਰਸਾਦ ਨੂੰ ਭਾਰਤੀ ਟੀਮ ਦਾ ਬਹੁਤ ਪ੍ਰਭਾਵਸ਼ਾਲੀ ਗੇਂਦਬਾਜ਼ ਮੰਨਿਆ ਜਾਂਦਾ ਹੈ। ਫਿਲਹਾਲ ਉਹ ਕ੍ਰਿਕਟ ਕੁਮੈਂਟਰੀ ਕਰਦੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਵੈਂਕਟੇਸ਼ ਪ੍ਰਸਾਦ ਨੇ ਵੀ ਭਾਰਤ ਦੇ ਮੁੱਖ ਕੋਚ ਦੇ ਅਹੁਦੇ ਲਈ ਇੱਕ ਵਾਰ ਅਰਜ਼ੀ ਦਿੱਤੀ ਸੀ, ਹਾਲਾਂਕਿ ਉਹ ਟੀਮ ਇੰਡੀਆ ਦੇ ਮੁੱਖ ਕੋਚ ਨਹੀਂ ਬਣ ਸਕੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget