ਪੜਚੋਲ ਕਰੋ

Javed Miandad: 'ਅਯੁੱਧਿਆ ਦੇ ਰਾਮ ਮੰਦਰ 'ਚ ਜੋ ਜਾਏਗਾ, ਉਹ ਮੁਸਲਮਾਨ ਬਣ ਨਿਕਲੇਗਾ', ਸਾਬਕਾ ਕ੍ਰਿਕਟਰ ਦੇ ਬਿਆਨ ਤੇ ਭੱਖਿਆ ਵਿਵਾਦ 

Pakistani Cricketers on Ram Mandir: ਪਾਕਿਸਤਾਨ ਦੇ ਕਈ ਸਾਬਕਾ ਕ੍ਰਿਕਟਰ ਅਕਸਰ ਭਾਰਤ ਵਿੱਚ ਰਹਿਣ ਵਾਲੇ ਹਿੰਦੂਆਂ ਬਾਰੇ ਵਿਵਾਦਿਤ ਬਿਆਨ ਦਿੰਦੇ ਰਹਿੰਦੇ ਹਨ। ਇਨ੍ਹਾਂ 'ਚੋਂ ਇਕ ਦਾ ਨਾਂ ਸਾਬਕਾ ਪਾਕਿਸਤਾਨੀ ਕ੍ਰਿਕਟਰ

Pakistani Cricketers on Ram Mandir: ਪਾਕਿਸਤਾਨ ਦੇ ਕਈ ਸਾਬਕਾ ਕ੍ਰਿਕਟਰ ਅਕਸਰ ਭਾਰਤ ਵਿੱਚ ਰਹਿਣ ਵਾਲੇ ਹਿੰਦੂਆਂ ਬਾਰੇ ਵਿਵਾਦਿਤ ਬਿਆਨ ਦਿੰਦੇ ਰਹਿੰਦੇ ਹਨ। ਇਨ੍ਹਾਂ 'ਚੋਂ ਇਕ ਦਾ ਨਾਂ ਸਾਬਕਾ ਪਾਕਿਸਤਾਨੀ ਕ੍ਰਿਕਟਰ ਜਾਵੇਦ ਮਿਆਂਦਾਦ ਹੈ। ਜਾਵੇਦ ਮਿਆਂਦਾਦ ਆਪਣੇ ਕਰੀਅਰ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਲਈ ਜਾਣੇ ਜਾਂਦੇ ਸਨ, ਪਰ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ, ਉਹ ਭਾਰਤ ਦੇ ਖਿਲਾਫ ਜ਼ਹਿਰ ਉਗਲਣ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਅਯੁੱਧਿਆ ਮੰਦਰ 'ਤੇ ਵਿਵਾਦਿਤ ਬਿਆਨ ਦੇ ਕੇ ਇਕ ਵਾਰ ਫਿਰ ਭਾਰਤੀਆਂ ਅਤੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਰਾਮ ਮੰਦਰ 'ਤੇ ਪਾਕਿਸਤਾਨੀ ਕ੍ਰਿਕਟਰ ਨੇ ਦਿੱਤਾ ਵਿਵਾਦਤ ਬਿਆਨ

ਦਰਅਸਲ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਜਾਵੇਦ ਮਿਆਂਦਾਦ ਕਹਿ ਰਹੇ ਹਨ ਕਿ ਜੋ ਵੀ ਅਯੁੱਧਿਆ 'ਚ ਬਣ ਰਹੇ ਰਾਮ ਮੰਦਰ 'ਚ ਜੋ ਵੀ ਹਿੰਦੂ ਜਾਵੇਗਾ, ਉਹ ਮੁਸਲਮਾਨ ਬਣ ਕੇ ਨਿਕਲਣਗੇ। ਉਨ੍ਹਾਂ ਦੇ ਇਸ ਬਿਆਨ ਦੀ ਸੋਸ਼ਲ ਮੀਡੀਆ 'ਤੇ ਕਾਫੀ ਆਲੋਚਨਾ ਹੋ ਰਹੀ ਹੈ। ਉਂਜ, ਦੱਸ ਦੇਈਏ ਕਿ ਇਹ ਵੀਡੀਓ ਤਿੰਨ ਸਾਲ ਪੁਰਾਣਾ ਹੈ, ਪਰ ਇਹ ਇਨ੍ਹੀਂ ਦਿਨੀਂ ਕਾਫੀ ਵਾਇਰਲ ਹੋ ਰਿਹਾ ਹੈ।

ਜਾਵੇਦ ਮਿਆਂਦਾਦ ਨੇ 8 ਅਗਸਤ 2020 ਨੂੰ ਆਪਣੇ ਯੂ-ਟਿਊਬ ਚੈਨਲ 'ਤੇ 8 ਮਿੰਟ ਦਾ ਵੀਡੀਓ ਬਣਾਇਆ ਸੀ, ਜਿਸ 'ਚ ਉਨ੍ਹਾਂ ਨੇ ਅਯੁੱਧਿਆ 'ਚ ਬਣਨ ਵਾਲੇ ਰਾਮ ਮੰਦਰ ਦਾ ਜ਼ਿਕਰ ਕੀਤਾ ਸੀ। ਉਸ ਵੀਡੀਓ 'ਚ ਜਾਵੇਦ ਨੇ ਕਿਹਾ ਸੀ ਕਿ ਭਾਰਤ 'ਚ ਜੋ ਵੀ ਹੋ ਰਿਹਾ ਹੈ, ਅਤੇ ਜਿਸ ਤਰ੍ਹਾਂ ਦਾ ਪ੍ਰਧਾਨ ਮੰਤਰੀ ਮੋਦੀ ਨੇ ਬਹੁਤ ਵਧੀਆ ਕੰਮ ਕੀਤਾ ਹੈ, ਜੋ ਉਨ੍ਹਾਂ ਲਈ ਚੰਗਾ ਹੈ, ਪਰ ਸਾਡੇ ਨਜ਼ਰੀਏ ਤੋਂ ਚੰਗਾ ਨਹੀਂ ਹੈ, ਪਰ ਮੈਂ ਇਸ ਦੀ ਗਹਿਰਾਈ ਵਿੱਚ ਜਾ ਕੇ ਦੱਸਦਾ ਹਾਂ ਕਿ ਇੱਕ ਮਸਜਿਦ ਨੂੰ ਮੰਦਰ ਵਿੱਚ ਬਦਲ ਦਿੱਤਾ ਗਿਆ ਹੈ।

ਲੋਕਾਂ ਨੇ ਤਿੱਖੀ ਆਲੋਚਨਾ ਕੀਤੀ

ਉਸ ਨੇ ਅੱਗੇ ਕਿਹਾ, "ਇੰਸ਼ਾਅੱਲ੍ਹਾ, ਜੋ ਵੀ ਉਸ ਮੰਦਰ ਵਿੱਚ ਜਾਵੇਗਾ, ਉਹ ਮੁਸਲਮਾਨ ਬਣ ਕੇ ਨਿਕਲੇਗਾ, ਕਿਉਂਕਿ ਸਾਡੀਆਂ ਜੜ੍ਹਾਂ ਹਮੇਸ਼ਾ ਉਸ ਵਿੱਚ ਰਹਿੰਦੀਆਂ ਹਨ। ਜਿੱਥੇ ਕਿਤੇ ਵੀ ਸਾਡੇ ਬਜ਼ੁਰਗਾਂ ਨੇ ਤਬਲੀਗ ਕੀਤੀ ਹੈ, ਉਹ ਚੀਜ਼ਾਂ ਉੱਥੋਂ ਹੀ ਜਨਮ ਲੈਂਦੀਆਂ ਹਨ। ਮੈਂ ਖੁਸ਼ ਹਾਂ, ਤੁਸੀ ਕੰਮ ਤਾਂ ਗਲਤ ਕੀਤਾ, ਪਰ ਲੋਕਾਂ ਨੂੰ ਸਮਝ ਨਹੀਂ ਆਏਗਾ। ਇੰਸ਼ਾਅੱਲ੍ਹਾ, ਮੈਨੂੰ ਰੱਬ 'ਤੇ ਪੂਰਾ ਵਿਸ਼ਵਾਸ ਹੈ ਕਿ ਇੱਥੋਂ ਮੁਸਲਮਾਨਾਂ ਦੀਆਂ ਤੰਜ਼ੀਮਾਂ ਉਠਣਗੀਆਂ। ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਦੇ ਇਸ ਵਿਵਾਦਿਤ ਬਿਆਨ ਦੀ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ ਅਤੇ ਭਾਰਤ 'ਚ ਰਹਿਣ ਵਾਲੇ ਲੋਕ ਇਸ ਦੀ ਸਖਤ ਆਲੋਚਨਾ ਕਰ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
Punjab Holidays: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Embed widget