ਪੜਚੋਲ ਕਰੋ

ਪਾਕਿਸਤਾਨ ਨੂੰ ਵੀ ਭਾਰਤ ਖ਼ਿਲਾਫ਼ T20 World Cup 2022 ਖੇਡਣ ਤੋਂ ਕਰਨਾ ਚਾਹੀਦਾ ਹੈ ਇਨਕਾਰ, ਪਾਕਿਸਤਾਨੀ ਦਿੱਗਜ ਨੇ ਦਿੱਤਾ ਵੱਡਾ ਬਿਆਨ

Asia Cup 2023: ਜੈ ਸ਼ਾਹ ਦੇ ਏਸ਼ੀਆ ਕੱਪ ਪਾਕਿਸਤਾਨ ਵਿੱਚ ਨਾ ਖੇਡੇ ਜਾਣ ਦੇ ਬਿਆਨ ਤੋਂ ਬਾਅਦ ਬਾਅਦ ਚਰਚਾ ਜ਼ੋਰਾਂ 'ਤੇ ਹੈ। ਹੁਣ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਯੂਨਿਸ ਖ਼ਾਨ ਅਤੇ ਕਾਮਰਾਨ ਅਕਮਲ ਨੇ ਇਸ ਮਾਮਲੇ 'ਚ ਆਪਣੀ ਰਾਏ ਰੱਖੀ ਹੈ।

Asia Cup 2023: ਏਸ਼ੀਆ ਕੱਪ 2023 ਨੂੰ ਲੈ ਕੇ BCCI ਸਕੱਤਰ ਅਤੇ ਏਸ਼ੀਅਨ ਕ੍ਰਿਕਟ ਕੌਂਸਲ (ACC) ਦੇ ਮੁਖੀ ਜੈ ਸ਼ਾਹ ਦਾ ਬਿਆਨ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਇਸ ਬਿਆਨ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਵੱਲੋਂ ਪ੍ਰਤੀਕਿਰਿਆ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ ਕਈ ਸਾਬਕਾ ਪਾਕਿਸਤਾਨੀ ਕ੍ਰਿਕਟਰ ਵੀ ਇਸ 'ਤੇ ਆਪਣੀ ਰਾਏ ਦੇ ਰਹੇ ਹਨ। ਇਸ 'ਚ ਸਾਬਕਾ ਪਾਕਿਸਤਾਨੀ ਬੱਲੇਬਾਜ਼ ਯੂਨਿਸ ਖ਼ਾਨ ਅਤੇ ਵਿਕਟਕੀਪਰ ਬੱਲੇਬਾਜ਼ ਕਾਮਰਾਨ ਅਕਮਲ ਵੀ ਆ ਗਏ ਹਨ। ਦੋਵਾਂ ਨੇ ਆਪਣੀ ਰਾਏ ਪੇਸ਼ ਕੀਤੀ ਹੈ।

ਭਾਰਤ ਦੇ ਖ਼ਿਲਾਫ਼ ਨਾ ਖੇਡਿਆ ਜਾਵੇ ਮੈਚ

ਦੋਵਾਂ ਖਿਡਾਰੀਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੀ ਟੀਮ ਨੂੰ ਭਾਰਤ ਖਿਲਾਫ ਕੋਈ ਮੈਚ ਨਹੀਂ ਖੇਡਣਾ ਚਾਹੀਦਾ। ਯੂਨਸ ਖ਼ਾਨ ਨੇ ਏਆਰਵਾਈ ਨਿਊਜ਼ ਦੇ ਸ਼ੋਅ 'ਹਰ ਲਮ੍ਹਾ ਪੁਰਜੋਸ਼' 'ਤੇ ਗੱਲਬਾਤ ਕਰਦੇ ਹੋਏ ਕਿਹਾ, ''ਮੈਨੂੰ ਲੱਗਦਾ ਹੈ ਕਿ ਜੈ ਸ਼ਾਹ ਨੂੰ ਅਜਿਹਾ ਨਹੀਂ ਕਹਿਣਾ ਚਾਹੀਦਾ ਸੀ, ਪਰ ਜਦੋਂ ਗੋਲੀਆਂ ਚਲਾਈਆਂ ਜਾ ਚੁੱਕੀਆਂ ਹਨ ਤਾਂ ਮੈਂ ਪੀਸੀਬੀ ਨੂੰ ਇਸ ਮਾਮਲੇ 'ਤੇ ਸਖ਼ਤ ਰੁਖ ਅਪਣਾਉਣ ਲਈ ਕਹਾਂਗਾ।  ਜਿਵੇਂ ਅਸੀਂ ਪਹਿਲਾਂ ਕੀਤਾ ਸੀ (ਆਖਰੀ ਸਮੇਂ 'ਤੇ ਪਾਕਿਸਤਾਨ ਦਾ ਨਿਊਜ਼ੀਲੈਂਡ ਦੌਰਾ ਰੱਦ ਕਰਨਾ) ਅਤੇ ਤੁਸੀਂ ਜਾਣਦੇ ਹੋ ਕਿ ਉਨ੍ਹਾਂ ਟੀਮਾਂ ਨੇ ਬਾਅਦ ਵਿੱਚ ਸਾਡੇ ਦੇਸ਼ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਸੀ।

ਉਨ੍ਹਾਂ ਕਿਹਾ, ''ਜੇਕਰ ਉਨ੍ਹਾਂ (ਬੀ.ਸੀ.ਸੀ.ਆਈ.) ਨੇ ਆਪਣੇ ਫੈਸਲੇ 'ਤੇ ਅੜੇ ਰਹਿਣ ਦਾ ਫੈਸਲਾ ਕੀਤਾ ਹੈ ਤਾਂ ਸਾਨੂੰ ਇਸ ਗੱਲ 'ਤੇ ਵੀ ਕੋਈ ਇਤਰਾਜ਼ ਨਹੀਂ ਹੈ ਕਿ ਭਾਰਤੀ ਟੀਮ ਏਸ਼ੀਆ ਕੱਪ 'ਚ ਹਿੱਸਾ ਨਹੀਂ ਲੈਂਦੀ ਅਤੇ ਸਾਨੂੰ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਲਈ  ਭਾਰਤ ਜਾਣ ਬਾਰੇ ਨਹੀਂ ਸੋਚਣਾ ਚਾਹੀਦਾ ਨਾ ਹੀ ਸਾਨੂੰ ਨਿਰਪੱਖ ਥਾਵਾਂ 'ਤੇ ਏਸ਼ੀਆ ਕੱਪ ਕਰਵਾਉਣ ਲਈ ਸਹਿਮਤ ਹੋਣਾ ਚਾਹੀਦਾ ਹੈ।


ਟੀ-20 ਵਿਸ਼ਵ ਕੱਪ 'ਚ ਨਹੀਂ ਖੇਡਣਾ ਚਾਹੀਦਾ

ਇਸ ਤੋਂ ਇਲਾਵਾ ਕਾਮਰਾਨ ਅਕਮਲ ਨੇ ਟੀ-20 ਵਿਸ਼ਵ ਕੱਪ 'ਚ ਭਾਰਤ ਖ਼ਿਲਾਫ਼ ਹੋਣ ਵਾਲੇ ਮੈਚ ਦਾ ਬਾਈਕਾਟ ਕਰਨ ਦੀ ਮੰਗ ਵੀ ਕੀਤੀ ਸੀ। ਉਨ੍ਹਾਂ ਕਿਹਾ, "ਮੇਰਾ ਮੰਨਣਾ ਹੈ ਕਿ ਜੈ ਸ਼ਾਹ ਦਾ ਬਿਆਨ ਅਚਾਨਕ ਸੀ ਅਤੇ ਕਿਉਂਕਿ ਉਨ੍ਹਾਂ ਨੇ ਇਸ ਸਾਲ ਏਸ਼ੀਆ ਕੱਪ ਦੌਰਾਨ ਖੇਡੇ ਗਏ ਭਾਰਤ-ਪਾਕਿਸਤਾਨ ਮੈਚ ਵਿੱਚ ਹਿੱਸਾ ਲਿਆ ਸੀ, ਇਸ ਲਈ ਉਨ੍ਹਾਂ ਨੂੰ ਵਿਰੋਧੀ ਧਿਰ ਲਈ ਰਾਜਨੀਤੀ ਕਰਨੀ ਚਾਹੀਦੀ ਹੈ ਅਤੇ ਇਸਨੂੰ ਖੇਡ ਵਿੱਚ ਲਿਆਉਣ ਤੋਂ ਬਚਣਾ ਚਾਹੀਦਾ ਹੈ।"

ਉਨ੍ਹਾਂ ਨੇ ਅੱਗੇ ਕਿਹਾ, ''ਏਸ਼ੀਆ ਕੱਪ ਪਾਕਿਸਤਾਨ 'ਚ ਹੀ ਹੋਣਾ ਚਾਹੀਦਾ ਹੈ ਅਤੇ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਹੈ ਤਾਂ ਪਾਕਿਸਤਾਨ ਨੂੰ ਕਿਸੇ ਵੀ ਪੱਧਰ 'ਤੇ ਭਾਰਤ ਖਿਲਾਫ ਨਹੀਂ ਖੇਡਣਾ ਚਾਹੀਦਾ, ਚਾਹੇ ਉਹ ਆਈ.ਸੀ.ਸੀ. ਈਵੈਂਟਸ ਦੇ ਮੈਚ ਹੋਣ, ਏਸ਼ੀਆ ਕੱਪ ਦੇ ਮੈਚ ਹੋਣ ਅਤੇ ਚਾਹੇ 23 ਅਕਤੂਬਰ ਨੂੰ ਹੋਣ। ਟੀ-20 ਵਿਸ਼ਵ ਕੱਪ ਦਾ ਮੈਚ ਹੋਵੇ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

ਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget