ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਦੁਨੀਆ ਦਾ ਇਕਲੌਤਾ ਕ੍ਰਿਕਟਰ ਜਿਸ ਨੂੰ ਦਿੱਤੀ ਗਈ ਸੀ ਫਾਂਸੀ ਦੀ ਸਜ਼ਾ, ਜਾਣੋ ਪੂਰਾ ਮਾਮਲਾ

ਵੈਸਟਇੰਡੀਜ਼ ਟੀਮ ਦੀ ਸਾਬਕਾ ਖਿਡਾਰ ਲੈਸਲੀ ਹਿਲਟਨ ਨੂੰ ਸਰਵਸ਼੍ਰੇਸ਼ਠ ਆਲਰਾਊਂਡਰ ਖਿਡਾਰੀਆਂ 'ਚੋਂ ਇਕ ਮੰਨਿਆ ਜਾਂਦਾ ਸੀ ਪਰ ਉਨ੍ਹਾਂ ਨੂੰ ਪਤਨੀ ਦੀ ਹੱਤਿਆ ਦੇ ਦੋਸ਼ 'ਚ 50 ਸਾਲ ਦੀ ਉਮਰ 'ਚ ਫਾਂਸੀ ਦੇ ਦਿੱਤੀ ਗਈ ਸੀ।

Leslie Hylton: ਕਿਸੇ ਵੀ ਖੇਡ ਵਿੱਚ ਵਿਵਾਦ ਕੋਈ ਨਵੀਂ ਗੱਲ ਨਹੀਂ ਹੈ ਪਰ ਜਦੋਂ ਕਿਸੇ ਖਿਡਾਰੀ ਨੂੰ ਕਾਨੂੰਨੀ ਤੌਰ 'ਤੇ ਸਜ਼ਾ ਮਿਲਦੀ ਹੈ ਤਾਂ ਇਹ ਵੱਡੀ ਖ਼ਬਰ ਬਣ ਜਾਂਦੀ ਹੈ। ਕ੍ਰਿਕਟ 'ਚ ਮੈਦਾਨ 'ਤੇ ਖੇਡ ਦੌਰਾਨ ਖਿਡਾਰੀਆਂ ਵਿਚਾਲੇ ਝਗੜੇ ਤੋਂ ਬਾਅਦ ਉਨ੍ਹਾਂ ਨੂੰ ਖੇਡ ਦੇ ਨਿਯਮਾਂ ਮੁਤਾਬਕ ਸਜ਼ਾ ਵੀ ਦਿੱਤੀ ਗਈ ਹੈ ਪਰ ਵਿਸ਼ਵ ਕ੍ਰਿਕਟ 'ਚ ਇਕ ਅਜਿਹਾ ਖਿਡਾਰੀ ਵੀ ਆਇਆ ਹੈ, ਜਿਸ ਨੇ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਉਸਨੂੰ ਫਾਂਸੀ ਦੇ ਦਿੱਤੀ ਗਈ।

ਦਰਅਸਲ ਵੈਸਟਇੰਡੀਜ਼ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਲੇਸਲੀ ਹਿਲਟਨ ਨੂੰ 50 ਸਾਲ ਦੀ ਉਮਰ 'ਚ ਪਤਨੀ ਦੀ ਹੱਤਿਆ ਦੇ ਦੋਸ਼ 'ਚ ਫਾਂਸੀ ਦੇ ਦਿੱਤੀ ਗਈ ਸੀ। ਸਾਲ 1905 'ਚ ਜਮਾਇਕਾ 'ਚ ਪੈਦਾ ਹੋਏ ਲੈਸਲੀ ਨੂੰ ਇਹ ਨਹੀਂ ਪਤਾ ਸੀ ਕਿ ਉਸ ਦੇ ਪਿਤਾ ਕੌਣ ਸਨ, ਜਦਕਿ ਉਸ ਤੋਂ ਬਾਅਦ ਜਦੋਂ ਉਹ ਸਿਰਫ 3 ਸਾਲਾ ਦਾ ਸੀ ਤਾਂ ਉਸ ਦੀ ਮਾਂ ਦਾ ਵੀ ਦਿਹਾਂਤ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਸ਼ੁਰੂਆਤੀ ਜ਼ਿੰਦਗੀ ਕਾਫੀ ਸੰਘਰਸ਼ਪੂਰਨ ਰਹੀ। ਮਾਂ ਦੀ ਮੌਤ ਤੋਂ ਬਾਅਦ ਉਸ ਦੀ ਭੈਣ ਨੇ ਉਸ ਨੂੰ ਪਾਲਿਆ ਪਰ ਉਸ ਦੀ ਮੌਤ ਤੋਂ ਬਾਅਦ ਉਹ ਵੀ ਕਾਫੀ ਟੁੱਟ ਗਿਆ ਸੀ।

ਸ਼ੁਰੂਆਤੀ ਦਿਨਾਂ ਵਿੱਚ, ਲੈਸਲੀ ਹਿਲਟਨ ਇੱਕ ਮਜ਼ਦੂਰ ਵਜੋਂ ਕੰਮ ਕਰਨ ਦੇ ਨਾਲ-ਨਾਲ ਇੱਕ ਦਰਜ਼ੀ ਦਾ ਕੰਮ ਕਰਦਾ ਸੀ। ਇਸ ਦੇ ਨਾਲ ਹੀ ਜਦੋਂ ਉਹ ਸਥਾਨਕ ਕਲੱਬ 'ਚ ਖੇਡਣ ਗਿਆ ਤਾਂ ਉੱਥੇ ਉਸ ਦੀ ਬੱਲੇਬਾਜ਼ੀ ਅਤੇ ਗੇਂਦਬਾਜ਼ੀ ਤੋਂ ਹਰ ਕੋਈ ਪ੍ਰਭਾਵਿਤ ਹੋਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਾਲ 1935 'ਚ ਇੰਗਲੈਂਡ ਖਿਲਾਫ ਟੈਸਟ ਕ੍ਰਿਕਟ 'ਚ ਡੈਬਿਊ ਕਰਨ ਦਾ ਮੌਕਾ ਮਿਲਿਆ। ਲੈਸਲੀ ਨੇ ਆਪਣੇ ਕ੍ਰਿਕਟ ਕਰੀਅਰ 'ਚ 6 ਟੈਸਟ ਮੈਚ ਖੇਡੇ, ਜਿਸ 'ਚ ਉਸ ਨੇ ਕੁੱਲ 70 ਦੌੜਾਂ ਬਣਾ ਕੇ 16 ਵਿਕਟਾਂ ਲਈਆਂ।

ਪੁਲਿਸ ਵਾਲੇ ਦੀ ਧੀ ਨਾਲ ਪਿਆਰ 7 ਗੋਲ਼ੀਆਂ ਮਾਰ ਕੇ ਕੀਤਾ ਖ਼ਤਮ

ਲੈਸਲੀ ਹਿਲਟਨ ਨੂੰ ਜਮੈਕਨ ਪੁਲਿਸ ਵਾਲੇ ਦੀ ਧੀ ਨਾਲ ਪਿਆਰ ਹੋ ਗਿਆ। ਇਸ ਤੋਂ ਬਾਅਦ ਸਾਲ 1942 'ਚ ਉਨ੍ਹਾਂ ਦਾ ਵਿਆਹ ਹੋ ਗਿਆ। ਸ਼ੁਰੂਆਤੀ ਦੌਰ 'ਚ ਦੋਵਾਂ ਵਿਚਾਲੇ ਹਾਲਾਤ ਆਮ ਵਾਂਗ ਚੱਲ ਰਹੇ ਸਨ। ਇਸ ਤੋਂ ਬਾਅਦ ਸਾਲ 1954 ਵਿਚ ਜਦੋਂ ਉਨ੍ਹਾਂ ਦੀ ਪਤਨੀ ਕਿਸੇ ਕੰਮ ਲਈ ਨਿਊਯਾਰਕ ਗਈ ਤਾਂ ਉਨ੍ਹਾਂ ਨੂੰ ਇੱਕ ਚਿੱਠੀ ਮਿਲੀ। ਇਸ ਵਿਚ ਲੈਸਲੀ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ।

ਇਸ ਚਿੱਠੀ ਤੋਂ ਬਾਅਦ ਲੈਸਲੀ ਨੂੰ ਅਗਲੇ ਕੁਝ ਦਿਨਾਂ ਤੱਕ ਲਗਾਤਾਰ ਅਜਿਹੀਆਂ ਚਿੱਠੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਅਤੇ ਇਕ ਦਿਨ ਜਦੋਂ ਉਸ ਨੂੰ ਪੂਰੇ ਮਾਮਲੇ ਦੀ ਸੱਚਾਈ ਦਾ ਪਤਾ ਲੱਗਾ ਤਾਂ ਉਸ ਨੇ ਆਪਣੀ ਪਤਨੀ ਨੂੰ 7 ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਸਾਲ 1955 ਵਿਚ, ਲੈਸਲੀ ਨੂੰ ਉਸ ਦੇ ਕਾਰਨਾਮੇ ਕਾਰਨ ਫਾਂਸੀ ਦੇ ਦਿੱਤੀ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget