ਪੜਚੋਲ ਕਰੋ

ਪਰਦੇਸੀਆਂ ਨਾਲ ਦਿਲ ਨਾ ਲਾਇਓ...! ਹਾਰਦਿਕ-ਸਾਨੀਆ ਤੋਂ ਲੈ ਕੇ ਧਵਨ ਤੱਕ..., ਇਨ੍ਹਾਂ ਖਿਡਾਰੀਆਂ 'ਤੇ ਭਾਰੀ ਪਿਆ ਵਿਦੇਸ਼ੀਆਂ ਦਾ ਪਿਆਰ, ਹੋਇਆ ਤਲਾਕ

ਹਾਰਦਿਕ ਪੰਡਯਾ ਅਤੇ ਨਤਾਸ਼ਾ ਦੇ ਤਲਾਕ ਦੀ ਖ਼ਬਰ ਵਾਇਰਲ ਹੋ ਰਹੀ ਹੈ। ਉਨ੍ਹਾਂ ਤੋਂ ਪਹਿਲਾਂ ਸਾਨੀਆ ਮਿਰਜ਼ਾ ਤੇ ਸ਼ਿਖਰ ਧਵਨ ਵੀ ਆਪਣੇ-ਆਪਣੇ ਤਲਾਕ ਨੂੰ ਲੈ ਕੇ ਸੁਰਖੀਆਂ 'ਚ ਰਹਿ ਚੁੱਕੇ ਹਨ। 

Hardik Pandya Divorce: ਹਾਰਦਿਕ ਪੰਡਯਾ (hardik pandya) ਅਤੇ ਨਤਾਸ਼ਾ ਦੇ ਤਲਾਕ ਦੀ ਖ਼ਬਰ ਵਾਇਰਲ ਹੋ ਰਹੀ ਹੈ। ਉਨ੍ਹਾਂ ਤੋਂ ਪਹਿਲਾਂ ਸਾਨੀਆ ਮਿਰਜ਼ਾ ਤੇ ਸ਼ਿਖਰ ਧਵਨ ਵੀ ਆਪਣੇ-ਆਪਣੇ ਤਲਾਕ ਨੂੰ ਲੈ ਕੇ ਸੁਰਖੀਆਂ 'ਚ ਰਹਿ ਚੁੱਕੇ ਹਨ।  ਜੇ ਤਾਜ਼ਾ ਮਾਮਲੇ ਦੀ ਗੱਲ਼ ਕਰੀਏ ਤਾਂ ਭਾਰਤੀ ਕ੍ਰਿਕਟਰ ਹਾਰਦਿਕ ਪੰਡਯਾ ਨੇ ਆਪਣੀ ਪਤਨੀ ਨਤਾਸ਼ਾ ਸਟੈਨਕੋਵਿਚ ਨੂੰ ਤਲਾਕ ਦੇ ਦਿੱਤਾ ਹੈ। ਹਾਰਦਿਕ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਆਪਣੀ ਪਤਨੀ ਤੋਂ ਵੱਖ ਹੋਣ ਦਾ ਐਲਾਨ ਕੀਤਾ। ਹਾਰਦਿਕ ਨੇ ਕਿਹਾ ਕਿ ਚਾਰ ਸਾਲ ਇਕੱਠੇ ਰਹਿਣ ਤੋਂ ਬਾਅਦ ਮੈਂ ਅਤੇ ਨਤਾਸ਼ਾ ਨੇ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ।

ਹਾਰਦਿਕ ਦਾ ਨਤਾਸ਼ਾ ਨਾਲ ਹੋਇਆ ਤਲਾਕ 

ਟੀਮ ਇੰਡੀਆ ਦੇ ਆਲਰਾਊਂਡਰ ਹਾਰਦਿਕ ਪੰਡਯਾ (hardik pandya) ਦੇ ਤਲਾਕ ਦੀ ਖ਼ਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਸਨੇ 2020 ਵਿੱਚ ਸਰਬੀਆਈ ਮਾਡਲ ਨਤਾਸ਼ਾ ਸਟੈਨਕੋਵਿਕ ਨਾਲ ਵਿਆਹ ਕਰਵਾਇਆ ਸੀ ਤੇ ਹੁਣ 4 ਸਾਲਾਂ ਬਾਅਦ ਦੋਵੇਂ ਵੱਖ ਹੋ ਗਏ ਹਨ।

ਸਾਨੀਆ ਮਿਰਜ਼ਾ ਤੇ ਸ਼ੋਏਬ ਮਲਿਕ ਦਾ ਤਲਾਕ 

ਇਸ ਸਾਲ ਦੀ ਸ਼ੁਰੂਆਤ 'ਚ ਟੈਨਿਸ ਸਟਾਰ ਸਾਨੀਆ ਮਿਰਜ਼ਾ (sania mirza)  ਦੇ ਤਲਾਕ ਦੀ ਖ਼ਬਰ ਨੇ ਸੋਸ਼ਲ ਮੀਡੀਆ 'ਤੇ ਸਨਸਨੀ ਮਚਾ ਦਿੱਤੀ ਸੀ। ਉਸਨੇ 2010 ਵਿੱਚ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਨਾਲ ਵਿਆਹ ਕੀਤਾ ਸੀ। ਇਸ ਤੋਂ ਬਾਅਦ ਹੁਣ ਇਹ ਦੋਵੇਂ ਵੱਖ ਹੋ ਗਏ ਹਨ।

ਸ਼ਿਖਰ ਧਵਨ ਤੇ ਆਇਸ਼ਾ ਦਾ ਤਲਾਕ 

ਟੀਮ ਇੰਡੀਆ ਦੇ ਖਿਡਾਰੀ ਸ਼ਿਖਰ ਧਵਨ (shikhar dhawan) ਤੇ ਆਇਸ਼ਾ ਮੁਖਰਜੀ ਦੇ ਤਲਾਕ ਦਾ ਮਾਮਲਾ ਅਦਾਲਤ ਤੱਕ ਪਹੁੰਚ ਗਿਆ ਸੀ। ਸ਼ਿਖਰ ਨੇ ਅਕਤੂਬਰ 2012 'ਚ ਆਸਟ੍ਰੇਲੀਆ ਦੀ ਆਇਸ਼ਾ ਨਾਲ ਵਿਆਹ ਕੀਤਾ ਸੀ ਪਰ ਉਹ 8 ਸਾਲ ਬਾਅਦ ਵੱਖ ਹੋ ਗਏ ਸਨ। 

ਮੋਹਿਸਨ ਖ਼ਾਨ ਦਾ ਰੀਨਾ ਨਾਲ ਤਲਾਕ 

ਪਾਕਿਸਤਾਨ ਦੇ ਸਟਾਰ ਕ੍ਰਿਕਟਰ ਮੋਹਸਿਨ ਖਾਨ (mohsin khan ) ਨੂੰ ਭਾਰਤੀ ਅਦਾਕਾਰਾ ਰੀਨਾ ਰਾਏ ਨਾਲ ਪਿਆਰ ਹੋ ਗਿਆ ਸੀ। ਉਨ੍ਹਾਂ ਨੇ 1983 'ਚ ਵਿਆਹ ਕਰਵਾ ਲਿਆ ਅਤੇ 7 ਸਾਲ ਬਾਅਦ ਹੀ ਉਨ੍ਹਾਂ ਦਾ ਤਲਾਕ ਹੋ ਗਿਆ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget