ਪੜਚੋਲ ਕਰੋ

Gautam Gambhir: ਵਿਰਾਟ ਕੋਹਲੀ ਤੋਂ ਬਾਅਦ ਹੁਣ ਇਸ ਖਿਡਾਰੀ ਨਾਲ ਭਿੜੇ ਗੌਤਮ ਗੰਭੀਰ, ਗੁੱਸੇ 'ਚ ਕੱਢੀਆਂ ਗਾਲ੍ਹਾਂ 

Gautam Gambhir And S Sreesanth Fight: ਗੌਤਮ ਗੰਭੀਰ ਮੈਦਾਨ 'ਤੇ ਅਕਸਰ ਖਿਡਾਰੀਆਂ ਨਾਲ ਭਿੜਦੇ ਨਜ਼ਰ ਆਉਂਦੇ ਹਨ, ਭਾਵੇਂ ਉਹ ਮੈਚ ਖੇਡ ਰਿਹਾ ਹੋਵੇ ਜਾਂ ਸਪੋਰਟਸ ਸਟਾਫ ਦਾ ਹਿੱਸਾ ਹੋਵੇ।

Gautam Gambhir And S Sreesanth Fight: ਗੌਤਮ ਗੰਭੀਰ ਮੈਦਾਨ 'ਤੇ ਅਕਸਰ ਖਿਡਾਰੀਆਂ ਨਾਲ ਭਿੜਦੇ ਨਜ਼ਰ ਆਉਂਦੇ ਹਨ, ਭਾਵੇਂ ਉਹ ਮੈਚ ਖੇਡ ਰਿਹਾ ਹੋਵੇ ਜਾਂ ਸਪੋਰਟਸ ਸਟਾਫ ਦਾ ਹਿੱਸਾ ਹੋਵੇ। IPL 2023 ਵਿੱਚ ਲਖਨਊ ਸੁਪਰ ਜਾਇੰਟਸ ਲਈ ਸਲਾਹਕਾਰ ਦੀ ਭੂਮਿਕਾ ਵਿੱਚ ਗੰਭੀਰ ਦੀ RCB ਦੇ ਵਿਰਾਟ ਕੋਹਲੀ ਨਾਲ ਮੈਦਾਨ ਵਿੱਚ ਝੜਪ ਹੋਈ ਸੀ। ਹੁਣ ਇਨ੍ਹੀਂ ਦਿਨੀਂ ਖੇਡੇ ਜਾ ਰਹੇ ਲੀਜੈਂਡਜ਼ ਲੀਗ 'ਚ ਗੌਤਮ ਗੰਭੀਰ ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਐਸ ਸ਼੍ਰੀਸੰਤ ਨਾਲ ਭਿੜ ਗਏ। 

ਗੌਤਮ ਗੰਭੀਰ ਅਤੇ ਸ਼੍ਰੀਸੰਤ ਵਿਚਾਲੇ ਝੜਪ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਗੰਭੀਰ ਟੂਰਨਾਮੈਂਟ ਵਿੱਚ ਇੰਡੀਆ ਕੈਪੀਟਲਜ਼ ਦੀ ਅਗਵਾਈ ਕਰ ਰਹੇ ਹਨ, ਜਦੋਂ ਕਿ ਐਸ ਸ਼੍ਰੀਸੰਤ ਗੁਜਰਾਤ ਜਾਇੰਟਸ ਦਾ ਹਿੱਸਾ ਹਨ। ਦੋਵਾਂ ਵਿਚਾਲੇ ਝੜਪ ਦੀ ਗੱਲ ਕਰੀਏ ਤਾਂ ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਗੰਭੀਰ ਅਤੇ ਸ਼੍ਰੀਸੰਤ ਮੈਚ ਦੌਰਾਨ ਗੱਲ ਕਰਦੇ ਹੋਏ ਇਕ-ਦੂਜੇ ਦੇ ਨੇੜੇ ਆ ਜਾਂਦੇ ਹਨ। ਦੋਵਾਂ ਵਿਚਾਲੇ ਕੁਝ ਗੱਲਬਾਤ ਹੁੰਦੀ ਹੈ, ਫਿਰ ਅੰਪਾਇਰ ਵਿਚਕਾਰ ਆਉਂਦੇ ਹਨ ਅਤੇ ਦੋਵਾਂ ਨੂੰ ਵੱਖ ਕਰਦੇ ਹਨ।

ਹਾਲਾਂਕਿ ਅੰਪਾਇਰਾਂ ਦੇ ਦਖਲ ਤੋਂ ਬਾਅਦ ਵੀ ਦੋਵੇਂ ਇਕ-ਦੂਜੇ ਨੂੰ ਕੁਝ ਕਹਿੰਦੇ ਨਜ਼ਰ ਆ ਰਹੇ ਹਨ। ਫਿਰ ਸ਼੍ਰੀਸੰਤ ਦੀ ਟੀਮ ਦੇ ਖਿਡਾਰੀ ਉਸ ਨੂੰ ਗੰਭੀਰ ਤੋਂ ਦੂਰ ਲੈ ਜਾਂਦੇ ਹਨ, ਜਿਸ ਤੋਂ ਬਾਅਦ ਦੋਵੇਂ ਖਿਡਾਰੀ ਇਕ-ਦੂਜੇ ਤੋਂ ਦੂਰ ਰਹਿੰਦੇ ਹਨ। ਇਸ ਤੋਂ ਬਾਅਦ ਮੈਦਾਨੀ ਅੰਪਾਇਰ ਆਪੋ-ਆਪਣੇ ਸਥਾਨਾਂ 'ਤੇ ਪਰਤ ਜਾਂਦੇ ਹਨ।

ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ, ਜਿਸ 'ਚ ਸ਼੍ਰੀਸੰਤ ਗੰਭੀਰ ਨਾਲ ਵਿਵਾਦ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਸ਼੍ਰੀਸੰਤ ਨੇ ਪਹਿਲਾਂ ਗੰਭੀਰ ਨੂੰ 'ਮਿਸਟਰ ਫਾਈਟਰ' ਦੇ ਨਾਂਅ ਨਾਲ ਬੁਲਾਇਆ। ਉਨ੍ਹਾਂ ਨੇ ਘਟਨਾ ਦਾ ਜ਼ਿਕਰ ਕਰਦੇ ਹੋਏ ਕਿਹਾ, “ਮਿਸਟਰ ਫਾਈਟਰ ਨਾਲ ਕੀ ਹੋਇਆ, ਉਸਦੇ ਬਾਰੇ ਵਿੱਚ ਕੁਝ ਸਪਸ਼ਟ ਕਰਨਾ ਚਾਹੁੰਦਾ ਹਾਂ, ਜੋ ਹਮੇਸ਼ਾ ਆਪਣੇ ਸਾਥੀਆਂ ਨਾਲ ਲੜਦਾ ਰਹਿੰਦਾ ਹੈ। “ਉਹ ਆਪਣੇ ਸੀਨੀਅਰ ਖਿਡਾਰੀਆਂ ਦਾ ਸਨਮਾਨ ਵੀ ਨਹੀਂ ਕਰਦਾ।”

ਉਨ੍ਹਾਂ ਨੇ ਅੱਗੇ ਕਿਹਾ, “ਉਹ ਆਏ ਅਤੇ ਉਨ੍ਹਾਂ ਨੇ ਮੈਨੂੰ ਕੁਝ ਬੁਰਾ ਬੋਲਿਆ, ਜੋ ਮਿਸਟਰ ਗੌਤਮ ਗੰਭੀਰ ਨੂੰ ਨਹੀਂ ਕਹਿਣਾ ਚਾਹੀਦਾ ਸੀ। ਸ਼੍ਰੀ ਗੌਟੀ ਨੇ ਜੋ ਵੀ ਕੀਤਾ, ਤੁਹਾਨੂੰ ਜਲਦੀ ਜਾਂ ਬਾਅਦ ਵਿੱਚ ਪਤਾ ਲੱਗ ਜਾਵੇਗਾ। ਕ੍ਰਿਕਟ ਦੇ ਮੈਦਾਨ 'ਤੇ ਉਸ ਨੇ ਜੋ ਸ਼ਬਦ ਵਰਤੇ ਅਤੇ ਜੋ ਸ਼ਬਦ ਕਹੇ ਉਹ ਸਵੀਕਾਰਯੋਗ ਨਹੀਂ ਹਨ।

ਉਨ੍ਹਾਂ ਨੇ ਵਿਰਾਟ ਬਾਰੇ ਅੱਗੇ ਕਿਹਾ, "ਜਦੋਂ ਬ੍ਰਾਡਕਾਸਟਰ ਉਨ੍ਹਾਂ ਤੋਂ ਵਿਰਾਟ ਬਾਰੇ ਪੁੱਛਦੇ ਹਨ, ਤਾਂ ਉਹ ਕਦੇ ਵੀ ਉਨ੍ਹਾਂ ਬਾਰੇ ਨਹੀਂ ਬੋਲਦੇ, ਪਰ ਉਹ ਕਿਸੇ ਹੋਰ ਬਾਰੇ ਗੱਲ ਕਰਦੇ ਹਨ।" ਉਸ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ (ਸ੍ਰੀਸੰਤ) ਨੇ ਕੋਈ ਗਲਤ ਸ਼ਬਦ ਨਹੀਂ ਵਰਤਿਆ, ਉਹ (ਗੰਭੀਰ) ਲਗਾਤਾਰ ਉਹ ਸ਼ਬਦ ਬੋਲ ਰਿਹਾ ਸੀ, ਜੋ ਉਹ ਹਮੇਸ਼ਾ ਕਰਦੇ ਹਨ। ਸ਼੍ਰੀਸੰਤ ਦੇ ਬਿਆਨ ਦਾ ਵੀਡੀਓ...

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget