ਪੜਚੋਲ ਕਰੋ

Watch: 'ਇਸ਼ਕ ਕਾ ਤੋ ਪਤਾ ਨਹੀਂ...', ਗੌਤਮ ਗੰਭੀਰ ਨੇ ਇੰਝ ਮਨਾਇਆ ਆਜ਼ਾਦੀ ਦਿਵਸ, ਕ੍ਰਿਕਟਰ ਦੀ ਸ਼ਾਇਰੀ ਨੇ ਜਿੱਤਿਆ ਦਿਲ

Gautam Gambhir On Independence Day: ਭਾਰਤ ਦੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਭਾਰਤੀ ਕ੍ਰਿਕਟਰ ਆਜ਼ਾਦੀ ਦੇ ਜਸ਼ਨ 'ਚ ਡੁੱਬੇ ਨਜ਼ਰ ਆਏ। ਖਿਡਾਰੀਆਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਅਤੇ ਦੇਸ਼ ਵਾਸੀਆਂ ਨੂੰ

Gautam Gambhir On Independence Day: ਭਾਰਤ ਦੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਭਾਰਤੀ ਕ੍ਰਿਕਟਰ ਆਜ਼ਾਦੀ ਦੇ ਜਸ਼ਨ 'ਚ ਡੁੱਬੇ ਨਜ਼ਰ ਆਏ। ਖਿਡਾਰੀਆਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੇ 77ਵੇਂ ਵਰ੍ਹੇ ਦੀ ਵਧਾਈ ਦਿੱਤੀ। ਇਸ ਸੂਚੀ 'ਚ ਕਈ ਕ੍ਰਿਕਟਰ ਮੌਜੂਦ ਸਨ। ਪਰ ਸਾਬਕਾ ਖਿਡਾਰੀ ਗੌਤਮ ਗੰਭੀਰ 'ਚ ਕੁਝ ਵੱਖਰਾ ਹੀ ਦੇਖਣ ਨੂੰ ਮਿਲਿਆ। ਗੰਭੀਰ ਨੇ ਸੋਸ਼ਲ ਮੀਡੀਆ 'ਤੇ ਘਰ 'ਤੇ ਤਿਰੰਗਾ ਲਹਿਰਾਉਂਦੇ ਹੋਏ ਵੀਡੀਓ ਪੋਸਟ ਕੀਤਾ ਹੈ ਅਤੇ ਇਸ ਨੂੰ ਖੂਬਸੂਰਤ ਕੈਪਸ਼ਨ ਦਿੱਤਾ।

ਤਿਰੰਗੇ ਨਾਲ ਗੰਭੀਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਗੌਤਮ ਗੰਭੀਰ ਨੂੰ ਤਿਰੰਗਾ ਲਹਿਰਾਉਂਦੇ ਦੇਖਿਆ ਜਾ ਸਕਦਾ ਹੈ। ਗੰਭੀਰ ਨਾਲ ਉਨ੍ਹਾਂ ਦਾ ਪਰਿਵਾਰ ਵੀ ਨਜ਼ਰ ਆਇਆ। ਗੰਭੀਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਵੀ ਤਿਰੰਗੇ ਨਾਲ ਪੋਜ਼ ਦਿੱਤੇ। ਵੀਡੀਓ ਦੇ ਬੈਕਗ੍ਰਾਊਂਡ 'ਚ ਵੰਦੇ ਮਾਤਰਮ ਗਾਣਾ ਚੱਲ ਰਿਹਾ ਹੈ।

ਦੂਜੇ ਪਾਸੇ ਗੰਭੀਰ ਨੇ ਆਪਣੀ ਪੋਸਟ ਦੇ ਕੈਪਸ਼ਨ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ। ਸਾਬਕਾ ਭਾਰਤੀ ਕ੍ਰਿਕਟਰ ਨੇ ਕੈਪਸ਼ਨ 'ਚ ਲਿਖਿਆ, "ਇਸ਼ਕ ਕਾ ਤੋ ਪਤਾ ਨਹੀਂ, ਪਰ ਜੋ ਤੁਮਸੇ ਹੈ ਵੋ ਕਿਸੀ ਸੇ ਨਹੀਂ!" ਇਸ ਤੋਂ ਇਲਾਵਾ, ਉਸਨੇ 'ਜੈ ਹਿੰਦ' ਵੀ ਲਿਖਿਆ ਅਤੇ 'ਸੁਤੰਤਰਤਾ ਦਿਵਸ ਮੁਬਾਰਕ' ਦਾ ਹੈਸ਼ਟੈਗ ਵੀ ਲਗਾਇਆ।

ਗੌਰਤਲਬ ਹੈ ਕਿ ਗੰਭੀਰ ਤੋਂ ਇਲਾਵਾ ਕਈ ਸਾਬਕਾ ਭਾਰਤੀ ਖਿਡਾਰੀਆਂ ਨੇ ਵੀ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਹੈ। ਯੁਵਰਾਜ ਸਿੰਘ, ਅਨਿਲ ਕੁੰਬਲੇ, ਇਰਫਾਨ ਪਠਾਨ ਅਤੇ ਯੂਸਫ ਪਠਾਨ ਵਰਗੇ ਕਈ ਦਿੱਗਜ ਖਿਡਾਰੀ ਇਸ ਸੂਚੀ 'ਚ ਸ਼ਾਮਲ ਸਨ। ਹਰ ਕਿਸੇ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਰਾਹੀਂ ਖਾਸ ਦਿਨ ਲਈ ਪੋਸਟ ਕੀਤਾ। ਜ਼ਿਆਦਾਤਰ ਖਿਡਾਰੀ ਤਿਰੰਗੇ ਨਾਲ ਨਜ਼ਰ ਆਏ।

ਇਸ ਤੋਂ ਇਲਾਵਾ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਖਿਡਾਰੀਆਂ ਨੇ ਪ੍ਰਸ਼ੰਸਕਾਂ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸੂਚੀ 'ਚ ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ ਵਰਗੇ ਕਈ ਸਿਤਾਰੇ ਸ਼ਾਮਲ ਹਨ। ਦੱਸ ਦੇਈਏ ਕਿ ਭਾਰਤ ਇਸ ਵਾਰ 77ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
Advertisement
ABP Premium

ਵੀਡੀਓਜ਼

Bathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾBhagwant Mann| 'ਉਹ ਡਰੀ ਜਾਂਦੇ ਕਿਉਂਕਿ ਹੁਣ ਪਰਚੇ ਪੈਣਗੇ'Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂBhagwant Mann| 'ਇੱਕ ਵਿਹਲਾ ਹੋ ਗਿਆ ਇੱਕ 13 ਤਰੀਕ ਨੂੰ ਵਿਹਲਾ ਹੋ ਜਾਵੇਗਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Hathras Stampede: 121 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਕੌਣ? ਜਿਸ ਬਾਬੇ ਦੀ ਸਤਿਸੰਗ 'ਚ ਗਏ ਸ਼ਰਧਾਲੂ, ਹੁਣ ਉਸ ਦੀ ਖੁੱਲ੍ਹੀ ਪੋਲ

Amritsar News: ਅੰਮ੍ਰਿਤਸਰ ਅਲਫਾ ਵਨ ਦੇ ਬਾਹਰ ਹੋਈ ਤੂੰ-ਤੂੰ- ਮੈਂ-ਮੈਂ, ਹਿਮਾਚਲੀਆਂ ਨੇ ਕੁੱਟੇ ਪੰਜਾਬੀ, ਫੋਨ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

ਹਰ ਮਾਮਲੇ 'ਚ MBBS ਨੂੰ ਟੱਕਰ ਦਿੰਦੈ ਇਹ ਕੋਰਸ, ਕਰ ਲਿਆ ਤਾਂ ਹੋਵੇਗੀ ਲੱਖਾਂ ਦੀ ਕਮਾਈ, ਨੌਕਰੀਆਂ ਵੀ ਅਪਾਰ

Embed widget