ਪੜਚੋਲ ਕਰੋ

Team India's Captaincy: ਰੋਹਿਤ ਸ਼ਰਮਾ ਤੋਂ ਬਾਅਦ ਹਾਰਦਿਕ ਜਾਂ ਕੋਈ ਹੋਰ? ਗੌਤਮ ਗੰਭੀਰ ਨੇ ਦਿੱਤਾ ਹੈਰਾਨੀਜਨਕ ਜਵਾਬ

Gautham Gambhir: ਹਾਰਦਿਕ ਪੰਡਯਾ, ਕੇਐਲ ਰਾਹੁਲ ਅਤੇ ਰਿਸ਼ਭ ਪੰਤ ਟੀਮ ਇੰਡੀਆ ਲਈ ਭਵਿੱਖ ਵਿੱਚ ਕਪਤਾਨੀ ਦੇ ਦਾਅਵੇਦਾਰਾਂ ਵਿੱਚ ਸਭ ਤੋਂ ਅੱਗੇ ਹਨ।

Gautham Gambhir on Next Indian Captain : ਏਸ਼ੀਆ ਕੱਪ ਤੋਂ ਬਾਅਦ ਟੀ-20 ਵਿਸ਼ਵ ਕੱਪ 'ਚ ਫਲਾਪ ਪ੍ਰਦਰਸ਼ਨ ਤੋਂ ਬਾਅਦ ਟੀਮ ਇੰਡੀਆ 'ਚ ਕਪਤਾਨ ਬਦਲਣ ਦੀ ਲਗਾਤਾਰ ਚਰਚਾ ਹੋ ਰਹੀ ਹੈ। ਵੈਸੇ ਤਾਂ ਰੋਹਿਤ ਸ਼ਰਮਾ ਦੀ ਕਪਤਾਨੀ ਫਿਲਹਾਲ ਕਿਸੇ ਵੱਡੇ ਖਤਰੇ 'ਚ ਨਹੀਂ ਜਾਪਦੀ ਪਰ ਆਉਣ ਵਾਲੇ ਸਮੇਂ 'ਚ ਉਨ੍ਹਾਂ ਦੀ ਜਗ੍ਹਾ ਕੌਣ ਸੰਭਾਲੇਗਾ ਇਸ ਨੂੰ ਲੈ ਕੇ ਲਗਾਤਾਰ ਬਿਆਨ ਆ ਰਹੇ ਹਨ। ਇਸ 'ਚ ਸਭ ਤੋਂ ਅੱਗੇ ਹਾਰਦਿਕ ਪੰਡਯਾ ਦਾ ਨਾਂ ਲਿਆ ਜਾ ਰਿਹਾ ਹੈ। ਹਾਲਾਂਕਿ ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੇ ਇਸ ਮਾਮਲੇ 'ਚ ਵੱਖਰਾ ਵਿਕਲਪ ਦਿੱਤਾ ਹੈ।

ਫਿੱਕੀ ਦੇ ਇਕ ਪ੍ਰੋਗਰਾਮ 'ਚ ਜਦੋਂ ਗੰਭੀਰ ਨੂੰ ਟੀਮ ਇੰਡੀਆ ਦੇ ਅਗਲੇ ਕਪਤਾਨ ਦੇ ਰੂਪ 'ਚ ਹਾਰਦਿਕ ਪੰਡਯਾ ਦੇ ਦਾਅਵੇ ਨਾਲ ਜੁੜਿਆ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, 'ਹਾਰਦਿਕ ਪੰਡਯਾ ਯਕੀਨੀ ਤੌਰ 'ਤੇ ਲਾਈਨ 'ਚ ਹੈ। ਪਰ ਰੋਹਿਤ ਸ਼ਰਮਾ ਲਈ ਇਹ ਬੇਹੱਦ ਮੰਦਭਾਗਾ ਹੋਵੇਗਾ। ਸਿਰਫ਼ ਇੱਕ ਆਈਸੀਸੀ ਈਵੈਂਟ ਤੋਂ ਉਸ ਦੀ ਕਪਤਾਨੀ ਦਾ ਨਿਰਣਾ ਕਰਨਾ ਸਹੀ ਨਹੀਂ ਹੈ।

ਹਾਲਾਂਕਿ, ਇੱਥੇ ਗੰਭੀਰ ਨੇ ਭਵਿੱਖ ਦੇ ਕਪਤਾਨ ਲਈ ਆਪਣੀ ਪਸੰਦ ਦਾ ਜ਼ਿਕਰ ਕਰਨ ਤੋਂ ਨਹੀਂ ਖੁੰਝਿਆ। ਉਨ੍ਹਾਂ ਨੇ ਪ੍ਰਿਥਵੀ ਸ਼ਾਅ ਨੂੰ ਭਾਰਤ ਦੀ ਅਗਵਾਈ ਲਈ ਚੰਗਾ ਵਿਕਲਪ ਵੀ ਦੱਸਿਆ। ਉਸ ਨੇ ਕਿਹਾ, 'ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਮੈਦਾਨ ਤੋਂ ਬਾਹਰ ਉਸ ਦੀਆਂ ਗਤੀਵਿਧੀਆਂ ਬਾਰੇ ਗੱਲ ਕਰਦੇ ਰਹਿੰਦੇ ਹਨ ਪਰ ਕਪਤਾਨ ਦੀ ਚੋਣ ਕਰਨਾ ਕੋਚ ਅਤੇ ਚੋਣਕਾਰਾਂ ਦਾ ਕੰਮ ਹੈ। ਮੈਂ ਪ੍ਰਿਥਵੀ ਸ਼ਾਅ ਨੂੰ ਚੁਣਦਾ ਹਾਂ ਕਿਉਂਕਿ ਮੈਨੂੰ ਲੱਗਦਾ ਹੈ ਕਿ ਉਹ ਹਮਲਾਵਰ ਕਪਤਾਨ ਸਾਬਤ ਹੋ ਸਕਦਾ ਹੈ। ਇਸ ਦਾ ਅੰਦਾਜ਼ਾ ਤੁਸੀਂ ਉਸ ਦੇ ਖੇਡਣ ਦੀ ਹਮਲਾਵਰਤਾ ਤੋਂ ਲਗਾ ਸਕਦੇ ਹੋ। ਉਹ ਚੰਗਾ ਕਪਤਾਨ ਬਣ ਸਕਦਾ ਹੈ।

ਪ੍ਰਿਥਵੀ ਸ਼ਾਅ ਨੇ ਅੰਡਰ-19 ਵਿਸ਼ਵ ਕੱਪ ਹੈ ਜਿੱਤਿਆ 

ਪ੍ਰਿਥਵੀ ਸ਼ਾਅ ਨੇ ਅੰਡਰ-19 ਵਿਸ਼ਵ ਕੱਪ 2018 ਵਿੱਚ ਭਾਰਤੀ ਟੀਮ ਦੀ ਕਮਾਨ ਸੰਭਾਲੀ ਅਤੇ ਆਪਣੀ ਟੀਮ ਨੂੰ ਚੈਂਪੀਅਨ ਵੀ ਬਣਾਇਆ। ਉਸ ਨੇ ਟੀਮ ਇੰਡੀਆ ਲਈ ਆਪਣਾ ਅੰਤਰਰਾਸ਼ਟਰੀ ਡੈਬਿਊ ਵੀ ਕੀਤਾ ਹੈ ਪਰ ਪ੍ਰਦਰਸ਼ਨ 'ਚ ਬੇਨਿਯਮੀਆਂ ਕਾਰਨ ਉਹ ਲੰਬੇ ਸਮੇਂ ਤੋਂ ਟੀਮ ਤੋਂ ਬਾਹਰ ਚੱਲ ਰਹੇ ਹਨ। ਹਾਲਾਂਕਿ ਪਿਛਲੇ ਕੁਝ ਘਰੇਲੂ ਟੂਰਨਾਮੈਂਟਾਂ 'ਚ ਉਨ੍ਹਾਂ ਦਾ ਪ੍ਰਦਰਸ਼ਨ ਜ਼ਬਰਦਸਤ ਰਿਹਾ ਹੈ। ਸੰਭਵ ਹੈ ਕਿ ਜਲਦੀ ਹੀ ਉਹ ਇੱਕ ਵਾਰ ਫਿਰ ਭਾਰਤੀ ਟੀਮ ਦੀ ਜਰਸੀ ਵਿੱਚ ਨਜ਼ਰ ਆਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024

ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
Advertisement
ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Embed widget