ਪੜਚੋਲ ਕਰੋ

Shubman Gill: 12 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰ ਸ਼ੁਭਮਨ ਗਿੱਲ ਨੂੰ ਮਿਲਣ ਪੁੱਜੇ ਛੋਟੇ ਫੈਨ, ਤਸਵੀਰਾਂ ਵਾਇਰਲ

Shubman Gill Fan From New Zealand, GT vs LSG: ਆਈਪੀਐੱਲ 'ਚ ਗੁਜਰਾਤ ਟਾਈਟਨਸ ਨੂੰ ਲਖਨਊ ਸੁਪਰ ਜਾਇੰਟਸ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ। ਲਖਨਊ ਦੇ ਏਕਾਨਾ ਸਟੇਡੀਅਮ 'ਚ

Shubman Gill Fan From New Zealand, GT vs LSG: ਆਈਪੀਐੱਲ 'ਚ ਗੁਜਰਾਤ ਟਾਈਟਨਸ ਨੂੰ ਲਖਨਊ ਸੁਪਰ ਜਾਇੰਟਸ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ। ਲਖਨਊ ਦੇ ਏਕਾਨਾ ਸਟੇਡੀਅਮ 'ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਈਆਂ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਇਕ ਫੋਟੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ ਸ਼ੁਭਮਨ ਗਿੱਲ ਦੇ  ਪ੍ਰਸ਼ੰਸਕ ਦੋ ਛੋਟੇ ਬੱਚੇ ਕਰੀਬ 12 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਨਿਊਜ਼ੀਲੈਂਡ ਤੋਂ ਆਪਣੇ ਚਹੇਤੇ ਖਿਡਾਰੀ ਨੂੰ ਸਪੋਰਟ ਕਰਨ ਆਏ ਸਨ। ਦੋਵੇਂ ਛੋਟੇ ਬੱਚੇ ਲਖਨਊ ਦੇ ਏਕਾਨਾ ਸਟੇਡੀਅਮ 'ਚ ਪੋਸਟਰਾਂ ਨਾਲ ਆਪਣੇ ਚਹੇਤੇ ਸ਼ੁਭਮਨ ਗਿੱਲ ਦਾ ਸਮਰਥਨ ਕਰਦੇ ਨਜ਼ਰ ਆਏ।

ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਤੋਂ ਲਖਨਊ ਪਹੁੰਚੇ ਸ਼ੁਭਮਨ ਗਿੱਲ ਦੇ ਛੋਟੇ ਫੈਨ ...

ਲਖਨਊ ਦੇ ਏਕਾਨਾ ਸਟੇਡੀਅਮ ਪਹੁੰਚੇ ਦੋ ਛੋਟੇ ਬੱਚਿਆਂ ਨੇ ਪੋਸਟਰ 'ਚ ਲਿਖਿਆ ਹੈ- ਉਨ੍ਹਾਂ ਨੇ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਤੋਂ ਲਗਭਗ 12 ਹਜ਼ਾਰ ਕਿਲੋਮੀਟਰ ਦੀ ਦੂਰੀ ਤੈਅ ਕੀਤੀ ਹੈ। ਉਨ੍ਹਾਂ ਅੱਗੇ ਲਿਖਿਆ ਹੈ ਕਿ ਉਹ ਆਈਪੀਐਲ ਵਿੱਚ ਸ਼ੁਭਮਨ ਗਿੱਲ ਅਤੇ ਕੇਨ ਵਿਲੀਅਮਸਨ ਨੂੰ ਬੱਲੇਬਾਜ਼ੀ ਕਰਦੇ ਦੇਖਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਉਹ ਮੈਚ ਤੋਂ ਬਾਅਦ ਸ਼ੁਭਮਨ ਗਿੱਲ ਅਤੇ ਕੇਨ ਵਿਲੀਅਮਸਨ ਨੂੰ ਮਿਲਣਾ ਚਾਹੁੰਦੇ ਹਨ। ਹਾਲਾਂਕਿ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਸ਼ੁਭਮਨ ਗਿੱਲ ਦੀ ਟੀਮ ਸਾਹਮਣੇ 164 ਦੌੜਾਂ ਦਾ ਰੱਖਿਆ ਗਿਆ ਟੀਚਾ...

ਇਸ ਮੈਚ ਦੀ ਗੱਲ ਕਰੀਏ ਤਾਂ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇਐਲ ਰਾਹੁਲ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਲਖਨਊ ਸੁਪਰ ਜਾਇੰਟਸ ਨੇ 20 ਓਵਰਾਂ 'ਚ 5 ਵਿਕਟਾਂ 'ਤੇ 163 ਦੌੜਾਂ ਬਣਾਈਆਂ। ਇਸ ਤਰ੍ਹਾਂ ਸ਼ੁਭਮਨ ਗਿੱਲ ਦੀ ਟੀਮ ਨੂੰ 164 ਦੌੜਾਂ ਦਾ ਟੀਚਾ ਮਿਲਿਆ। ਹਾਲਾਂਕਿ ਸ਼ੁਭਮਨ ਗਿੱਲ 21 ਗੇਂਦਾਂ 'ਤੇ 19 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਯਸ਼ ਠਾਕੁਰ ਨੇ ਸ਼ੁਭਮਨ ਗਿੱਲ ਨੂੰ ਆਪਣਾ ਸ਼ਿਕਾਰ ਬਣਾਇਆ।

Read More: IPL 2024: 4500 ਰੁਪਏ 'ਚ ਸੀਟ ਕਰਵਾਈ ਬੁੱਕ, ਪਰ ਜਦੋਂ ਦਰਸ਼ਕ ਮੈਚ ਦੇਖਣ ਪਹੁੰਚਿਆ ਤਾਂ ਹੋਇਆ ਧੋਖਾ

Read More: Cricketer Struggle Story: ਟਾਇਲਟ ਸਾਫ਼ ਕਰਨ ਤੋਂ ਲੈ ਕੇ ਮਹਾਨ ਸਪਿਨਰ ਬਣਨ ਤੱਕ, ਅੱਖਾਂ ਨਮ ਕਰ ਦਏਗੀ ਇਸ ਖਿਡਾਰੀ ਦੀ ਕਹਾਣੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget