ਪੜਚੋਲ ਕਰੋ

Harbhajan Singh ਅਤੇ ਗੀਤਾ ਬਸਰਾ ਦੇ ਘਰ ਜੁਲਾਈ 2021 ’ਚ ਗੂੰਜੇਗੀ ਦੂਜੇ ਬੱਚੇ ਦੀ ਕਿਲਕਾਰੀ

ਭਾਰਤੀ ਟੀਮ ’ਚ ਖੇਡਦੇ ਰਹੇ ਅਤੇ ਹਰਭਜਨ ਸਿੰਘ ਦੇ ਦੋਸਤ ਸੁਰੇਸ਼ ਰੈਨਾ ਤੇ ਉਨ੍ਹਾਂ ਦੀ ਪਤਨੀ ਨੇ ਵੀ ਸੋਸ਼ਲ ਮੀਡੀਆ ਉੱਤੇ ਮੁਬਾਰਕਾਂ ਦਿੱਤੀਆਂ।

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਕ੍ਰਿਕੇਟਰ ਹਰਭਜਨ ਸਿੰਘ (harbhajan singh) ਤੇ ਉਨ੍ਹਾਂ ਦੀ ਪਤਨੀ ਗੀਤਾ ਬਸਰਾ (geeta basra) ਜੁਲਾਈ 2021 ’ਚ ਆਪਣੇ ਦੂਜੇ ਬੱਚੇ ਦਾ ਸੁਆਗਤ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ। ਫ਼ਿਲਮ ਅਦਾਕਾਰਾ ਗੀਤਾ ਬਸਰਾ ਨੇ ਕੱਲ੍ਹ ਇੰਸਟਾਗ੍ਰਾਮ ਉੱਤੇ ਇਹ ਖ਼ਬਰ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਉਸ ਤੋਂ ਬਾਅਦ ਇਸ ਜੋੜੀ ਨੂੰ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

ਭਾਰਤੀ ਟੀਮ ’ਚ ਖੇਡਦੇ ਰਹੇ ਅਤੇ ਹਰਭਜਨ ਸਿੰਘ ਦੇ ਦੋਸਤ ਸੁਰੇਸ਼ ਰੈਨਾ ਤੇ ਉਨ੍ਹਾਂ ਦੀ ਪਤਨੀ ਨੇ ਵੀ ਸੋਸ਼ਲ ਮੀਡੀਆ ਉੱਤੇ ਮੁਬਾਰਕਾਂ ਦਿੱਤੀਆਂ। ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਨੇ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ।

ਹਰਭਜਨ ਸਿੰਘ ਤੇ ਗੀਤਾ ਬਸਰਾ ਦਾ ਵਿਆਹ 2015 ’ਚ ਹੋਇਆ ਸੀ ਤੇ ਇਸ ਵੇਲੇ ਉਨ੍ਹਾਂ ਦੀ ਇੱਕ ਧੀ ਹੈ। ਗੀਤਾ ਬਸਰਾ ਨੇ ਕੱਲ੍ਹ ਆਪਣੇ ਪਰਿਵਾਰ ਦੀ ਤਸਵੀਰ ਸਾਂਝੀ ਕੀਤੀ ਹੈ। 

ਗੀਤਾ ਬਸਰਾ ਵੱਲੋਂ ਸ਼ੇਅਰ ਕੀਤੀ ਤਸਵੀਰ ਵਿੱਚ ਉਨ੍ਹਾਂ ਦੀ ਧੀ ਹਿਨਾਇਆ ਹੀਰ ਪਲਾਹਾ ਨੇ ਇੱਕ ਟੀ–ਸ਼ਰਟ ਫੜੀ ਹੋਈ ਹੈ, ਜਿਸ ਉੱਤੇ ਲਿਖਿਆ ਹੈ – ਸੂਨ ਟੂ ਬੀ ਏ ਬਿੱਗ ਸਿਸਟਰ (ਛੇਤੀ ਹੀ ਵੱਡੀ ਭੈਣ ਬਣ ਜਾਵਾਂਗੀ)। ਇਸ ਤਸਵੀਰ ਦੀ ਕੈਪਸ਼ਨ ’ਚ ਲਿਖਿਆ ਗਿਆ ਹੈ ‘ਕਮਿੰਗ ਸੂਨ… ਜੁਲਾਈ 2021’

ਗ਼ੌਰਤਲਬ ਹੈ ਕਿ ਹਰਭਜਨ ਸਿੰਘ ਪਿਛਲੇ ਸਾਲ ‘ਇੰਡੀਅਨ ਪ੍ਰੀਮੀਅਰ ਲੀਗ’ (IPL) ਦਾ ਕੋਈ ਵੀ ਮੈਚ ਨਹੀਂ ਖੇਡੇ ਸਨ ਤੇ ਉਨ੍ਹਾਂ ‘ਚੇਨਈ ਸੁਪਰ ਕਿੰਗਜ਼’ ਨਾਲ ਆਪਣਾ ਕਰਾਰ (ਕੌਂਟ੍ਰੈਕਟ) ਖਤਮ ਕਰ ਲਿਆ ਸੀ। ਐਤਕੀਂ ‘ਕੋਲਕਾਤਾ ਨਾਈਟ ਰਾਈਡਰਜ਼’ ਨੇ ਉਨ੍ਹਾਂ ਨੂੰ ‘ਬੇਸ ਪ੍ਰਾਈਸ’ 2 ਕਰੋੜ ਰੁਪਏ ’ਚ ਖ਼ਰੀਦਿਆ ਹੈ।

ਹਰਭਜਨ ਸਿੰਘ 160 IPL ਮੈਚ ਖੇਡ ਚੁੱਕੇ ਹਨ ਤੇ ਇਨ੍ਹਾਂ ਮੈਚਾਂ ਵਿੱਚ ਉਨ੍ਹਾਂ 150 ਵਿਕੇਟਾਂ ਲਈਆਂ ਹਨ।

ਇਹ ਵੀ ਪੜ੍ਹੋ: ਗੁਰਪਤਵੰਤ ਪਨੂੰ ਦੇ ‘ਸਿੱਖਸ ਫ਼ਾਰ ਜਸਟਿਸ’ ਨੇ UNO ਨੂੰ ਕਿਉਂ ਕੀਤੇ 10 ਹਜ਼ਾਰ ਡਾਲਰ ਦਾਨ? ਭਾਰਤ 'ਚ ਛਿੜੀ ਨਵੀਂ ਚਰਚਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget