ਪੜਚੋਲ ਕਰੋ

ਮਾੜੇ ਹਾਲਾਤਾਂ 'ਚੋਂ ਨਿਕਲ ਰਹੇ ਰੋਹਿਤ ਸ਼ਰਮਾ ਦੇ ਹੱਕ 'ਚ ਆਈ ਹਰਭਜਨ ਸਿੰਘ, ਆਲੋਚਕਾਂ ਨੂੰ ਦਿੱਤਾ ਕਰਾਰਾ ਜਵਾਬ 

Harbhajan Singh On Rohit Sharma: ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਕਿ ਰੋਹਿਤ ਸ਼ਰਮਾ ਦੀ ਮੌਜੂਦਾ ਫਾਰਮ ਦੇ ਆਧਾਰ 'ਤੇ ਉਸ ਦੀ ਆਲੋਚਨਾ ਕਰਨਾ ਬੇਈਮਾਨੀ ਹੈ। ਉਹ ਇੱਕ ਮਹਾਨ ਖਿਡਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਰਿਆਂ ਨੂੰ

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਖ਼ਰਾਬ ਫਾਰਮ 'ਚੋਂ ਲੰਘ ਰਹੇ ਹਨ। ਇਸ ਖਰਾਬ ਫਾਰਮ ਕਾਰਨ ਰੋਹਿਤ ਸ਼ਰਮਾ ਆਲੋਚਕਾਂ ਦੇ ਨਿਸ਼ਾਨੇ 'ਤੇ ਹਨ। ਹਾਲਾਂਕਿ ਹੁਣ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਰੋਹਿਤ ਸ਼ਰਮਾ ਦਾ ਬਚਾਅ ਕੀਤਾ ਹੈ। ਦਰਅਸਲ, ਹਰਭਜਨ ਸਿੰਘ ਨੇ ਕਿਹਾ ਕਿ ਮੈਂ ਰੋਹਿਤ ਸ਼ਰਮਾ ਨਾਲ ਕ੍ਰਿਕਟ ਖੇਡਿਆ ਹੈ।

ਮੈਂ ਲੰਬੇ ਸਮੇਂ ਤੋਂ ਰੋਹਿਤ ਸ਼ਰਮਾ ਨੂੰ ਦੇਖ ਰਿਹਾ ਹਾਂ। ਮੇਰਾ ਮੰਨਣਾ ਹੈ ਕਿ ਰੋਹਿਤ ਸ਼ਰਮਾ ਬਹੁਤ ਸਨਮਾਨ ਦੇ ਹੱਕਦਾਰ ਹਨ। ਇਸ ਤੋਂ ਇਲਾਵਾ ਸਾਬਕਾ ਆਫ ਸਪਿਨਰ ਨੇ ਰੋਹਿਤ ਸ਼ਰਮਾ ਦੀ ਖਰਾਬ ਫਾਰਮ 'ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ।

ਰੋਹਿਤ ਸ਼ਰਮਾ ਦੀ ਖਰਾਬ ਫਾਰਮ 'ਤੇ ਹਰਭਜਨ ਸਿੰਘ ਨੇ ਕੀ ਕਿਹਾ?

ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਕਿ ਰੋਹਿਤ ਸ਼ਰਮਾ ਦੀ ਮੌਜੂਦਾ ਫਾਰਮ ਦੇ ਆਧਾਰ 'ਤੇ ਉਸ ਦੀ ਆਲੋਚਨਾ ਕਰਨਾ ਬੇਈਮਾਨੀ ਹੈ। ਉਹ ਇੱਕ ਮਹਾਨ ਖਿਡਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਰਿਆਂ ਨੂੰ ਰੋਹਿਤ ਸ਼ਰਮਾ 'ਤੇ ਵਿਸ਼ਵਾਸ ਦਿਖਾਉਣਾ ਚਾਹੀਦਾ ਹੈ। 

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰੋਹਿਤ ਸ਼ਰਮਾ ਦੀ ਬੁਰਾਈ ਕਰਨ ਦੀ ਬਜਾਏ ਸਾਨੂੰ ਸਾਰਿਆਂ ਨੂੰ ਇਸ ਸਮੇਂ ਉਸ ਦੇ ਨਾਲ ਖੜ੍ਹਨਾ ਚਾਹੀਦਾ ਹੈ। 

ਦਰਅਸਲ, ਸਾਬਕਾ ਆਫ ਸਪਿਨਰ ਹਰਭਜਨ ਸਿੰਘ ਨਿਊਜ਼ ਏਜੰਸੀ ਪੀਟੀਆਈ ਨਾਲ ਗੱਲ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੀ ਖਰਾਬ ਫਾਰਮ ਅਤੇ ਉਨ੍ਹਾਂ ਦੇ ਕਰੀਅਰ ਬਾਰੇ ਗੱਲ ਕੀਤੀ।

ਰੋਹਿਤ ਸ਼ਰਮਾ ਆਲੋਚਕਾਂ ਦੇ ਨਿਸ਼ਾਨੇ 'ਤੇ 

ਮਹੱਤਵਪੂਰਨ ਗੱਲ ਇਹ ਹੈ ਕਿ ਟੀਮ ਇੰਡੀਆ ਨੂੰ ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਦੀ ਖਰਾਬ ਫਾਰਮ ਵੀ ਜਾਰੀ ਹੈ।

 ਹੁਣ ਖਰਾਬ ਫਾਰਮ ਕਾਰਨ ਰੋਹਿਤ ਸ਼ਰਮਾ ਆਪਣੇ ਆਲੋਚਕਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਹਾਲਾਂਕਿ ਕ੍ਰਿਕਟ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਭਾਰਤ-ਵੈਸਟਇੰਡੀਜ਼ ਸੀਰੀਜ਼ 'ਤੇ ਟਿਕੀਆਂ ਹੋਈਆਂ ਹਨ। ਭਾਰਤੀ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਰੋਹਿਤ ਸ਼ਰਮਾ ਵੈਸਟਇੰਡੀਜ਼ ਖਿਲਾਫ ਸੀਰੀਜ਼ 'ਚ ਯਕੀਨੀ ਤੌਰ 'ਤੇ ਫਾਰਮ 'ਚ ਵਾਪਸੀ ਕਰਨਗੇ। 

ਹਾਲਾਂਕਿ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਰੋਹਿਤ ਸ਼ਰਮਾ ਵੈਸਟਇੰਡੀਜ਼ ਖਿਲਾਫ ਸੀਰੀਜ਼ 'ਚ ਜ਼ਬਰਦਸਤ ਵਾਪਸੀ ਕਰ ਪਾਉਂਦੇ ਹਨ ਜਾਂ ਨਹੀਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget