ਪੜਚੋਲ ਕਰੋ

ਹਾਰਦਿਕ ਪਾਂਡਿਆ ਬਣ ਗਏ ਪਾਪਾ, ਨਤਾਸ਼ਾ ਨੇ ਬੇਟੇ ਨੂੰ ਦਿੱਤਾ ਜਨਮ

ਹਾਰਦਿਕ ਪਾਂਡਿਆ ਤੇ ਨਤਾਸ਼ਾ ਦੋਵਾਂ ਨੇ ਹੀ ਇਸ ਸਮੇਂ ਨੂੰ ਖੂਬ ਇੰਜੂਆਏ ਕੀਤਾ ਹੈ। ਦੋਵਾਂ ਦੀਆਂ ਰੋਮਾਂਟਿਕ ਤਸਵੀਰਾਂ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੁੰਦੀਆਂ ਰਹੀਆਂ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਖਿਡਾਰੀ ਹਾਰਦਿਕ ਪਾਂਡਿਆ ਦੀ ਪਤਨੀ ਨਤਾਸ਼ਾ ਸਟੈਨਕੋਵਿਕ ਨੇ ਬੇਟੇ ਨੂੰ ਜਨਮ ਦਿੱਤਾ ਹੈ। ਹਾਰਦਿਕ ਦੇ ਪਰਿਵਾਰ ਵਿੱਚ ਮਹਿਮਾਨ ਦੇ ਆਉਣ 'ਤੇ ਉਸ ਦੇ ਲੱਖਾਂ ਪ੍ਰਸ਼ੰਸਕਾਂ ਨੇ ਉਸ ਨੂੰ ਸੋਸ਼ਲ ਮੀਡੀਆ 'ਤੇ ਵਧਾਈ ਦਿੱਤੀ ਹੈ। ਹਾਰਦਿਕ ਨੇ ਬੇਟੇ ਦਾ ਹੱਥ ਫੜਕੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਕ੍ਰਿਕਟਰ ਨੇ ਬੇਹੱਦ ਹੀ ਖੂਬਸੂਰਤ ਤਸਵੀਰ ਨਾਲ ਆਪਣੇ ਬੇਟੇ ਦੇ ਆਉਣ 'ਤੇ ਖੁਸ਼ੀ ਜ਼ਾਹਰ ਕੀਤੀ ਹੈ।
View this post on Instagram
 
We are blessed with our baby boy ❤️????????

A post shared by Hardik Pandya (@hardikpandya93) on

ਇਸ ਤੋਂ ਪਹਿਲਾਂ ਨਤਾਸ਼ਾ ਨਾਲ ਤਸਵੀਰ ਸਾਂਝੀ ਕਰਦੇ ਹੋਏ ਹਾਰਦਿਕ ਨੇ ਕੈਪਸ਼ਨ ਵਿੱਚ ਲਿਖਿਆ ਸੀ, "ਜਲਦੀ ਆ ਰਿਹਾ ਹੈ।" ਉਂਝ ਨਤਾਸ਼ਾ ਤੇ ਹਾਰਦਿਕ ਨੇ ਪ੍ਰਸ਼ੰਸਕਾਂ ਨੂੰ ਪਹਿਲਾਂ ਹੀ ਇਹ ਸੰਕੇਤ ਦੇ ਦਿੱਤਾ ਸੀ ਕਿ ਉਹ ਜਲਦੀ ਹੀ ਆਪਣੇ ਪਹਿਲੇ ਬੱਚੇ ਦਾ ਪਿਤਾ ਬਣਨ ਜਾ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸ਼ੇਅਰ ਕੀਤੀ, ਜਿਸ ਵਿੱਚ ਲਿਖਿਆ ਗਿਆ ਸੀ- ਮੰਮੀ ਟੂ ਬੀ ਨਤਾਸ਼ਾ ਵੀ ਇਸ ਖਾਸ ਪਲ 'ਤੇ ਉਤਸ਼ਾਹਿਤ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget