ਪੜਚੋਲ ਕਰੋ

Hardik Pandya Birthday: ਹਾਰਦਿਕ ਪਾਂਡਿਆ ਅੱਜ ਮਨਾ ਰਹੇ ਆਪਣਾ ਜਨਮਦਿਨ, ਪਤਨੀ ਨਤਾਸਾ ਨੇ ਰੋਮਾਂਟਿਕ ਅੰਦਾਜ਼ 'ਚ ਕੀਤਾ Wish

Happy Birthday Hardik Pandya: ਭਾਰਤੀ ਕ੍ਰਿਕਟ ਦੇ ਆਲਰਾਊਂਡਰ ਹਾਰਦਿਕ ਪਾਂਡਿਆ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ 11 ਅਕਤੂਬਰ 1993 ਨੂੰ ਹੋਇਆ ਅਤੇ ਇਸ ਲਈ ਉਹ ਅੱਜ ਆਪਣਾ

Happy Birthday Hardik Pandya: ਭਾਰਤੀ ਕ੍ਰਿਕਟ ਦੇ ਆਲਰਾਊਂਡਰ ਹਾਰਦਿਕ ਪਾਂਡਿਆ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ 11 ਅਕਤੂਬਰ 1993 ਨੂੰ ਹੋਇਆ ਅਤੇ ਇਸ ਲਈ ਉਹ ਅੱਜ ਆਪਣਾ 30ਵਾਂ ਜਨਮਦਿਨ ਮਨਾ ਰਹੇ ਹਨ। ਅੱਜ ਆਪਣੇ ਜਨਮ ਦਿਨ ਦੇ ਮੌਕੇ 'ਤੇ ਹਾਰਦਿਕ ਵਿਸ਼ਵ ਕੱਪ 'ਚ ਭਾਰਤ ਦਾ ਦੂਜਾ ਮੈਚ ਖੇਡਣ ਜਾ ਰਿਹਾ ਹੈ। ਜੇਕਰ ਹਾਰਦਿਕ ਇਸ ਮੈਚ 'ਚ ਚੰਗਾ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਦਾ ਜਨਮਦਿਨ ਬਹੁਤ ਖਾਸ ਹੋ ਜਾਵੇਗਾ। ਪਾਂਡਿਆ ਦੇ ਜਨਮਦਿਨ 'ਤੇ ਉਨ੍ਹਾਂ ਦੀ ਪਤਨੀ ਨਤਾਸਾ ਸਟੈਨਕੋਵਿਕ ਨੇ ਰੋਮਾਂਟਿਕ ਤਰੀਕੇ ਨਾਲ ਜਨਮਦਿਨ ਦੀ ਵਧਾਈ ਦਿੱਤੀ। ਤੁਸੀ ਵੀ ਵੇਖੋ ਨਤਾਸਾ ਦੀ ਖਾਸ ਪੋਸਟ...

ਦਰਅਸਲ, ਹਾਰਦਿਕ ਪਾਂਡਿਆ ਦੀ ਪਤਨੀ ਨਤਾਸਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਖਾਸ ਪੋਸਟ ਸ਼ੇਅਰ ਕੀਤੀ ਹੈ। ਜਿਸ ਨੂੰ ਸ਼ੇਅਰ ਕਰ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਜਨਮਦਿਨ ਮੁਬਾਰਕ ਮਾਈ ਲਵ! ❣️ਇਹ ਸਾਲ ਬੇਅੰਤ ਖੁਸ਼ੀ, ਹਾਸੇ, ਅਤੇ ਅਭੁੱਲਣਯੋਗ ਪਲਾਂ ਨਾਲ ਭਰਿਆ ਹੋਵੇ...🎁🥂 ਤੁਹਾਨੂੰ ਸ਼ੁਭਕਾਮਨਾਵਾਂ, ਮੇਰੀ ਖੁਸ਼ੀ! ਨਤਾਸਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਕਮੈਂਟ ਕੀਤਾ ਜਾ ਰਿਹਾ ਹੈ ਅਤੇ ਇਸ ਪੋਸਟ ਉੱਪਰ ਉਹ ਪਿਆਰ ਦੀ ਬਰਸਾਤ ਕਰ ਰਹੇ ਹਨ।

View this post on Instagram
 
A post shared by Nataša Stanković Pandya 🧡 (@natasastankovic__)

ਹਾਰਦਿਕ ਪਾਂਡਿਆ ਦਾ 30ਵਾਂ ਜਨਮਦਿਨ 

ਕਾਬਿਲੇਗੌਰ ਹੈ ਕਿ ਹਾਰਦਿਕ ਮੌਜੂਦਾ ਦੌਰ ਵਿੱਚ ਭਾਰਤ ਦਾ ਸਭ ਤੋਂ ਵਧੀਆ ਤੇਜ਼ ਗੇਂਦਬਾਜ਼ ਆਲਰਾਊਂਡਰ ਹੈ। ਉਹ ਨਵੀਂ ਗੇਂਦ ਨਾਲ ਗੇਂਦਬਾਜ਼ੀ ਵੀ ਸ਼ੁਰੂ ਕਰ ਸਕਦਾ ਹੈ ਅਤੇ ਬੱਲੇਬਾਜ਼ੀ 'ਚ ਵੀ ਉਹ 3 ਤੋਂ 7 ਨੰਬਰ ਦੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾ ਸਕਦਾ ਹੈ। ਹਾਰਦਿਕ ਦੀ ਪਛਾਣ ਆਈਪੀਐਲ ਨਾਲ ਹੋਈ ਸੀ, ਜਦੋਂ ਮੁੰਬਈ ਇੰਡੀਅਨਜ਼ ਲਈ ਖੇਡਦੇ ਹੋਏ ਉਸ ਨੇ ਇਕ ਤੋਂ ਬਾਅਦ ਇਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਟੀਮ ਇੰਡੀਆ 'ਚ ਜਗ੍ਹਾ ਮਿਲੀ ਅਤੇ ਉਹ ਭਾਰਤ ਦੇ ਸਰਵਸ਼੍ਰੇਸ਼ਠ ਆਲਰਾਊਂਡਰਾਂ ਦੀ ਸੂਚੀ 'ਚ ਸ਼ਾਮਲ ਹੋ ਗਿਆ। ਹਾਰਦਿਕ ਨੇ ਨਾ ਸਿਰਫ਼ ਆਈਪੀਐਲ ਵਿੱਚ ਸਗੋਂ ਭਾਰਤੀ ਟੀਮ ਲਈ ਵੀ ਕਈ ਵਾਰ ਯਾਦਗਾਰ ਪ੍ਰਦਰਸ਼ਨ ਕੀਤਾ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਵੱਲੋਂ ਸਹੁੰ ਚੁੱਕਣ ਦੀ ਤਰੀਕ ਤੈਅ !Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
Embed widget