ਪੜਚੋਲ ਕਰੋ

Hardik Pandya: ਨਤਾਸ਼ਾ ਨਾਲ ਤਲਾਕ ਤੋਂ ਬਾਅਦ ਕੰਗਾਲ ਹੋਣਗੇ ਹਾਰਦਿਕ, ਗੁਜਾਰੇ ਦੇ ਤੌਰ 'ਤੇ ਦੇਣੀ ਪਏਗੀ ਵੱਡੀ ਰਕਮ

Hardik Pandya Nataša Stanković Divorce: ਟੀਮ ਇੰਡੀਆ ਦੇ ਅਨੁਭਵੀ ਆਲਰਾਊਂਡਰ ਹਾਰਦਿਕ ਪਾਂਡਿਆ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਦੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ

Hardik Pandya Nataša Stanković Divorce: ਟੀਮ ਇੰਡੀਆ ਦੇ ਅਨੁਭਵੀ ਆਲਰਾਊਂਡਰ ਹਾਰਦਿਕ ਪਾਂਡਿਆ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਦੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਦੇ ਸਾਲ 2024 ਦੇ ਆਖਰੀ ਕੁਝ ਮਹੀਨੇ ਬਿਲਕੁਲ ਵੀ ਠੀਕ ਨਹੀਂ ਜਾ ਰਹੇ ਹਨ। ਇਸ ਤੋਂ ਪਹਿਲਾਂ ਹਾਰਦਿਕ ਦੀ ਕਪਤਾਨੀ 'ਚ ਮੁੰਬਈ ਇੰਡੀਅਨਜ਼ ਦਾ ਪ੍ਰਦਰਸ਼ਨ ਕਾਫੀ ਖਰਾਬ ਰਿਹਾ ਸੀ। ਜਿਸਦੀ ਪ੍ਰਸ਼ੰਸਕਾਂ ਨੇ ਖੂਬ ਆਲੋਚਨਾ ਕੀਤੀ। ਫਿਲਹਾਲ ਕ੍ਰਿਕਟਰ ਦੇ ਤਲਾਕ ਦੀਆਂ ਖਬਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੈ। 

ਹਾਲ ਹੀ 'ਚ ਮੀਡੀਆ 'ਚ ਇਹ ਖਬਰ ਸੁਰਖੀਆਂ 'ਚ ਰਹੀ ਹੈ ਕਿ ਹਾਰਦਿਕ ਅਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਸਟੈਨਕੋਵਿਚ ਦਾ ਤਲਾਕ ਹੋ ਰਿਹਾ ਹੈ, ਜਦਕਿ ਪਿਛਲੇ ਕੁਝ ਘੰਟਿਆਂ 'ਚ ਆਈਆਂ ਮੀਡੀਆ ਰਿਪੋਰਟਾਂ ਮੁਤਾਬਕ ਹਾਰਦਿਕ ਨੂੰ ਆਪਣੀ ਪਤਨੀ ਤੋਂ ਤਲਾਕ ਲੈਣ 'ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕ੍ਰਿਕਟਰ ਨੂੰ ਨਤਾਸ਼ਾ ਸਟੈਨਕੋਵਿਚ - ਪੂਰੀ ਰਕਮ ਅਦਾ ਕਰਨੀ ਪਵੇਗੀ। ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਹਾਰਦਿਕ ਹੁਣ ਆਪਣੀ ਪਤਨੀ ਤੋਂ ਤਲਾਕ ਲੈਣ ਲਈ ਕੰਗਾਲ ਹੋ ਜਾਵੇਗਾ।

ਹਾਰਦਿਕ ਅਤੇ ਨਤਾਸ਼ਾ ਦਾ ਤਲਾਕ ਹੋ ਰਿਹਾ 

ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਅਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਸਟੈਨਕੋਵਿਚ ਵਿਚਾਲੇ ਦਰਾਰ ਦੀਆਂ ਖਬਰਾਂ ਹਨ। ਜਿਸ ਤੋਂ ਬਾਅਦ ਹੁਣ ਮੀਡੀਆ 'ਚ ਖਬਰਾਂ ਆ ਰਹੀਆਂ ਹਨ ਕਿ ਪਾਂਡਿਆ ਅਤੇ ਨਤਾਸ਼ਾ ਸਟੈਨਕੋਵਿਚ ਵਿਚਾਲੇ ਤਲਾਕ ਹੋਣ ਵਾਲਾ ਹੈ। ਅਜੇ ਤੱਕ ਹਾਰਦਿਕ ਅਤੇ ਨਤਾਸ਼ਾ ਸਟੈਨਕੋਵਿਚ ਦੇ ਤਲਾਕ ਦੀ ਖਬਰ 'ਤੇ ਕਿਸੇ ਵੀ ਤਰ੍ਹਾਂ ਦੀ ਕੋਈ ਰਸਮੀ ਪ੍ਰਤੀਕਿਰਿਆ ਨਹੀਂ ਆਈ ਹੈ।

ਹਾਰਦਿਕ ਦੀ ਜਾਇਦਾਦ ਦੇ 70 ਫੀਸਦੀ ਹਿੱਸੇਦਾਰ ਬਣੇਗੀ ਨਤਾਸ਼ਾ

ਹਾਰਦਿਕ ਪਾਂਡਿਆ ਅਤੇ ਨਤਾਸ਼ਾ ਸਟੈਨਕੋਵਿਚ ਵਿਚਾਲੇ ਤਲਾਕ ਨਾਲ ਜੁੜੀਆਂ ਖਬਰਾਂ 'ਚ ਹੁਣ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਜੇਕਰ ਹਾਰਦਿਕ ਆਪਣੀ ਪਤਨੀ ਨਤਾਸ਼ਾ ਸਟੈਨਕੋਵਿਚ ਨੂੰ ਤਲਾਕ ਦਿੰਦੇ ਹਨ ਤਾਂ ਇਸ ਸਟਾਰ ਖਿਡਾਰੀ ਨੂੰ ਆਪਣੀ ਜਾਇਦਾਦ ਦਾ 70 ਫੀਸਦੀ ਹਿੱਸਾ ਆਪਣੀ ਪਤਨੀ ਨਤਾਸ਼ਾ ਸਟੈਨਕੋਵਿਚ ਨੂੰ ਗੁਜਾਰੇ ਦੇ ਰੂਪ ਵਿੱਚ ਦੇਣਾ ਪਏਗਾ।

ਹਾਰਦਿਕ ਦੀ ਵਡੋਦਰਾ ਅਤੇ ਮੁੰਬਈ ਵਿੱਚ ਕਰੋੜਾਂ ਦੀ ਜਾਇਦਾਦ ਹੈ।

ਟੀਮ ਇੰਡੀਆ ਦੇ ਦਿੱਗਜ ਸਟਾਰ ਪਾਂਡਿਆ ਦਾ ਮੁੰਬਈ 'ਚ ਵਡੋਦਰਾ ਦੇ ਪੈਂਟ ਹਾਊਸ 'ਚ ਆਲੀਸ਼ਾਨ ਫਲੈਟ ਹੈ। ਇਨ੍ਹਾਂ ਦੋਵਾਂ ਜਾਇਦਾਦਾਂ ਦੀ ਕੀਮਤ ਕਈ ਕਰੋੜ ਰੁਪਏ ਹੋ ਸਕਦੀ ਹੈ। ਜਿਸ ਕਾਰਨ ਜੇਕਰ ਹਾਰਦਿਕ ਅਤੇ ਨਤਾਸ਼ਾ ਸਟੈਨਕੋਵਿਚ ਇੱਕ ਦੂਜੇ ਤੋਂ ਤਲਾਕ ਲੈ ਲੈਂਦੇ ਹਨ ਤਾਂ ਹਾਰਦਿਕ ਦੀ ਆਰਥਿਕ ਹਾਲਤ ਵਿੱਚ ਭਾਰੀ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget