ਪੜਚੋਲ ਕਰੋ

Hardik Pandya: ਸ਼੍ਰੀਲੰਕਾ ਟੀ-20 ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪਾਂਡਿਆ ? ਜਲਦ ਪਰਤਣਗੇ ਭਾਰਤ, ਇਸ ਖਿਡਾਰੀ ਨੇ ਕੀਤਾ Replace

Hardik Pandya: ਭਾਰਤੀ ਕ੍ਰਿਕਟ ਟੀਮ ਤਿੰਨ ਵਨਡੇ ਅਤੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਲਈ ਸ਼੍ਰੀਲੰਕਾ ਪਹੁੰਚ ਗਈ ਹੈ। ਟੀ-20 ਸੀਰੀਜ਼ 27 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ ਵਨਡੇ ਸੀਰੀਜ਼ 2 ਅਗਸਤ ਤੋਂ ਸ਼ੁਰੂ ਹੋਵੇਗੀ। ਇਸ ਦੌਰੇ ਦੇ ਨਾਲ ਹੀ

Hardik Pandya: ਭਾਰਤੀ ਕ੍ਰਿਕਟ ਟੀਮ ਤਿੰਨ ਵਨਡੇ ਅਤੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਲਈ ਸ਼੍ਰੀਲੰਕਾ ਪਹੁੰਚ ਗਈ ਹੈ। ਟੀ-20 ਸੀਰੀਜ਼ 27 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ ਵਨਡੇ ਸੀਰੀਜ਼ 2 ਅਗਸਤ ਤੋਂ ਸ਼ੁਰੂ ਹੋਵੇਗੀ। ਇਸ ਦੌਰੇ ਦੇ ਨਾਲ ਹੀ ਟੀ-20 ਟੀਮ ਦੀ ਕਪਤਾਨੀ ਹਾਰਦਿਕ ਪਾਂਡਿਆ ਦੀ ਬਜਾਏ ਸੂਰਿਆਕੁਮਾਰ ਯਾਦਵ ਨੂੰ ਸੌਂਪੀ ਗਈ ਅਤੇ ਵਨਡੇ ਸੀਰੀਜ਼ 'ਚ ਰੋਹਿਤ ਸ਼ਰਮਾ ਟੀਮ ਇੰਡੀਆ ਦੀ ਕਪਤਾਨੀ ਕਰਨਗੇ।

ਗੌਤਮ ਗੰਭੀਰ ਪੂਰੀ ਟੀ-20 ਸੀਰੀਜ਼ ਲਈ ਹਾਰਦਿਕ ਪਾਂਡਿਆ ਨੂੰ ਬੈਂਚ 'ਤੇ ਰੱਖ ਸਕਦੇ ਹਨ ਅਤੇ ਉਨ੍ਹਾਂ ਦੀ ਜਗ੍ਹਾ ਸ਼ਿਵਮ ਦੂਬੇ ਨੂੰ ਟੀਮ ਇੰਡੀਆ 'ਚ ਮੌਕਾ ਦਿੱਤਾ ਜਾ ਸਕਦਾ ਹੈ। ਟੀਮ ਇੰਡੀਆ ਲਈ ਮੁੱਖ ਕੋਚ ਗੌਤਮ ਗੰਭੀਰ ਹਾਰਦਿਕ ਦੀ ਜਗ੍ਹਾ ਸ਼ਿਵਮ ਦੁਬੇ ਅਤੇ ਰਿੰਕੂ ਸਿੰਘ ਨੂੰ ਮੌਕਾ ਦੇ ਸਕਦੇ ਹਨ। ਅਜਿਹੇ 'ਚ ਹਾਰਦਿਕ ਨੂੰ ਤਿੰਨੋਂ ਟੀ-20 ਮੈਚਾਂ ਦੌਰਾਨ ਸਿਰਫ ਬੈਂਚ 'ਤੇ ਬੈਠੇ ਦੇਖਿਆ ਜਾ ਸਕਦਾ ਹੈ। ਕਿਉਂਕਿ ਜੇਕਰ ਸ਼ਿਵਮ ਦੂਬੇ ਅਤੇ ਰਿੰਕੂ ਨੂੰ ਟੀਮ 'ਚ ਜਗ੍ਹਾ ਮਿਲਦੀ ਹੈ ਤਾਂ ਹਾਰਦਿਕ ਨੂੰ ਟੀਮ 'ਚ ਜਗ੍ਹਾ ਨਹੀਂ ਮਿਲ ਸਕਦੀ। 

ਅਕਸ਼ਰ ਪਟੇਲ ਨੂੰ ਮੌਕਾ ਮਿਲ ਸਕਦਾ 

ਹਾਰਦਿਕ ਪਾਂਡਿਆ ਦੇ ਰਾਜ ਗੁਜਰਾਤ ਤੋਂ ਆਉਣ ਵਾਲੇ ਅਕਸ਼ਰ ਪਟੇਲ ਨੂੰ ਟੀਮ ਇੰਡੀਆ ਦੇ ਪਲੇਇੰਗ ਇਲੈਵਨ ਵਿੱਚ ਆਲਰਾਊਂਡਰ ਵਜੋਂ ਮੌਕਾ ਮਿਲ ਸਕਦਾ ਹੈ। ਕਿਉਂਕਿ ਸ਼੍ਰੀਲੰਕਾ ਦੀਆਂ ਪਿੱਚਾਂ ਸਪਿਨ ਨੂੰ ਜ਼ਿਆਦਾ ਮਦਦ ਕਰਦੀਆਂ ਹਨ। ਅਜਿਹੇ 'ਚ ਹਾਰਦਿਕ ਦੀ ਜਗ੍ਹਾ ਅਕਸ਼ਰ ਪਟੇਲ ਪਹਿਲੀ ਪਸੰਦ ਬਣ ਸਕਦੇ ਹਨ। ਹਾਰਦਿਕ ਤੇਜ਼ ਗੇਂਦਬਾਜ਼ੀ ਕਰਦੇ ਹਨ ਅਤੇ ਅਕਸ਼ਰ ਪਟੇਲ ਸਪਿਨ ਗੇਂਦਬਾਜ਼ੀ ਕਰਦਾ ਹੈ। ਅਜਿਹੇ 'ਚ ਹਾਰਦਿਕ ਦਾ ਪੱਤਾ ਕੱਟਿਆ ਜਾ ਸਕਦਾ ਹੈ।

ਟੀ-20 ਸੀਰੀਜ਼ 27 ਜੁਲਾਈ ਤੋਂ ਸ਼ੁਰੂ ਹੋਵੇਗੀ

ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ 27 ਜੁਲਾਈ ਨੂੰ ਟੀਮ ਇੰਡੀਆ ਦੇ ਮੁੱਖ ਕੋਚ ਵਜੋਂ ਪਹਿਲੇ ਮੈਚ ਵਿੱਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਸੂਰਯੁਕਮਾਰ ਯਾਦਵ ਟੀ-20 ਦੇ ਨਿਯਮਤ ਕਪਤਾਨ ਵਜੋਂ ਆਪਣਾ ਪਹਿਲਾ ਮੈਚ ਖੇਡਣਗੇ। ਇਸ ਤੋਂ ਪਹਿਲਾਂ ਉਹ ਟੀਮ ਇੰਡੀਆ ਦੇ ਕਾਰਜਕਾਰੀ ਕਪਤਾਨ ਦੀ ਭੂਮਿਕਾ ਨਿਭਾ ਚੁੱਕੇ ਹਨ। ਸੀਰੀਜ਼ ਦਾ ਦੂਜਾ ਮੈਚ 28 ਜੁਲਾਈ ਅਤੇ ਤੀਜਾ ਮੈਚ 30 ਜੁਲਾਈ ਨੂੰ ਖੇਡਿਆ ਜਾਵੇਗਾ। ਜਦਕਿ ਵਨਡੇ ਸੀਰੀਜ਼ 2 ਅਗਸਤ ਤੋਂ ਸ਼ੁਰੂ ਹੋਵੇਗੀ। ਵਨਡੇ ਸੀਰੀਜ਼ 'ਚ ਟੀਮ ਇੰਡੀਆ ਦੀ ਕਪਤਾਨੀ ਰੋਹਿਤ ਸ਼ਰਮਾ ਕਰਨਗੇ।

ਇਨ੍ਹਾਂ ਖਿਡਾਰੀਆਂ ਨੂੰ ਪਲੇਇੰਗ ਇਲੈਵਨ ਵਿੱਚ ਮੌਕਾ ਮਿਲ ਸਕਦਾ

ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਰਿਆਨ ਪਰਾਗ, ਰਿਸ਼ਭ ਪੰਤ (ਵਿਕਟਕੀਪਰ), ਰਿੰਕੂ ਸਿੰਘ, ਅਕਸ਼ਰ ਪਟੇਲ, ਸ਼ਿਵਮ ਦੂਬੇ, ਮੁਹੰਮਦ ਸਿਰਾਜ, ਅਰਸ਼ਦੀਪ ਸਿੰਘ, ਖਲੀਲ ਅਹਿਮਦ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)

Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ

Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ

ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ

ਭੁੱਲ ਕੇ ਵੀ ਫਰਿੱਜ 'ਚ ਨਹੀਂ ਰੱਖਣੀਆਂ ਚਾਹੀਦੀਆਂ ਖਾਣ-ਪੀਣ ਦੀਆਂ ਆਹ 10 ਚੀਜ਼ਾਂ, ਫਾਇਦੇ ਦੀ ਥਾਂ ਹੋਵੇਗਾ ਨੁਕਸਾਨ

ਤੁਹਾਡੇ ਸਾਹਮਣੇ ਕਿਸੇ ਨੂੰ ਆਵੇ Heart Attack ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਬਚ ਸਕਦੀ ਜਾਨ

Life Support New Guidelines: ਸਿਰਫ਼ ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਹਨ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Embed widget